Breaking News
Home / 2018 / May (page 11)

Monthly Archives: May 2018

ਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ ‘ਆਪ’ ਆਗੂ ਸੰਜੇ ਸਿੰਘ ਲੁਧਿਆਣਾ ਪਹੁੰਚੇ

ਬਿਕਰਮ ਮਜੀਠੀਆ ਨੂੰ ਦੱਸਿਆ ਨਸ਼ੇ ਦਾ ਵੱਡਾ ਸੌਦਾਗਰ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਗਏ ਮਾਣਹਾਨੀ ਕੇਸ ਦੀ ਪੇਸ਼ੀ ਭੁਗਤਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਲੁਧਿਆਣਾ ਅਦਾਲਤ ਵਿਚ ਪੁੱਜੇ। ਇਸ ਮੌਕੇ ‘ਆਪ’ ਆਗੂ ਨੇ ਕਿਹਾ ਕਿ …

Read More »

ਪੰਜਾਬ ਸਰਕਾਰ ਨੇ ਮਜੀਠੀਆ ਖਿਲਾਫ ਰਿਪੋਰਟ ਹਾਈਕੋਰਟ ਨੂੰ ਸੌਂਪੀ

ਰਿਪੋਰਟ ਪੜ੍ਹਨ ਤੋਂ ਬਾਅਦ ਹੀ ਹਾਈਕੋਰਟ ਵਲੋਂ ਕੀਤੀ ਜਾਵੇਗੀ ਕੋਈ ਟਿੱਪਣੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਬਾਰੇ ਸੀਲਬੰਦ ਰਿਪੋਰਟ ਹਾਈਕੋਰਟ ਨੂੰ ਸੌਂਪ ਦਿੱਤੀ ਗਈ। ਐਸਟੀਐਫ ਚੀਫ ਹਰਪ੍ਰੀਤ ਸਿੱਧੂ ਵੱਲੋਂ ਮਜੀਠੀਆ ਖਿਲਾਫ ਪੇਸ਼ ਰਿਪੋਰਟ ਉੱਤੇ ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਹਾਈਕੋਰਟ ਨੂੰ …

Read More »

ਸੁਖਜਿੰਦਰ ਰੰਧਾਵਾ ਨੇ ਗਿੱਦੜਬਾਹਾ ਅਤੇ ਮਲੋਟ ਹਲਕੇ ਦੇ ਕਿਸਾਨਾਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ

ਕਿਸਾਨਾਂ ਨੂੰ ਵੀ ਆਪਣੇ ਵਿਚਾਰ ਰੱਖਣ ਦਾ ਦਿੱਤਾ ਗਿਆ ਮੌਕਾ ਗਿੱਦੜਬਾਹਾ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਗਿੱਦੜਬਾਹਾ ਅਤੇ ਮਲੋਟ ਹਲਕੇ ਦੇ ਕਿਸਾਨਾਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ। ਇਸ ਮੌਕੇ ਰੰਧਾਵਾ ਨੇ ਆਖਿਆ ਕਿ ਸਹਿਕਾਰਤਾ ਵਿਭਾਗ ਪੰਜਾਬ ਦੀ ਕਿਸਾਨੀ ਨੂੰ ਆਰਥਿਕ ਤੌਰ ‘ਤੇ ਮਜਬੂਤ ਕਰਨ ਲਈ …

Read More »

‘ਆਪ’ ਵਿਧਾਇਕ ਅਮਨ ਅਰੋੜਾ ਦੀ ਨਿਵੇਕਲੀ ਪਹਿਲ

ਅਮਨ ਅਰੋੜਾ ਨੇ ਲੋਕਾਂ ਨੂੰ ਸਮਰਪਿਤ ਕੀਤਾ ਚਲਦਾ ਫਿਰਦਾ ਹਸਪਤਾਲ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਆਪਣੇ ਮਰਹੂਮ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਨੂੰ ਸਮਰਪਿਤ ਇੱਕ ਨਿਵੇਕਲੀ ਪਹਿਲ ਕੀਤੀ ਹੈ। ਉਨ੍ਹਾਂ ਆਪਣੇ ਹਲਕੇ ਦੇ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ …

Read More »

