Breaking News
Home / 2018 / May (page 22)

Monthly Archives: May 2018

ਰਮਜਾਨ ਦੌਰਾਨ ਜੰਮੂ-ਕਸ਼ਮੀਰ ਵਿਚ ਫੌਜ ਨਹੀਂ ਚਲਾਏਗੀ ਅਪਰੇਸ਼ਨ

ਕੇਂਦਰ ਸਰਕਾਰ ਨੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਰਮਜਾਨ ਦੇ ਦੌਰਾਨ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਾ ਚਲਾਉਣ ਲਈ ਕਿਹਾ ਹੈ। ਇਸ ਦੌਰਾਨ ਜੇਕਰ ਉਨ੍ਹਾਂ ‘ਤੇ ਹਮਲਾ ਹੁੰਦਾ ਹੈ ਤਾਂ ਉਹ ਜਵਾਬੀ …

Read More »

ਸੁਪਰੀਮ ਕੋਰਟ ਨੇ ਰੋਡ ਰੇਜ਼ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਕੀਤਾ ਬਰੀ

ਇਕ ਹਜ਼ਾਰ ਰੁਪਏ ਲਗਾਇਆ ਜੁਰਮਾਨਾ ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਨਵੀ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 30 ਸਾਲ ਪੁਰਾਣੇ ਕੇਸ ਵਿਚੋਂ ਬਰੀ ਹੋ ਗਏ ਹਨ। ਰੋਡ ਰੇਜ ਮਾਮਲੇ ‘ਚ ਸਿੱਧੂ ਖਿਲਾਫ ਸੁਣਵਾਈ ਸੁਪਰੀਮ ਕੋਰਟ ਵਿਚ ਚਲ ਰਹੀ …

Read More »

ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨੂੰ ਕੀਤਾ ਮੈਸੇਜ਼

ਕਿਹਾ, ਮੇਰੀ ਜ਼ਿੰਦਗੀ ਤੁਹਾਡੇ ਲਈ, ਮੈਂ ਵਿਰੋਧੀਆਂ ਨੂੰ ਕਰਦਾ ਹਾਂ ਮਾਫ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ 30 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿਚ ਵੱਡੀ ਰਾਹਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ, ਉਥੇ ਉਨ੍ਹਾਂ ਆਪਣੇ ਚਾਹੁਣ ਵਾਲਿਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਕਟ …

Read More »

ਸਿੱਧੂ ਨੂੰ ਫਸਾਉਣ ‘ਚ ਕੈਪਟਨ ਨੇ ਕੋਈ ਕਸਰ ਨਹੀਂ ਛੱਡੀ : ਖਹਿਰਾ

ਕਿਹਾ, ਨਵਜੋਤ ਸਿੱਧੂ ਤਾਂ ਆਪਣੀ ਕਿਸਮਤ ਨਾਲ ਹੀ ਬਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੈਰ ਇਰਾਦਾ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਸਿੱਧੂ ਨੂੰ …

Read More »

ਕਰਨਾਟਕ ‘ਚ ਚੋਣ ਡਰਾਮਾ : ਭਾਜਪਾ 104 ਸੀਟਾਂ ਜਿੱਤ ਕੇ ਵੀ ਸੱਤਾ ਦੀ ਦੌੜ ‘ਚੋਂ ਅਜੇ ਬਾਹਰ

ਕਾਂਗਰਸ ਨੇ 78 ਸੀਟਾਂ ਜਿੱਤੀਆਂ, 38 ਸੀਟਾਂ ਜਿੱਤਣ ਵਾਲੇ ਜਨਤਾ ਦਲ ਨੂੰ ਕਾਂਗਰਸ ਨੇ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣਨ ਦੇ ਬਾਵਜੂਦ ਵੀ ਸਰਕਾਰ ਬਣਾਉਣ ਦੀ ਦੌੜ ਵਿਚ ਕਾਂਗਰਸ ਤੋਂ ਪਛੜ ਗਈ ਹੈ। ਅੱਜ ਆਏ ਚੋਣ ਨਤੀਜਿਆਂ ਵਿਚ ਭਾਜਪਾ ਨੂੰ ਸਰਕਾਰ ਬਣਾਉਣ ਲਈ …

Read More »

ਧਾਰਮਿਕ ਆਗੂਆਂ ਦੀ ਹੱਤਿਆ ਮਾਮਲੇ ‘ਚ 15 ਵਿਅਕਤੀਆਂ ਖਿਲਾਫ ਦੋ ਚਾਰਜਸ਼ੀਟਾਂ ਦਾਖਲ

ਲੁਧਿਆਣਾ ‘ਚ ਹੋਈ ਸੀ ਅਮਿਤ ਸ਼ਰਮਾ ਅਤੇ ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਚੰਡੀਗੜ੍ਹ/ਬਿਊਰੋ ਨਿਊਜ਼ ਧਾਰਮਿਕ ਆਗੂਆਂ ਦੀ ਹੱਤਿਆ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ ਨੇ 15 ਵਿਅਕਤੀਆਂ ਖ਼ਿਲਾਫ਼ ਦੋ ਚਾਰਜਸ਼ੀਟਾਂ ਦਾਖਲ ਕੀਤੀਆਂ ਹਨ। ਇਹ ਚਾਰਜਸ਼ੀਟਾਂ ਪਿਛਲੇ ਸਾਲ ਲੁਧਿਆਣਾ ਵਿੱਚ ਆਰਐਸਐਸ ਆਗੂ ਅਮਿਤ ਸ਼ਰਮਾ ਤੇ ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਦੇ …

