Breaking News
Home / 2018 / April / 24

Daily Archives: April 24, 2018

ਰੁੱਸੇ ਆਗੂਆਂ ਨੂੰ ਬੋਰਡਾਂ ਅਤੇ ਕਾਰਪਰੇਸ਼ਨਾਂ ‘ਚ ਕਰਾਂਗੇ ਅਡਜਸਟ : ਕੈਪਟਨ

ਕਿਹਾ, ਲੋੜ ਪੈਣ ‘ਤੇ ਸਰਕਾਰੀ ਸਕੂਲਾਂ ‘ਚ ਪੜ੍ਹਾਵਾਂਗੇ ਚੀਨੀ ਭਾਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਵੀ ਰੁੱਸੇ ਹੋਏ ਆਗੂ ਹਨ ਉਨ੍ਹਾਂ ਨੂੰ 7000 ਅਹੁਦਿਆਂ ‘ਤੇ ਐਡਜਸਟ ਕੀਤਾ ਜਾਵੇਗਾ ।ਇਹ ਅਹੁਦੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਐਸਸੀ ਬੀਸੀ ਵਰਗ ਦਾ …

Read More »

ਕੈਪਟਨ ਅਮਰਿੰਦਰ ਨੇ ਪਾਕਿ ਦੇ ਹਾਈ ਕਮਿਸ਼ਨ ਨਾਲ ਕੀਤੀ ਮੀਟਿੰਗ

ਭਾਰਤ ਅਤੇ ਪਾਕਿ ‘ਚ ਤਣਾਅ ਘੱਟ ਲਈ ਕੀਤੀ ਗਈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਨੂੰ ਘਟਾਉਣ ਲਈ ਕੋਸ਼ਿਸ਼ ਕੀਤੀ ਹੈ। ਕੈਪਟਨ ਨੇ ਪਾਕਿ ਨਾਲ ਬਿਹਤਰ ਸਬੰਧਾਂ ਨੂੰ ਯਕੀਨੀ ਬਣਾਉਣ ਵਾਸਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੋਵਾਂ ਦੇਸ਼ਾਂ ਵਿਚਕਾਰ …

Read More »

ਫਗਵਾੜਾ ‘ਚ ਅੱਜ ਫਿਰ ਬਣਿਆ ਤਣਾਅ ਵਾਲਾ ਮਾਹੌਲ

ਦਲਿਤ ਭਾਈਚਾਰਾ ਤੇ ਜਨਰਲ ਵਰਗ ਆਹਮੋ ਸਾਹਮਣੇ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ਦੇ ਇਕ ਬਾਜ਼ਾਰ ਵਿਚ ਅੱਜ ਫਿਰ ਦੋ ਧਿਰਾਂ ਵਿਚ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਲਿਤ ਭਾਈਚਾਰੇ ਅਤੇ ਜਨਰਲ ਵਰਗ ਵਿਚ ਹੋਏ ਟਕਰਾਅ ਤੋਂ ਬਾਅਦ ਅੱਜ ਫਿਰ ਤੋਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਅਤੇ ਸ਼ਹਿਰ ਵਿਚ ਤਣਾਅ ਵਾਲਾ ਮਾਹੌਲ …

Read More »

ਆਸਾ ਰਾਮ ‘ਤੇ ਭਲਕੇ ਆਵੇਗਾ ਫੈਸਲਾ

ਦਿੱਲੀ ਤੋਂ ਜੋਧਪੁਰ ਤੱਕ ਸੁਰੱਖਿਆ ਦੇ ਸਖਤ ਇੰਤਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਇਕ ਮਾਮਲੇ ਵਿਚ ਜੋਧਪੁਰ ਦੀ ਅਦਾਲਤ ਆਸਾ ਰਾਮ ‘ਤੇ ਭਲਕੇ ਫੈਸਲਾ ਸੁਣਾਏਗੀ। ਇਸ ਫੈਸਲੇ ਦੇ ਆਉਣ ਤੋਂ ਪਹਿਲਾਂ ਹੀ ਦਿੱਲੀ ਤੋਂ ਲੈ ਕੇ ਜੋਧਪੁਰ ਤੱਕ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਨੂੰ …

Read More »

