ਨੰਗਲ/ਬਿਊਰੋ ਨਿਊਜ : ਪੰਜਾਬੀ ਗਾਇਕਾ ਮਿਸ ਪੂਜਾ ਖ਼ਿਲਾਫ਼ ਥਾਣਾ ਨੰਗਲ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਗਾਇਕਾ ਵੱਲੋਂ ઠਗਾਏ ਗਏ ਇੱਕ ઠਗੀਤ ઠ”ਪੁੱਛਣ ਸਹੇਲੀਆਂ ਜੀਜੂ ਕੀ ਕਰਦਾ’ ઠਦੇ ਵੀਡੀਓ ਖ਼ਿਲਾਫ਼ ਐਡਵੋਕੇਟ ਸੰਦੀਪ ਕੌਂਸਲ ਵੱਲੋਂ ਦਿੱਤੀ ਦਰਖਾਸਤ ਅਤੇ ਅਦਾਲਤ ਦੇ ਆਦੇਸ਼ਾਂ ‘ਤੇ ਥਾਣਾ ਨੰਗਲ ਵਿੱਚ …
Read More »Monthly Archives: May 2018
ਰਾਣਾ ਗੁਰਜੀਤ ਦਾ ਦੂਜਾ ਭਤੀਜਾ ਗ੍ਰਿਫਤਾਰ ਤੇ ਰਿਹਾਅ
17 ਸਾਲ ਪੁਰਾਣੇ ਮਾਮਲੇ ‘ਚ ਸੀ ਭਗੌੜਾ ਕਰਾਰ ਮੁਹਾਲੀ : ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਦੇ ਦੂਜੇ ਭਤੀਜੇ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਪਰ ਕੁਝ ਦਿਨਾਂ ਬਾਅਦ ਰਿਹਾਅ ਕਰ ਦਿੱਤਾ ਗਿਆ। ਰਾਣਾ ਪ੍ਰਭਦੀਪ ਨੂੰ ਖਰੜ ਦੀ ਅਦਾਲਤ ਨੇ 17 ਸਾਲ ਪੁਰਾਣੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੋਇਆ …
Read More »ਇਹ ਹੈ ਮਾਮਲਾ : ਪੰਜ ਸਿੰਘ ਸਾਹਿਬਾਨ ਵੱਲੋਂ ਦਿੱਤੇ ਤਿੰਨ ਮਹੀਨਿਆਂ ਦੇ ਹੁਕਮ ਨੂੰ ਲੰਘੇ ਦੋ ਸਾਲ
ਡਿਓਢੀ ਦੇ ਦਰਵਾਜ਼ੇ ਬਾਰੇ ਦੁਚਿੱਤੀ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਕਾਲ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਬਿਹ ਵਿਖੇ 1835 ‘ਚ ਲਗਾਏ ਗਏ ਦਰਸ਼ਨੀ ਡਿਓਢੀ ਦੇ ਦਰਵਾਜ਼ਿਆਂ ਨੂੰ ਮੁਰੰਮਤ ਲਈ 4 ਜੁਲਾਈ 2010 ਵਿਚ ਇਕ ਸਦੇ ਤੇ ਪ੍ਰਭਾਵਸ਼ਾਲੀ ਸਮਾਗਮ ਰਾਹੀਂ ਉਤਾਰ ਕੇ ਆਰਜ਼ੀ ਤੌਰ ‘ਤੇ ਤਿਆਰ …
Read More »12ਵੀਂ ਜਮਾਤ ਦੇ ਬੱਚਿਆਂ ਨੂੰ ਗੁਰ ਇਤਿਹਾਸ ਪੜ੍ਹਨ ਤੋਂ ਕੀਤਾ ਵਾਂਝਾ?