Read More »

ਦਸੂਹਾ ਨੇੜੇ ਉਚੀ ਬਸੀ ਫੌਜੀ ਕੈਂਪ ‘ਚ ਚੈਕਿੰਗ ਦੌਰਾਨ ਹੋਇਆ ਧਮਾਕਾ

ਫੌਜ ਦੇ 8 ਜਵਾਨ ਹੋਏ ਜ਼ਖ਼ਮੀ ਦਸੂਹਾ/ਬਿਊਰੋ ਨਿਊਜ਼ ਦਸੂਹਾ ਨੇੜੇ ਉੱਚੀ ਬੱਸੀ ਵਿਖੇ ਸਥਿਤ ਇਕ ਫੌਜ ਦੇ ਕੈਂਪ ਵਿਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ਵਿਚ ਕਰੀਬ 8 ਫੌਜੀ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਫੌਜੀ ਕੈਂਪ ਦੇ …

Read More »

ਵਾਰਾਣਸੀ ‘ਚ ਦੋ ਸਾਲ ਤੋਂ ਬਣ ਰਹੇ ਫਲਾਈ ਓਵਰ ਦਾ ਪਿੱਲਰ ਡਿੱਗਿਆ

12 ਵਿਅਕਤੀਆਂ ਦੀ ਮੌਤ, ਕਈ ਗੱਡੀਆਂ ਮਲਬੇ ‘ਚ ਦਬੀਆਂ ਵਾਰਾਣਸੀ/ਬਿਊਰੋ ਨਿਊਜ਼ ਵਾਰਾਣਸੀ ਦੇ ਕੈਂਟ ਇਲਾਕੇ ਵਿਚ ਅੱਜ ਰੇਲਵੇ ਸਟੇਸ਼ਨ ਦੇ ਨੇੜੇ ਦੋ ਸਾਲਾਂ ਤੋਂ ਬਣ ਰਹੇ ਫਲਾਈ ਓਵਰ ਦਾ ਇਕ ਪਿੱਲਰ ਅਚਾਨਕ ਡਿੱਗ ਗਿਆ। ਇਸ ਹਾਦਸੇ ਵਿਚ 12 ਵਿਅਕਤੀਆਂ ਦੀ ਜਾਨ ਚਲੀ ਗਈ। ਕਈ ਵਿਅਕਤੀਆਂ ਦੇ ਪਿੱਲਰ ਹੇਠਾਂ ਦੱਬੇ ਹੋਣ …

Read More »

ਐਸ.ਐਸ. ਪੀ. ਫਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਕਾਂਗਰਸੀਆਂ ਨੇ ਪੁਲਿਸ ਮੁਲਾਜ਼ਮ ਕੁੱਟੇ

ਸੁਖਪਾਲ ਖਹਿਰਾ ਨੇ ਕਾਂਗਰਸੀਆਂ ਦੀ ਅਜਿਹੀ ਹਰਕਤ ਨੂੰ ਦੱਸਿਆ ਗੁੰਡਾ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਐਸ.ਐਸ.ਪੀ. ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਪੁਲਿਸ ਮੁਲਜ਼ਮਾਂ ਦੀ ਸ਼ਰ੍ਹੇਆਮ ਮਾਰਕੁੱਟ ਹੋਈ। ਇਸ ਦੌਰਾਨ ਪੁਲਿਸ ਮੂਕ ਦਰਸ਼ਕ ਬਣਕੇ ਖੜ੍ਹੀ ਰਹੀ ਅਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਤੋਂ ਭੱਜਦੀ ਨਜ਼ਰ ਆਈ। ਹਮਲਾਵਰਾਂ ਵਿਚ ਕਾਂਗਰਸੀ ਆਗੂਆਂ ਦਾ ਵੀ ਸ਼ਾਮਲ ਹੋਣਾ ਦੱਸਿਆ ਜਾ ਰਿਹਾ …

Read More »

ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਦਿੱਤਾ ਅਸਤੀਫਾ

ਨਰਾਜ਼ ਵਿਧਾਇਕਾਂ ਦਾ ਕਹਿਣਾ, ਸਾਡੀ ਕਿਸੇ ਵੀ ਸੀਨੀਅਰ ਆਗੂ ਨੇ ਨਹੀਂ ਸੁਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਪਿਛਲੇ ਦਿਨੀਂ ਕੈਬਨਿਟ ਵਿਚ ਵਾਧਾ ਹੋਇਆ ਸੀ। ਇਸ ਵਾਧੇ ਦੌਰਾਨ ਕਈ ਸੀਨੀਅਰ ਆਗੂ ਨਜ਼ਰਅੰਦਾਜ਼ ਕੀਤੇ ਗਏ। ਹੁਣ ਨਰਾਜ਼ ਤਿੰਨ ਵਿਧਾਇਕਾਂ ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ ਤੇ ਰਣਦੀਪ ਨਾਭਾ …

Read More »