Breaking News
Home / 2018 / May / 07

Daily Archives: May 7, 2018

ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਸਬੰਧੀ ਕੈਪਟਨ ਨੇ ਬਣਾਈ ਛੇ ਮੈਂਬਰੀ ਕਮੇਟੀ

ਕਿਹਾ, ਹੁਣ ਕਮੇਟੀ ਹੀ ਸਾਰਾ ਮਾਮਲਾ ਦੇਖੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿੱਚ ਤਬਦੀਲੀ ਦੇ ਮਾਮਲੇ ‘ਤੇ ਛੇ ਵੱਡੇ ਇਤਿਹਾਸਕਾਰਾਂ ਦੀ ਕਮੇਟੀ ਬਣਾ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਛੇ ਮੈਂਬਰੀ …

Read More »

ਕੈਪਟਨ ਅਮਰਿੰਦਰ ਨੇ ਕਿਹਾ, ਸ਼ਾਹਕੋਟ ਦਾ ਐਸ ਐਚ ਓ ਵਿਰੋਧੀ ਧਿਰ ਦੇ ਪ੍ਰਭਾਵ ਹੇਠ ਕਰਦਾ ਹੈ ਕੰਮ

ਹਰਦੇਵ ਲਾਡੀ ਖਿਲਾਫ ਦਰਜ ਹੋਏ ਮਾਮਲੇ ਨੂੰ ਦੱਸਿਆ ਸਿਆਸੀ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਹਕੋਟ ਵਿਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਦਰਜ ਹੋਏ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਆ ਗਏ ਹਨ। ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸ਼ਾਹਕੋਟ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਬਾਜਵਾ …

Read More »

ਰੇਤ ਮਾਈਨਿੰਗ ਬਾਰੇ ਕਮੇਟੀ ਨੇ ਰਿਪੋਰਟ ਕੈਪਟਨ ਨੂੰ ਸੌਂਪੀ

ਸਿੱਧੂ ਨੇ ਕਿਹਾ, ਹੁਣ ਲੋਕਾਂ ਨੂੰ ਮਿਲੇਗਾ ਤੈਅ ਕੀਮਤ ‘ਤੇ ਰੇਤਾ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਮਾਈਨਿੰਗ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਲਈ ਕੈਬਨਿਟ ਸਬ ਕਮੇਟੀ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਜੋ ਇਸ ਕਮੇਟੀ ਦੇ ਮੁਖੀ ਸਨ, ਨੇ ਅੱਜ ਪੰਜਾਬ ਭਵਨ …

Read More »

ਮੌਸਮ ਵਿਭਾਗ ਨੇ ਉਤਰੀ ਰਾਜਾਂ ‘ਚ ਹਨ੍ਹੇਰੀ ਅਤੇ ਤੂਫਾਨ ਦੀ ਦਿੱਤੀ ਚਿਤਾਵਨੀ

ਹਰਿਆਣਾ ਸਰਕਾਰ ਨੇ ਦੋ ਦਿਨਾਂ ਲਈ ਸਕੂਲਾਂ ‘ਚ ਕੀਤੀ ਛੁੱਟੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੌਸਮ ਵਿਭਾਗ ਨੇ ਅੱਜ ਉੋਤਰੀ ਰਾਜਾਂ ਉਤਰ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿਚ ਤੇਜ਼ ਹਵਾਵਾਂ ਅਤੇ ਤੂਫਾਨ ਦੀ ਚਿਤਾਵਨੀ ਦਿੱਤੀ ਹੈ। ਇਸੇ ਤਰ੍ਹਾਂ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿਚ ਧੂੜ੍ਹ ਭਰੀਆਂ ਹਵਾਵਾਂ …

Read More »

ਡਾ. ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ‘ਤੇ ਕੀਤੇ ਤਿੱਖੇ ਹਮਲੇ

ਕਿਹਾ, ਨੋਟਬੰਦੀ ਅਤੇ ਜੀਐਸਟੀ ਮੋਦੀ ਦੀਆਂ ਦੋ ਵੱਡੀਆਂ ਗਲਤੀਆਂ ਬੈਂਗਲੁਰੂ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿਚ ਪ੍ਰੈੱਸ ਕਾਨਫ਼ਰੰਸ ਦੌਰਾਨ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇਸ ਸਮੇਂ ਕਾਫ਼ੀ ਮੁਸ਼ਕਿਲ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਦੇਸ਼ ਦੀ ਆਰਥਿਕ …

Read More »

ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲਾ ਪਠਾਨਕੋਟ ਅਦਾਲਤ ‘ਚ ਕੀਤਾ ਤਬਦੀਲ

ਮਾਮਲੇ ਦੀ ਅਗਲੀ ਸੁਣਵਾਈ ਹੁਣ 9 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਠੂਆ ਬਲਾਤਕਾਰ ਮਾਮਲੇ ‘ਤੇ ਸੁਣਵਾਈ ਕਰਦਿਆਂ ਕੇਸ ਪਠਾਨਕੋਟ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ‘ਤੇ ਪਾਉਂਦਿਆਂ ਕਿਹਾ ਕਿ ਪਠਾਨਕੋਟ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਰੋਜ਼ਾਨਾ ਹੋਵੇਗੀ। …

Read More »

2014 ਦੀਆਂ ਚੋਣਾਂ ‘ਚ ਮੋਦੀ ਦਾ ਸਮਰਥਨ ਕਰਨਾ ਸੀ ਮੂਰਖਤਾ : ਜੇਠਮਲਾਨੀ

ਕਿਹਾ, ਕਾਲੇ ਧਨ ਸਬੰਧੀ ਮੋਦੀ ਦਾ ਵਾਅਦਾ ਖੋਖਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਗਲੁਰੂ/ਬਿਊਰੋ ਨਿਊਜ਼ ਦੇਸ਼ ਦੇ ਜਾਣੇ ਪਹਿਚਾਣੇ ਵਕੀਲ ਰਾਮ ਜੇਠਮਲਾਨੀ ਨੇ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਕਾਲਾ ਧਨ ਵਾਪਸ ਲਿਆਉਣ ਦਾ ਵਾਅਦਾ ਕੀਤਾ ਸੀ, ਇਸ ਲਈ 2014 ਦੀਆਂ ਚੋਣਾਂ ਵਿਚ ਮੈਂ ਪ੍ਰਧਾਨ …

Read More »

ਪਾਕਿ ‘ਚ ਨਿਕਾਹ ਕਰਾਉਣ ਵਾਲੀ ਕਿਰਨ ਬਾਰੇ ਨਵਾਂ ਖੁਲਾਸਾ

ਮਜੀਠੀਆ ਦੇ ਸਿਆਸੀ ਸਕੱਤਰ ਨੇ ਕਿਰਨ ਨੂੰ ਪਾਕਿ ਭੇਜਣ ਲਈ ਕੀਤੀ ਸੀ ਸਿਫਾਰਸ਼ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸਾਖੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਪਾਕਿਸਤਾਨ ਜਾ ਕੇ ਇਸਲਾਮ ਧਾਰਨ ਕਰਕੇ ਵਿਆਹ ਕਰਾਉਣ ਵਾਲੀ ਕਿਰਨ ਬਾਲਾ ਦੀਆਂ ਤਾਰਾਂ ਬਿਕਰਮ ਮਜੀਠੀਆ ਤੱਕ ਜਾ ਜੁੜੀਆਂ ਹਨ। ਚਰਚਾ ਹੈ ਕਿ ਕਿਰਨ ਬਾਲਾ …

Read More »