ਨਵੀਂ ਕਿਤਾਬ ‘ਚ ਅਜ਼ਾਦੀ ਲਹਿਰ ਦੌਰਾਨ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਕੀਤਾ ਨਜ਼ਰਅੰਦਾਜ਼ ਜਲੰਧਰ/ਬਿਊਰੋ ਨਿਊਜ਼ : 12ਵੀਂ ਜਮਾਤ ਨੂੰ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਨਵੀਂ ਕਿਤਾਬ ‘ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੱਚਿਆਂ ਨੂੰ ਗੁਰ ਇਤਿਹਾਸ ਪੜ੍ਹਨ ਤੋਂ ਵਾਂਝਾ ਕਰ ਦਿੱਤਾ ਹੈ। ਇਸ ਨਵੀਂ ਕਿਤਾਬ ਵਿਚ ਅਜ਼ਾਦੀ ਲਹਿਰ ਵਿਚ ਪੰਜਾਬੀਆਂ …
Read More »ਪਾਠ-ਪੁਸਤਕ ਦੇ ਵਿਵਾਦ ‘ਤੇ ਕੈਪਟਨ ਨੇ ਵਿਰੋਧੀਆਂ ਨੂੰ ਲਿਆ ਕਰੜੇ ਹੱਥੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਇਤਿਹਾਸ ਦੀ ਪਾਠ-ਪੁਸਤਕ ਦੇ ਵਿਵਾਦ ‘ਤੇ ਵਿਰੋਧੀ ਧਿਰ ਨੂੰ ਕਰੜੇ ઠਹੱਥੀਂ ਲੈਂਦਿਆਂ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ …
Read More »ਕੈਪਟਨ ਅਧਿਕਾਰੀਆਂ ਦਾ ਪੱਖ ਪੂਰਨ ਦੀ ਥਾਂ ਸਿੱਖ ਇਤਿਹਾਸ ਨਾਲ ਖੜ੍ਹਨ : ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹਾ ਦਾਅਵਾ ਕਰਕੇ ਝੂਠ ਬੋਲ ਰਹੇ ਹਨ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਕਿਤਾਬਾਂ ਵਿਚੋਂ ਸਿੱਖ ਇਤਿਹਾਸ ਨੂੰ ਮਨਫ਼ੀ ਕਰਨ ਦਾ ਫੈਸਲਾ ਅਕਾਲੀ-ਭਾਜਪਾ ਕਾਰਜਕਾਲ ਦੌਰਾਨ 2013 ਵਿਚ ਲਿਆ ਗਿਆ …
Read More »ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਚੈਪਟਰਾਂ ਨੂੰ ਗ਼ਾਇਬ ਕਰਨ ਦੀ
ਉਚ ਪੱਧਰੀ ਜਾਂਚ ਹੋਵੇ : ਡਾ. ਚੀਮਾ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਕੁਝ ਚੈਪਟਰਾਂ ਨੂੰ ਗ਼ਾਇਬ ਕਰਨ ਲਈ ਇਕ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ …
Read More »ਜਸਵੰਤ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ
ਜਲੰਧਰ : ਫ਼ਗਵਾੜਾ ਹਿੰਸਾ ਵਿੱਚ ਮਾਰੇ ਗਏ ਨੌਜਵਾਨ ਜਸਵੰਤ ਉਰਫ਼ ਬੌਬੀ ਦੇ ਪਰਿਵਾਰ ਨੂੰ ਸਰਕਾਰ ਨੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਪੂਰਥਲਾ ਦੇ ਡਿਪਟੀ ਕਮਿਸ਼ਨਰ ਮੁਹੰਮਦ ਤੈਯਬ ਨੇ ਮ੍ਰਿਤਕ ਨੌਜਵਾਨ ਦੀ ਮਾਤਾ ਨੂੰ ਮੁਆਵਜ਼ਾ ਰਾਸ਼ੀ ਦਾ ਚੈੱਕ …
Read More »ਅੰਬੇਡਕਰ ਸੈਨਾ ਪੰਜਾਬ ਦਾ ਪ੍ਰਧਾਨ ਹਰਭਜਨ ਸੁਮਨ ਗ੍ਰਿਫਤਾਰ
ਸਮਰਥਕਾਂ ਨੇ ਐਸਐਸਪੀ ਦਫਤਰ ਦੇ ਬਾਹਰ ਲਗਾਇਆ ਧਰਨਾ ਫਗਵਾੜਾ : ਪੁਲਿਸ ਨੇ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਹਰਭਜਨ ਸੁਮਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਸਥਾਨਕ ਸੂੰਢ ਕਾਲੋਨੀ ਦੇ ਨਿਵਾਸੀ ਪਵਨ ਕੁਮਾਰ ਦੀ ਸ਼ਿਕਾਇਤ ‘ਤੇ ਹੋਈ ਹੈ। ਪਵਨ ਕੁਮਾਰ ਨੇ ਸੁਮਨ ‘ਤੇ ਰੋਹਿਤ, ਬੌਬੀ ਤੇ ਅੱਧਾ ਦਰਜਨ ਹੋਰ ਸਾਥੀਆਂ …
Read More »ਦੋ ਮੁਲਕਾਂ ‘ਚ ਖਿੱਚੀ ਗਈ ਲਕੀਰ…ਨਹੀਂ ਬਦਲੀ ਸਾਡੀ ਤਕਦੀਰ
ਪੰਜਾਬ ਸਥਿਤ ਭਾਰਤ-ਪਾਕਿ ਬਾਰਡਰ ਫੇਸਿੰਗ ਤੋਂ 800 ਮੀਟਰ ਦੂਰ ਵਸੇ ਖੇਮਕਰਨ ਸੈਕਟਰ ਦੇ ਪਿੰਡ ਪਿੰਡ ਸਕਤਰ ‘ਚ ਲੋਕ ਨਰਕਮਈ ਜੀਵਨ ਜਿਊਣ ਲਈ ਮਜਬੂਰ ਹਨ। ਅਜ਼ਾਦੀ ਦੇ ਸੱਤ ਦਹਾਕੇ ਬਾਅਦ ਵੀ ਹਾਲਾਤ ਨਹੀਂ ਬਦਲੇ ਬਲਕਿ ਹੋਰ ਵੀ ਬਦਤਰ ਹੋ ਗਏ। ਪਿੰਡ ‘ਚ ਨਾ ਪੀਣ ਲਈ ਪਾਣੀ ਹੈ, ਨਾ ਸੜਕ ਹੈ ਅਤੇ …
Read More »