ਪਾਕਿ ਗਏ ਜਥੇ ‘ਚੋਂ ਲਾਪਤਾ ਨੌਜਵਾਨ ਅਟਾਰੀ ਪਹੁੰਚਿਆ

ਨਿਕਾਹ ਕਰਾਉਣ ਵਾਲੀ ਕਿਰਨ ਬਾਲਾ ਨੂੰ ਪਾਕਿ ਨੇ ਦਿੱਤਾ ਛੇ ਮਹੀਨੇ ਦਾ ਵੀਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੇ ਦੌਰਾਨ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੋਂ ਸ਼ੱਕੀ ਹਾਲਤ ਵਿਚ ਲਾਪਤਾ ਹੋਏ ਅੰਮ੍ਰਿਤਸਰ ਦੇ ਪਿੰਡ ਨਿਰੰਜਨਪੁਰ ਦੇ ਨਿਵਾਸੀ ਅਮਰਜੀਤ ਸਿੰਘ ਨੂੰ ਅੱਜ …

Read More »

ਭਾਰਤੀ ਫੌਜ ਨੇ ਪਾਕਿ ਨੂੰ ਦਿੱਤਾ ਕਰਾਰ ਜਵਾਬ

ਪੰਜ ਪਾਕਿਸਤਾਨੀ ਰੇਂਜਰ ਮਾਰ ਮੁਕਾਏ ਅਤੇ ਤਿੰਨ ਬੰਕਰ ਵੀ ਕੀਤੇ ਤਬਾਹ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਰਜੌਰੀ ਤੇ ਪੁਣਛ ਵਿੱਚ ਲੰਘੇ ਕੱਲ੍ਹ ਪਾਕਿ ਨੂੰ ਕਰਾਰਾ ਜਵਾਬ ਦਿੰਦਿਆਂ 5 ਪਾਕਿਸਤਾਨੀ ਰੇਂਜਰਸ ਮਾਰ ਮੁਕਾਏ ਅਤੇ ਉਨ੍ਹਾਂ ਦੇ 3 ਬੰਕਰਾਂ ਨੂੰ ਵੀ ਤਬਾਹ ਕਰ ਦਿੱਤਾ। ਇਸ ਗੋਲੀਬਾਰੀ ਦੌਰਾਨ 20 ਪਾਕਿਸਤਾਨੀ ਨਾਗਰਿਕ ਵੀ ਜ਼ਖ਼ਮੀ …

Read More »

ਨਰਿੰਦਰ ਮੋਦੀ ਅਤੇ ਜਿਨਪਿੰਗ ‘ਚ ਹੋਵੇਗੀ ਗੈਰਰਸਮੀ ਗੱਲਬਾਤ

ਭਾਰਤ ਅਤੇ ਚੀਨ ਵਿਚਕਾਰ ਨਾ ਕੋਈ ਸਮਝੌਤਾ ਹੋਵੇਗਾ ਅਤੇ ਨਾ ਹੀ ਸਾਂਝਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਤੇ 28 ਅਪ੍ਰੈਲ ਨੂੰ ਚੀਨ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਗੈਰ ਰਸਮੀ ਗੱਲਬਾਤ ਹੋਵੇਗੀ। ਜਾਣਕਾਰੀ ਮਿਲੀ ਹੈ ਕਿ …

Read More »

ਕਣਕ ਨੂੰ ਅੱਗ : ਦਿੱਲੀ ਨੂੰ ਹੁਣ ਖੇਤਾਂ ‘ਚੋਂ ਉਠ ਰਿਹਾ ਧੂੰਆਂ ਕਿਉਂ ਨਹੀਂ ਦਿੱਸਦਾ

ਦੀਪਕ ਸ਼ਰਮਾ ਚਨਾਰਥਲ ਅੱਜ ਤੋਂ 6 ਕੁ ਮਹੀਨੇ ਪਹਿਲਾਂ ਦੀ ਗੱਲ ਹੈ ਜਦੋਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਮੰਡੀਆਂ ਵਿਚ ਲਿਆਂਦਾ ਸੀ ਤੇ ਅਜੇ ਖੇਤਾਂ ਵਿਚ ਜ਼ਿਆਦਾਤਰ ਝੋਨੇ ਦੇ ਨਾੜ ਓਵੇਂ ਹੀ ਖੜ੍ਹੇ ਸਨ, ਉਸ ਸਮੇਂ ਇੱਕਾ-ਦੁੱਕਾ ਕਿਸਾਨਾਂ ਨੇ ਜੇ ਖੇਤ ਵਾਹੇ ਤਾਂ ਖਾਸੇ ਕਿਸਾਨਾਂ ਨੇ ਖੜ੍ਹੇ …

Read More »