Breaking News
Home / 2018 / May (page 31)

Monthly Archives: May 2018

ਸੜਕ ਹਾਦਸੇ ‘ਚ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਜ਼ਖਮੀ

ਬਾਂਹ ਟੁੱਟੀ, ਲਗਾਉਣਾ ਪਿਆ ਪਲੱਸਤਰ ਚੰਡੀਗੜ੍ਹ/ਬਿਊਰੋ ਨਿਊਜ਼ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਗੁਰਚੇਤ ਚਿੱਤਰਕਾਰ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਸ਼ੋਅ ਕਰਨ ਲਈ ਆਸਟਰੇਲੀਆ ਜਾਣਾ ਸੀ ਅਤੇ ਦਿੱਲੀ ਤੋਂ ਆਸਟਰੇਲੀਆ ਦੀ …

Read More »

ਬੇਟੇ ਦੇ ਵਿਆਹ ਲਈ ਲਾਲੂ ਯਾਦਵ ਨੂੰ ਮਿਲੀ ਤਿੰਨ ਦਿਨ ਦੀ ਪੈਰੋਲ

11 ਤੋਂ 13 ਮਈ ਤੱਕ ਰਹਿਣਗੇ ਜੇਲ੍ਹ ਤੋਂ ਬਾਹਰ, ਪਰ ਮੀਡੀਆ ਨਾਲ ਗੱਲਬਾਤ ਨਹੀਂ ਕਰਨਗੇ ਪਟਨਾ/ਬਿਊਰੋ ਨਿਊਜ਼ ਜੇਲ੍ਹ ਦੀ ਹਵਾ ਖਾ ਰਹੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਤਿੰਨ ਦਿਨ ਦੀ ਪੈਰੋਲ ਮਿਲ ਗਈ ਹੈ। ਚੇਤੇ ਰਹੇ ਕਿ ਲਾਲੂ ਯਾਦਵ ਦੇ ਬੇਟੇ ਤੇਜ਼ਪ੍ਰਤਾਪ ਦਾ ਵਿਆਹ 12 ਮਈ …

Read More »

ਕਰਨਾਟਕ ‘ਚ ਵਿਧਾਨ ਸਭਾ ਲਈ ਵੋਟਾਂ 12 ਮਈ ਨੂੰ ਪੈਣਗੀਆਂ

ਕਾਂਗਰਸ ਅਤੇ ਭਾਜਪਾ ਨੇ ਆਪੋ-ਆਪਣੀ ਜਿੱਤ ਦੇ ਕੀਤੇ ਦਾਅਵੇ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ 12 ਮਈ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ ਤੇ ਅੱਜ ਚੋਣ ਪ੍ਰਚਾਰ ਲਈ ਆਖਰੀ ਦਿਨ ਸੀ। ਇਸੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੈਂਗਲੁਰੂ ਵਿਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ …

Read More »

ਕਲਾਮ ਤੋਂ 14 ਸਾਲ ਬਾਅਦ ਸਿਆਚਿਨ ਪਹੁੰਚੇ ਰਾਸ਼ਟਰਪਤੀ ਕੋਵਿੰਦ

ਜਵਾਨਾਂ ਨੂੰ ਦਿੱਤਾ ਰਾਸ਼ਟਰਪਤੀ ਭਵਨ ਆਉਣ ਦਾ ਸੱਦਾ ਸ੍ਰੀਨਗਰ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਲੱਦਾਖ ਸਥਿਤ ਫੌਜ ਦੇ ਸਿਆਚਿਨ ਬੇਸ ਕੈਂਪ ਵਿਚ ਪਹੁੰਚੇ। ਸਿਆਚਿਨ ਪਹੁੰਚਣ ਵਾਲੇ ਕੋਵਿੰਦ ਦੂਜੇ ਰਾਸ਼ਟਰਪਤੀ ਹਨ। ਕੋਵਿੰਦ ਤੋਂ ਪਹਿਲਾਂ 2004 ਵਿਚ ਉਸ ਸਮੇਂ ਦੇ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਸਿਆਚਿਨ ਦਾ ਦੌਰਾ ਕੀਤਾ ਸੀ। ਰਾਸ਼ਟਰਪਤੀ …

Read More »

12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਕੈਪਟਨ ਸਰਕਾਰ ਨੇ ਲਗਾਈ ਪਾਬੰਦੀ

ਕਮੇਟੀ ਦੀ ਰਿਪੋਰਟ ਆਉਣ ਤੱਕ ਕਿਤਾਬ ‘ਤੇ ਰੋਕ ਜਾਰੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਾਰ੍ਹਵੀਂ ਦੇ ਇਤਿਹਾਸ ਦੀ ਵਿਵਾਦਿਤ ਕਿਤਾਬ ‘ਤੇ ਆਖਰ ਪਾਬੰਦੀ ਲਗਾਉਣ ਦਾ ਫੈਸਲਾ ਕਰ ਹੀ ਲਿਆ ਹੈ । ਪਹਿਲਾਂ ਸਰਕਾਰ ਦਾ ਕਹਿਣਾ ਸੀ ਕਿ ਇਤਿਹਾਸ ਦੀ ਇਹ ਕਿਤਾਬ ਬਿਲਕੁਲ ਸਹੀ ਹੈ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ …

