Breaking News
Home / 2018 / May (page 3)

Monthly Archives: May 2018

ਰਾਮ ਰਹੀਮ ਨੇ ਜੇਲ੍ਹ ਵਿਚ ਮੰਗੀ ਫੋਨ ਦੀ ਸਹੂਲਤ

ਕਿਹਾ, ਮੈਨੂੰ ਵੀ ਬਾਕੀ ਕੈਦੀਆਂ ਵਾਂਗ ਹਰ ਰੋਜ਼ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਦਿਓ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੇ ਹਰ ਰੋਜ਼ ਪੰਜ ਮਿੰਟ ਫੋਨ ਕਰਨ ਦੀ ਸਹੂਲਤ ਮੰਗੀ ਹੈ। ਉਸ ਨੇ ਇਹ ਸਹੂਲਤ ਆਪਣੀ ਮਾਤਾ ਨੂੰ ਫੋਨ ਕਰਨ ਲਈ ਮੰਗੀ …

Read More »

ਸ਼੍ਰੋਮਣੀ ਅਕਾਲੀ ਦਲ ਹਰਿਆਣਾ ‘ਚ ਲੜੇਗਾ ਇਕੱਲਿਆਂ ਚੋਣਾਂ

ਸੁਖਬੀਰ ਬਾਦਲ ਨੇ ਸਮਾਗਮ ‘ਚ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਯਮੁਨਾਨਗਰ ਵਿਚ ਕਿਲ੍ਹਾ ਲੋਹਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਾਏ ਗਏ ਸਮਾਗਮ ਵਿਚ ਸੁਖਬੀਰ ਬਾਦਲ ਨੇ ਭਵਿੱਖ ਵਿਚ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਅਜ਼ਾਦ ਤੌਰ ‘ਤੇ ਲੜਨ ਦਾ ਐਲਾਨ ਕੀਤਾ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਅਕਾਲੀ ਦਲ ਹਰਿਆਣਾ …

Read More »

ਜੇਤਲੀ ਨੇ ਵਾਪਸ ਲਿਆ ਕੁਮਾਰ ਵਿਸ਼ਵਾਸ ਵਿਰੁੱਧ ਮਾਣਹਾਨੀ ਦਾ ਕੇਸ

ਵਿਸ਼ਵਾਸ ਨੇ ਜੇਤਲੀ ਨੂੰ ਚਿੱਠੀ ਲਿਖ ਕੇ ਪੂਰੇ ਮਾਮਲੇ ਤੋਂ ਕਰਵਾਇਆ ਸੀ ਜਾਣੂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਆਮ ਆਦਮੀ ਪਾਰਟੀ ਦੇ ਨੇਤਾ ਕੁਮਾਰ ਵਿਸ਼ਵਾਸ ‘ਤੇ ਕੀਤਾ ਮਾਣਹਾਨੀ ਦਾ ਮੁਕੱਦਮਾ ਵਾਪਸ ਲੈ ਲਿਆ ਹੈ। ਇਸ ਨਾਲ ਕਈ ਮਹੀਨਿਆਂ ਤੋਂ ਚੱਲ ਰਿਹਾ ਇਹ ਮਾਮਲਾ ਖਤਮ ਹੋ ਗਿਆ। …

Read More »

ਬਾਬਾ ਰਾਮਦੇਵ ਨੇ ਲਾਂਚ ਕੀਤੀ ਸਿਮ

ਸਿਰਫ 144 ਰੁਪਏ ‘ਚ ਮਿਲੇਗਾ 2 ਜੀਬੀ ਡਾਟਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਨੇ ਹੁਣ ਟੈਲੀਕਾਮ ਖੇਤਰ ਵਿਚ ਵੀ ਪ੍ਰਵੇਸ਼ ਕਰ ਲਿਆ ਹੈ। ਐਤਵਾਰ ਨੂੰ ਉਤਰਾਖੰਡ ਵਿਚ ਇਕ ਇਕ ਸਮਾਗਮ ਵਿਚ ਬਾਬਾ ਰਾਮਦੇਵ ਨੇ ਇਕ ਸਿਮ ਕਾਰਡ ਲਾਂਚ ਕੀਤਾ ਹੈ। ਇਸ ਨੂੰ ‘ਸਵਦੇਸ਼ੀ ਸਿਮਰਿਧੀ ਕਾਰਡ’ ਦਾ ਨਾਮ ਦਿੱਤਾ …

Read More »

ਸਾਬਕਾ ਚੀਫ ਜਸਟਿਸ ਦੇ ਹੱਥ ਪਾਕਿਸਤਾਨ ਦੀ ਕਮਾਨ

ਨਸੀਰ-ਉਲ-ਮੁਲਕ ਦਾ ਨਾਂ ਪਾਕਿ ਦੇ ਪ੍ਰਧਾਨ ਮੰਤਰੀ ਵਜੋਂ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸੇਵਾਮੁਕਤ ਚੀਫ ਜਸਟਿਸ ਨਸੀਰ-ਉਲ-ਮੁਲਕ ਦਾ ਨਾਂ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਐਲਾਨ ਦਿੱਤਾ ਗਿਆ ਹੈ। ਪਾਕਿਸਤਾਨ ਮੀਡੀਆ ਰਿਪੋਰਟਾਂ ਮੁਤਾਬਕ ਦੇਸ਼ ਵਿੱਚ ਆਮ ਚੋਣਾਂ 25 ਜੁਲਾਈ ਨੂੰ ਹੋਣੀਆਂ ਹਨ ਤੇ ਮੌਜੂਦਾ ਅੱਬਾਸੀ ਸਰਕਾਰ ਦਾ ਕਾਰਜਕਾਲ 31 ਮਈ ਨੂੰ …