ਲੱਖਾਂ ਮੱਛੀਆਂ ਤੇ ਹੋਰ ਜਲ ਜੀਵ ਮਰਨ ਦਾ ਮਾਮਲਾ

ਐਨ.ਜੀ.ਟੀ ਵਲੋਂ ਨੋਟਿਸ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੱਖਾਂ ਮੱਛੀਆਂ ਅਤੇ ਹੋਰਨਾਂ ਜਲ ਜੀਵ ਜੰਤੂਆਂ ਦੇ ਮਰਨ ਦੇ ਨਾਲ-ਨਾਲ ਮਨੁੱਖੀ ਜਿੰਦਗੀਆਂ ਨੂੰ ਖਤਰੇ ਵਿੱਚ ਪਾਉਣ ਵਾਲੇ ਪੰਜਾਬ ਦੇ ਬਿਆਸ, ਸਤਲੁਜ ਦਰਿਆਵਾਂ, ਨਹਿਰਾਂ ਅਤੇ ਡਰੇਨਾਂ ਵਿਚਲੇ ਅਤਿ ਜਹਿਰੀਲੇ ਪ੍ਰਦੂਸ਼ਣ ਸਬੰਧੀ ਦਿੱਲੀ ਵਿਖੇ ਐਨ.ਜੀ.ਟੀ ਕੋਲ ਸ਼ਿਕਾਇਤ ਦਾਇਰ ਕਰਵਾਈ ਗਈ ਹੈ। ਐਨ.ਜੀ.ਟੀ ਦੇ ਚੇਅਰਪਰਸਨ …

Read More »

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਕਾਂਗਰਸੀ ਆਗੂ ਜੀ. ਪਰਮੇਸ਼ਵਰ ਬਣੇ ਕਰਨਾਟਕ ਦੇ ਉਪ ਮੁੱਖ ਮੰਤਰੀ ਬੰਗਲੌਰ/ਬਿਊਰੋ ਨਿਊਜ਼ ਜਨਤਾ ਦਲ (ਸੈਕੂਲਰ) ਦੇ ਨੇਤਾ ਐਚ.ਡੀ. ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਇਲਾਵਾ ਕਾਂਗਰਸੀ ਆਗੂ ਜੀ. ਪਰਮੇਸ਼ਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸਦੇ ਚੱਲਦਿਆਂ ਕਰਨਾਟਕ ਵਿਚ ਹੁਣ ਕਾਂਗਰਸ …

Read More »

ਜੰਮੂ ਕਸ਼ਮੀਰ ‘ਚ ਪਾਕਿ ਵਲੋਂ ਗੋਲੀਬਾਰੀ, 7 ਮੌਤਾਂ

ਸਥਾਨਕ ਲੋਕਾਂ ਨੇ ਕਿਹਾ, 1971 ਤੋਂ ਬਾਅਦ ਪਹਿਲੀ ਵਾਰ ਅਜਿਹੇ ਹਾਲਾਤ ਜੰਮੂ/ਬਿਊਰੋ ਨਿਊਜ਼ ਜੰਮੂ ਖੇਤਰ ਵਿਚ ਅੰਤਰ ਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਵਲੋਂ ਅੱਜ ਵੀ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ। ਕਠੂਆ, ਸਾਂਬਾ ਅਤੇ ਆਰ ਐਸ ਪੁਰਾ ਦੀਆਂ ਬਸਤੀਆਂ ਅਤੇ ਚੌਕੀਆਂ ‘ਤੇ ਮੋਰਟਾਰ ਦਾਗੇ ਗਏ। ਇਸ ਨਾਲ ਪਿਛਲੇ 24 ਘੰਟਿਆਂ ਦੌਰਾਨ 7 …

Read More »

ਪੰਜਾਬ ਦੇ ਨਰਾਜ਼ ਤਿੰਨ ਕਾਂਗਰਸੀ ਵਿਧਾਇਕ ਰਾਹੁਲ ਗਾਂਧੀ ਨੂੰ ਮਿਲੇ

ਕੈਪਟਨ ਦੀ ਕੀਤੀ ਵਿਰੋਧਤਾ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਠਾਏ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਮੰਤਰੀ ਦੀ ਕੁਰਸੀ ਨਾ ਮਿਲਣ ਕਰਕੇ ਨਾਰਾਜ਼ ਹੋਏ ਪੰਜਾਬ ਦੇ ਤਿੰਨ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਾਕਾ ਰਣਦੀਪ ਸਿੰਘ ਨਾਭਾ ਅਤੇ ਰਾਕੇਸ਼ ਪਾਂਡੇ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਵੇਂ 10 ਮਿੰਟ …

Read More »

ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ

ਫਿਲਮਾਂ ਵਿਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਕਰੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਹੈ। ਇਹ ਬੋਰਡ ਸਿੱਖ ਧਰਮ ਸਬੰਧੀ ਬਣਾਈਆਂ ਜਾਂਦੀਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ …

Read More »

ਆਮ ਆਦਮੀ ਪਾਰਟੀ ਪੰਜਾਬ ‘ਚ ਵਾਤਾਵਰਣ ਸਬੰਧੀ ਚਲਾਏਗੀ ਵਿਸ਼ੇਸ਼ ਮੁਹਿੰਮ

ਡਾ. ਬਲਬੀਰ ਸਿੰਘ ਅਤੇ ਰਤਨ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨਾਲ ਕੀਤੀ ਮੁਲਾਕਾਤ ਸ਼ਾਹਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਨੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ …

Read More »