Read More »

ਸ਼ਾਹਕੋਟ ‘ਚ ਨਜਾਇਜ਼ ਮਾਈਨਿੰਗ ਅਤੇ ਥਾਣੇਦਾਰ ਦਾ ਮੁੱਦਾ ਛਾਇਆ

ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਅਤੇ ‘ਆਪ’ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਨੇ ਭਰਿਆ ਨਾਮਜ਼ਦਗੀ ਪਰਚਾ ਜਲੰਧਰ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਮਹਿਤਪੁਰ ਥਾਣੇ ਦਾ ਐਸਐਚਓ ਪਰਮਿੰਦਰ ਬਾਜਵਾ ਪੂਰੀ ਤਰ੍ਹਾਂ ਛਾਇਆ ਹੋਇਆ ਹੈ। ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਮੁੱਦਾ ਨਜਾਇਜ਼ ਮਾਈਨਿੰਗ ਦਾ ਹੀ ਹੈ। ਅਕਾਲੀ …

Read More »

ਰੇਤ ਮਾਫੀਆ ਨੂੰ ਨੱਥ ਪਾਉਣ ਵਾਲੀ ਕਮੇਟੀ ‘ਚ ਪਿਆ ਰੇੜਕਾ

ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਸਿੱਧੂ ਨੇ ਮੇਰੇ ਨਾਲ ਕੋਈ ਵਿਚਾਰ ਨਹੀਂ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਮਾਫੀਆ ਨੂੰ ਨੱਥ ਪਾਉਣ ‘ਤੇ ਕਾਂਗਰਸ ਪਾਰਟੀ ਵਿੱਚ ਰੇੜਕਾ ਖੜ੍ਹਾ ਹੋ ਗਿਆ ਹੈ। ਨਵੀਂ ਮਾਈਨਿੰਗ ਨੀਤੀ ਬਣਾਉਣ ਵਾਲੀ ਕਮੇਟੀ ਦੇ ਮੈਂਬਰ ਪੰਚਾਇਤ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਨੇ ਕਿਹਾ ਹੈ ਕਿ ਕਮੇਟੀ ਦੇ …

Read More »

ਬੈਂਕਾਂ ਦੇ ਡਿਫਾਲਟਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਨੋਟਿਸ ਜਾਰੀ

23 ਮਈ ਤੱਕ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਕਾਰੀ ਬੈਂਕਾਂ ਤੇ ਖੇਤੀਬਾੜੀ ਵਿਕਾਸ ਬੈਂਕਾਂ ਦੇ ਦੇਣਦਾਰ ਵੱਡੇ ਕਿਸਾਨਾਂ ਤੋਂ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਚੱਲਦਿਆਂ ਵਿਭਾਗ ਦੇ ਵੱਡੇ ਦੇਣਦਾਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ …

Read More »

ਗੁਰਦੁਆਰਾ ਸਾਹਿਬ ‘ਚ ਸਹੁੰ ਚੁੱਕ ਕੇ ਕਰੋ ਕੇਸ ਦਾ ਨਿਪਟਾਰਾ

ਐਸਜੀਪੀਸੀ ਨੇ ਹਾਈਕੋਰਟ ਦੇ ਫੈਸਲੇ ‘ਤੇ ਕੀਤਾ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦੁਆਰਾ ਸਾਹਿਬ ਵਿਚ ਸਹੁੰ ਚੁੱਕਣ ਨਾਲ ਫੈਸਲਾ ਹੋਣ ਦੀ ਗੱਲ ਹਾਈਕੋਰਟ ਨੇ ਕੀਤੀ ਸੀ। ਇਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿਚ ਪੇਸ਼ ਹੋ ਕੇ ਇਤਰਾਜ਼ ਕੀਤਾ ਹੈ। ਗੁਰਦੁਆਰਾ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਯਾਦਾ ਤੇ ਸਿੱਖ ਸਿਧਾਂਤਾਂ …

Read More »

ਹੁਣ ਪੰਜਾਬੀ ਗਾਇਕ ਰਾਏ ਜੁਝਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਗਾਇਕ ਨੇ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਲਈ ਦੱਸਿਆ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਤੋਂ ਬਾਅਦ ਹੁਣ ਗਾਇਕ ਰਾਏ ਜੁਝਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਰਾਏ ਜੁਝਾਰ ਨੂੰ ਲੰਘੀ 6 ਮਈ ਨੂੰ ਅਣਪਛਾਤੇ ਵਿਅਕਤੀ ਨੇ ਮੋਬਾਈਲ ਕਾਲ ਰਾਹੀਂ ਜਾਨੋਂ ਮਾਰਨ ਦੀ …

Read More »