Breaking News
Home / 2018 / April / 26

Daily Archives: April 26, 2018

ਸਾਬਕਾ ਮੰਤਰੀ ਰਾਣਾ ਗੁਰਜੀਤ ਛੱਡ ਨਹੀਂ ਰਹੇ ਸਰਕਾਰੀ ਕੋਠੀ

ਦੋ ਵਾਰ ਭੇਜੇ ਗਏ ਨੋਟਿਸ ਦਾ ਨਹੀਂ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਹੁਣ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਹੁਣ ਵਿਵਾਦ ਇਹ ਹੈ ਕਿ ਉਹ ਸਰਕਾਰੀ ਕੋਠੀ ਛੱਡਣ ਨੂੰ ਤਿਆਰ ਨਹੀਂ। ਚੰਡੀਗੜ੍ਹ ਦੇ ਸੈਕਟਰ 7 ਵਿੱਚ ਇਹ ਕੋਠੀ ਉਨ੍ਹਾਂ ਨੂੰ ਮੰਤਰੀ ਬਣਨ ਤੋਂ …

Read More »

ਸ਼ਾਹਕੋਟ ‘ਚ ਜ਼ਿਮਨੀ ਚੋਣ ਲਈ 28 ਮਈ ਨੂੰ ਪੈਣਗੀਆਂ ਵੋਟਾਂ

31 ਮਈ ਨੂੰ ਆਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 28 ਮਈ ਹੋਵੇਗੀ । ਇਸ ਚੋਣ ਦਾ ਨਤੀਜਾ 31 ਮਈ ਨੂੰ ਆਵੇਗਾ। ਸਾਬਕਾ ਮੰਤਰੀ ਅਤੇ ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ । ਸ਼ਾਹਕੋਟ ਜ਼ਿਮਨੀ …

Read More »

ਬਿਆਸ ਦਰਿਆ ਵਿੱਚ ਨਹਾਉਣ ਗਏ ਤਿੰਨ ਨੌਜਵਾਨ ਰੁੜੇ

ਇਕ ਨੌਜਵਾਨ ਦੀ ਲਾਸ਼ ਹੋਈ ਬਰਾਮਦ ਕਾਹਨੂੰਵਾਨ/ਬਿਊਰੋ ਨਿਊਜ਼ ਗੁਰਦਾਸਪੁਰ ‘ਚ ਪੈਂਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡਾਂ ਰਾਜੂ ਬੇਲਾ ਅਤੇ ਬਲਵੰਡਾ ਦੇ 5 ਨੌਜਵਾਨ ਨਹਾਉਂਦੇ ਸਮੇਂ ਦਰਿਆ ਬਿਆਸ ਦੇ ਤੇਜ਼ ਵਹਿਣ ਵਿੱਚ ਰੁੜ੍ਹ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਨੂੰ ਬਚਾ ਲਿਆ ਗਿਆ ਹੈ ਅਤੇ ਤਿੰਨ ਪਾਣੀ ਦੇ ਤੇਜ਼ ਵਹਿਣ …

Read More »

ਕੈਪਟਨ ਅਮਰਿੰਦਰ ਕਾਂਗਰਸੀਆਂ ਦੀ ਨਰਾਜ਼ਗੀ ਕਰਨ ਲੱਗੇ ਦੂਰ

ਨਵਜੋਤ ਕੌਰ ਸਿੱਧੂ ਨੂੰ ਵੇਅਰ ਹਾਊਸ ਕਾਰਪੋਰੇਸ਼ਨ ਦੀ ਚੇਅਰਪਰਸਨ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਦੀ ਡਾਇਰੈਕਟਰ ਅਤੇ ਚੇਅਰਪਰਸਨ ਲਗਾ ਦਿੱਤਾ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, …

Read More »