Read More »

ਨਵਜੋਤ ਸਿੱਧੂ ਦੇ ਪਰਿਵਾਰ ‘ਤੇ ਕੈਪਟਨ ਸਰਕਾਰ ਮਿਹਰਬਾਨ

ਸਿੱਧੂ ਦੇ ਬੇਟੇ ਕਰਨ ਸਿੱਧੂ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨਵਜੋਤ ਸਿੰਘ ਸਿੱਧੂ ‘ਤੇ ਮਿਹਰਬਾਨ ਹੋ ਗਈ ਹੈ, ਜਿਸ ਤਹਿਤ ਸਿੱਧੂ ਦੇ ਬੇਟੇ ਨੂੰ ਵੱਡੇ ਅਹੁਦੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਪੰਜਾਬ ਦੇ ਦਫਤਰ ਲਈ 24 ਹੋਰ ਲਾਅ …

Read More »

ਜੱਸੋਵਾਲ ਵਲੋਂ ਢੱਡਰੀਆਂ ਵਾਲਿਆਂ ਨੂੰ ਦਿੱਤੀ ਧਮਕੀ ਦੇ ਮਾਮਲੇ ਨੇ ਫੜੀ ਤੂਲ

ਦਮਦਮੀ ਟਕਸਾਲ ਨੇ ਚਰਨਜੀਤ ਸਿੰਘ ਜੱਸੋਵਾਲ ਦੇ ਬਿਆਨ ਤੋਂ ਵੱਟਿਆ ਪਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਿਤਾਵਨੀ ਮਗਰੋਂ ਦਮਦਮੀ ਟਕਸਾਲ ਨੇ ਆਪਣੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਸਬੰਧ ਚਰਨਜੀਤ ਸਿੰਘ ਜੱਸੋਵਾਲ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਬਿਆਨ ਨਾਲੋਂ ਤੋੜ ਲਿਆ ਹੈ। ਦਮਦਮੀ ਟਕਸਾਲ ਨੇ ਕਿਹਾ ਹੈ …

Read More »

ਚੱਢਾ ਸ਼ੂਗਰ ਮਿੱਲ ਖਿਲਾਫ ਕਾਰਵਾਈ ਦਾ ਸੰਤ ਸੀਚੇਵਾਲ ਨੇ ਕੀਤਾ ਸਵਾਗਤ

ਕਿਹਾ, ਸਤਲੁਜ ਦਰਿਆ ਵਿਚ ਜ਼ਹਿਰਾਂ ਘੋਲਣ ਵਾਲਿਆਂ ਖਿਲਾਫ ਵੀ ਕਾਰਵਾਈ ਹੋਵੇ ਜਲੰਧਰ/ਬਿਊਰੋ ਨਿਊਜ਼ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੱਢਾ ਸ਼ੂਗਰ ਮਿੱਲ ਨੂੰ ਪੰਜ ਕਰੋੜ ਰੁਪਏ ਦਾ ਜੁਰਮਾਨਾ ਅਤੇ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦਾ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਬੋਰਡ ਦੇ ਫੈਸਲੇ ਦੀ ਸ਼ਲਾਘਾ …

Read More »

ਤਰਨਤਾਰਨ ‘ਚ ਪੰਜ ਕਰੋੜ ਦੀ ਹੈਰੋਇਨ ਬਰਾਮਦ

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ਦੇ ਸਰਹੱਦੀ ਕਸਬਾ ਭਿੱਖੀਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ, ਇਕ ਪਿਸਤੌਲ, ਦੋ ਮੈਗਜ਼ੀਨ ਤੇ 20 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਗੁਪਤ ਸੂਚਨਾ …

Read More »

ਜੰਮੂ ਦੇ ਬੱਸ ਸਟੈਂਡ ‘ਤੇ ਅੱਤਵਾਦੀਆਂ ਨੇ ਕੀਤਾ ਹਮਲਾ

ਪੰਜ ਵਿਅਕਤੀ ਜ਼ਖ਼ਮੀ, ਪੁਲਿਸ ਨੇ ਸੁਰੱਖਿਆ ਵਧਾਈ ਜੰਮੂ/ਬਿਊਰੋ ਨਿਊਜ਼ ਵੀਰਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਜੰਮੂ ਦੇ ਬੱਸ ਸਟੈਂਡ ਕੋਲ ਗਰਨੇਡ ਨਾਲ ਹਮਲਾ ਕਰ ਦਿੱਤਾ। ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਇਸ ਹਮਲੇ ਵਿੱਚ 5 ਵਿਅਕਤੀ ਜਖ਼ਮੀ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਕੁੱਝ ਸ਼ੱਕੀ ਵਿਅਕਤੀਆਂ ਨੇ …

Read More »