ਪੈਟਰੋਲ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਹੋਈ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾ ਦਿੱਤੀ ਹੈ। ਅਜਿਹੇ ਵਿੱਚ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਰਾਜੀਵ ਕੁਮਾਰ ਨੇ ਸਲਾਹ ਦਿੱਤੀ ਹੈ ਕਿ ਸੂਬਾਈ ਸਰਕਾਰਾਂ ਤੇਲ ਉੱਤੇ ਟੈਕਸ ਘਟਾ ਕੇ ਖ਼ਪਤਕਾਰਾਂ ਨੂੰ ਤੇਲ ਦੀਆਂ ਵਧੀਆਂ …
Read More »Monthly Archives: May 2018
ਜੰਮੂ-ਪਠਾਨਕੋਟ ਹਾਈਵੇਅ ‘ਤੇ ਕਾਰ ਹੋਈ ਹਾਦਸੇ ਦਾ ਸ਼ਿਕਾਰ
ਗੁਰਦਾਸਪੁਰ ਦੇ 5 ਵਿਅਕਤੀਆਂ ਦੀ ਹੋਈ ਮੌਤ ਜੰਮੂ/ਬਿਊਰੋ ਨਿਊਜ਼ ਜੰਮੂ-ਪਠਾਨਕੋਟ ਕੌਮੀ ਹਾਈਵੇ ‘ਤੇ ਸਾਂਬਾ ਨੇੜੇ ਇਕ ਇਨੋਵਾ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿਚ ਇਕ ਬੱਚੇ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ। ਸੜਕ ਹਾਦਸੇ ਵਿਚ ਜਾਨ ਗੁਆ ਚੁੱਕੇ ਪੰਜੇ …
Read More »ਕਾਂਗਰਸ ਨੇ ਟਵਿੱਟਰ ‘ਤੇ ਲੋਕਾਂ ਕੋਲੋਂ ਮੰਗਿਆ ਚੰਦਾ
ਸ਼ਸ਼ੀ ਥਰੂਰ ਦਾ ਕਹਿਣਾ, ਜਨਤਾ ਦੇ ਪੈਸੇ ਨਾਲ 2019 ਵਿਚ ਵਾਪਸੀ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਤੰਗੀ ਨਾਲ ਜੂਝ ਰਹੀ ਕਾਂਗਰਸ ਹੁਣ ਦੇਸ਼ ਦੇ ਆਮ ਲੋਕਾਂ ਕੋਲੋਂ ਚੰਦਾ ਮੰਗ ਕਰ ਰਹੀ ਹੈ। ਇਸ ਲਈ ਪਾਰਟੀ ਨੇ ਆਫੀਸ਼ੀਅਲ ਟਵਿੱਟਰ ਹੈਂਡਲ ਦੇ ਜ਼ਰੀਏ ਡੋਨੇਸ਼ਨ ਫਾਰਮ ਦਾ ਲਿੰਕ ਸ਼ੇਅਰ ਕੀਤਾ ਹੈ। ਇਸ ਵਿਚ …
Read More »ਰੋਡਰੇਜ਼ ਮਾਮਲੇ ‘ਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ
ਕਿਹਾ, ਹੁਣ ਅਕਾਲੀਆਂ ਨਾਲ ਜੋਸ਼ ਖਰੋਸ਼ ਨਾਲ ਲਵਾਂਗਾ ਟੱਕਰ ਅੰਮ੍ਰਿਤਸਰ/ਬਿਊਰੋ ਨਿਊਜ਼ ਰੋਡਵੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਰਾਹਤ ਦਿੱਤੇ ਜਾਣ ਮਗਰੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਗੰਧਲੀ ਹੋਈ ਸਿਆਸਤ ਨੂੰ …
Read More »ਕੈਪਟਨ ਅਮਰਿੰਦਰ ਨੇ ਢੱਡਰੀਆਂ ਵਾਲਿਆਂ ਦੀ ਸੁਰੱਖਿਆ ਵਧਾਉਣ ਦੇ ਦਿੱਤੇ ਹੁਕਮ
ਕਿਹਾ, ਦਮਦਮੀ ਟਕਸਾਲ ਆਪਣੀਆਂ ਧਾਰਮਿਕ ਹੱਦਾਂ ਨਾ ਟੱਪੇ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਕਥਿਤ ਧਮਕੀਆਂ ਦੇਣ ‘ਤੇ ਦਮਦਮੀ ਟਕਸਾਲ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕਿਸੇ ਵੀ …
Read More »ਪੰਜਾਬ ਦੇ ਨਰਾਜ਼ ਤਿੰਨ ਕਾਂਗਰਸੀ ਵਿਧਾਇਕ ਰਾਹੁਲ ਗਾਂਧੀ ਨੂੰ ਮਿਲੇ
ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਠਾਏ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਮੰਤਰੀ ਦੀ ਕੁਰਸੀ ਨਾ ਮਿਲਣ ઠਤੋਂ ਨਾਰਾਜ਼ ਪੰਜਾਬ ਦੇ ਤਿੰਨ ઠਕਾਂਗਰਸੀ ਵਿਧਾਇਕਾਂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰ ਕੇ ਆਪਣੇ ਦੁੱਖੜੇ ਸੁਣਾਏ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ …
Read More »ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
ਫਿਲਮਾਂ ‘ਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਕਰੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਨੇ ਸਿੱਖ ਧਰਮ ‘ਤੇ ਆਧਾਰਤ ਬਣਨ ਵਾਲੀਆਂ ਫਿਲਮਾਂ ਦੀ ਘੋਖ ਲਈ ਸਿੱਖ ਵਿਦਵਾਨਾਂ ਦਾ 21 ਮੈਂਬਰੀ ਸਿੱਖ ਸੈਂਸਰ ਬੋਰਡ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਹ ਬੋਰਡ ਅਜਿਹੀਆਂ ਫਿਲਮਾਂ ਨੂੰ ਘੋਖਣ ਮਗਰੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਜਿਨ੍ਹਾਂ ਸਥਾਨਾਂ ‘ਤੇ ਗਏ, ਉਹ ਮਾਰਗ ਹੁਣ ‘ਗੁਰੂ ਨਾਨਕ ਮਾਰਗ’ ਕਹਾਉਣਗੇ : ਕੈਪਟਨ ਅਮਰਿੰਦਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਗਟ ਦਿਵਸ ਨੂੰ ਮਨਾਉਣ ਦੀ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਉਨ੍ਹਾਂ ਸੜਕੀ ਮਾਰਗਾਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਯਾਤਰਾਵਾਂ ਤੇ ਉਦਾਸੀਆਂ ਕੀਤੀਆਂ …
Read More »ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਸਥਿਤ ਇਤਿਹਾਸਕ ਬੇਰੀਆਂ ਦੀ ਸਾਂਭ-ਸੰਭਾਲ ਦਾ ਕੰਮ ਮੁਕੰਮਲ
ਇਤਿਹਾਸਕ ਬੇਰੀਆਂ ਨੂੰ ਹਰ ਵਰ੍ਹੇ ਲੱਗਦਾ ਹੈ ਭਰਵਾਂ ਫਲ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਵਿਗਿਆਨੀਆਂ ਅਤੇ ਬਾਗਬਾਨੀ ਮਾਹਿਰਾਂ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਸਥਿਤ ਇਤਿਹਾਸਕ ਬੇਰੀਆਂ ਦੀ ਸਾਂਭ-ਸੰਭਾਲ ਦਾ ਕੰਮ ਮੁਕੰਮਲ ਕਰ ਲਿਆ। ਮਾਹਿਰਾਂ ਦੀ ਇਹ ਟੀਮ ਇਨ੍ਹਾਂ ਬੇਰੀਆਂ ਨੂੰ ਛਾਂਗਣ ਤੇ …
Read More »ਕਰਜ਼ੇ ‘ਚ ਡੁੱਬੇ ਪੰਜਾਬ ਦੇ ਕਿਸਾਨਾਂ ਦੀ ਖੁਦਕੁਸ਼ੀ ਦੇ ਮਾਮਲੇ 118 ਫੀਸਦੀ ਵਧੇ
ਅੰਮ੍ਰਿਤਸਰ : ਪੰਜਾਬ ਦੇ ਕਿਸਾਨਾਂ ਕੋਲੋਂ ਕਰਜ਼ਾ ਵਸੂਲੀ ਨੂੰ ਲੈ ਕੇ ਉਨ੍ਹਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਪੰਜਾਬ ਵਿਚ ਕਿਸਾਨਾਂ ਵਲੋਂ ਖੁਦਕੁਸ਼ੀ ਕਰਨ ਦੇ ਮਾਮਲਿਆਂ ਵਿਚ 118 ਫੀਸਦੀ ਦਾ ਵਾਧਾ ਹੋਇਆ ਹੈ ਜੋ ਅਤਿਅੰਤ ਚਿੰਤਾ ਵਾਲੀ …
Read More »