ਅੰਮ੍ਰਿਤਸਰ ਮੈਟਰੋ ਬੱਸ ਪ੍ਰਾਜੈਕਟ ਸਤੰਬਰ ਮਹੀਨੇ ਤੋਂ ਚੱਲੇਗਾ : ਨਵਜੋਤ ਸਿੰਘ ਸਿੱਧੂ

ਕਿਹਾ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਰਹੀ ਸੰਗਤ ਦੀ ਸਹੂਲਤ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਸ਼ਹਿਰ ਦਾ ਵੱਕਾਰੀ ਮੈਟਰੋ ਬੱਸ ਪ੍ਰਾਜੈਕਟ ਸਤੰਬਰ ਮਹੀਨੇ ਚਲਾਇਆ ਜਾਵੇਗਾ ਅਤੇ ਉਸ ਤੋਂ ਪਹਿਲਾਂ ਜੂਨ ਵਿੱਚ ਟਰਾਇਲ ਵਜੋਂ ਬੱਸਾਂ ਚਲਾ ਕੇ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਜਾਵੇਗਾ। ਇਹ ਫੈਸਲਾ ਸਥਾਨਕ ਸਰਕਾਰਾਂ ਬਾਰੇ …

Read More »

ਯੂਪੀ ‘ਚ ਦਰਦਨਾਕ ਹਾਦਸਾ : ਸਕੂਲ ਵੈਨ ਰੇਲ ਗੱਡੀ ਨਾਲ ਟਕਰਾਈ

13 ਬੱਚਿਆਂ ਦੀ ਮੌਤ, 11 ਜ਼ਖ਼ਮੀ ਲਖਨਊ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਕੁਸ਼ੀਨਗਰ ਵਿੱਚ ਅੱਜ ਸਵੇਰੇ ਸਕੂਲ ਵੈਨ ਦੇ ਰੇਲ ਗੱਡੀ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ 13 ਬੱਚਿਆਂ ਦੀ ਜਾਨ ਚਲੀ ਗਈ ਅਤੇ 11 ਬੱਚੇ ਜ਼ਖ਼ਮੀ ਹੋ ਗਏ ਹਨ। ਸਕੂਲ ਵੈਨ ਦਾ ਡਰਾਈਵਰ ਵੀ ਜ਼ਖ਼ਮਾਂ ਦੀ ਤਾਬ …

Read More »

ਯੂਏਈ ਦਾ ਵਰਕ ਪਰਮਿਟ ਲੈ ਕੇ ਬੈਠੇ ਸਨ ਪਾਕਿ ਦੇ ਵਿਦੇਸ਼ ਮੰਤਰੀ

ਹਾਈਕੋਰਟ ਨੇ ਖਵਾਜ਼ਾ ਆਸਿਫ ਨੂੰ ਸੰਸਦ ਲਈ ਠਹਿਰਾਇਆ ‘ਅਯੋਗ’ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਵਿਦੇਸ਼ ਮੰਤਰੀ ਖਵਾਜ਼ਾ ਆਸਿਫ ਨੂੰ ਇਸਲਾਮਾਬਾਦ ਹਾਈਕੋਰਟ ਨੇ ਅੱਜ ਯੂਏਈ ਦਾ ਵਰਕ ਪਰਮਿਟ ਲੈਣ ਕਰਕੇ ਸੰਸਦ ਲਈ ਆਯੋਗ ਕਰਾਰ ਦੇ ਦਿੱਤਾ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਆਸਿਫ ਸੱਚੇ ਅਤੇ ਇਮਾਨਦਾਰ ਨਹੀਂ ਹਨ। ਇਸ ਫੈਸਲੇ ਤੋਂ …

Read More »

ਪ੍ਰਧਾਨ ਮੰਤਰੀ ਮੋਦੀ ਚੀਨ ਦੇ ਦੌਰੇ ਲਈ ਹੋਏ ਰਵਾਨਾ

30 ਸਾਲ ਪਹਿਲਾਂ ਰਾਜੀਵ ਗਾਂਧੀ ਨੇ ਕੀਤੀ ਸੀ ਕੁੜੱਤਣ ਦੂਰ ਕਰਨ ਦੀ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨ ਦੇ ਚੀਨ ਦੌਰੇ ‘ਤੇ ਰਵਾਨਾ ਹੋ ਗਏ ਹਨ। ਮੋਦੀ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਚੀਨ ਵਿਚ ਹੀ ਰਹਿਣਗੇ। ਮੱਧ ਚੀਨ ਦੇ ਬੁਹਾਨ ਸ਼ਹਿਰ ਵਿਚ ਮੋਦੀ ਦੀ ਸ਼ੀ ਜਿਨਪਿੰਗ …

Read More »