ਸੁਖਪਾਲ ਖਹਿਰਾ ਨੇ ਕਾਂਗਰਸੀਆਂ ਦੀ ਅਜਿਹੀ ਹਰਕਤ ਨੂੰ ਦੱਸਿਆ ਗੁੰਡਾ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਐਸ.ਐਸ.ਪੀ. ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਪੁਲਿਸ ਮੁਲਜ਼ਮਾਂ ਦੀ ਸ਼ਰ੍ਹੇਆਮ ਮਾਰਕੁੱਟ ਹੋਈ। ਇਸ ਦੌਰਾਨ ਪੁਲਿਸ ਮੂਕ ਦਰਸ਼ਕ ਬਣਕੇ ਖੜ੍ਹੀ ਰਹੀ ਅਤੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਤੋਂ ਭੱਜਦੀ ਨਜ਼ਰ ਆਈ। ਹਮਲਾਵਰਾਂ ਵਿਚ ਕਾਂਗਰਸੀ ਆਗੂਆਂ ਦਾ ਵੀ ਸ਼ਾਮਲ ਹੋਣਾ ਦੱਸਿਆ ਜਾ ਰਿਹਾ …
Read More »Daily Archives: May 14, 2018
ਤਿੰਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਕਮੇਟੀਆਂ ਤੋਂ ਦਿੱਤਾ ਅਸਤੀਫਾ
ਨਰਾਜ਼ ਵਿਧਾਇਕਾਂ ਦਾ ਕਹਿਣਾ, ਸਾਡੀ ਕਿਸੇ ਵੀ ਸੀਨੀਅਰ ਆਗੂ ਨੇ ਨਹੀਂ ਸੁਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਪਿਛਲੇ ਦਿਨੀਂ ਕੈਬਨਿਟ ਵਿਚ ਵਾਧਾ ਹੋਇਆ ਸੀ। ਇਸ ਵਾਧੇ ਦੌਰਾਨ ਕਈ ਸੀਨੀਅਰ ਆਗੂ ਨਜ਼ਰਅੰਦਾਜ਼ ਕੀਤੇ ਗਏ। ਹੁਣ ਨਰਾਜ਼ ਤਿੰਨ ਵਿਧਾਇਕਾਂ ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ ਤੇ ਰਣਦੀਪ ਨਾਭਾ …
Read More »ਸਰਕਾਰ ਦੀ ਘੁਰਕੀ ਤੋਂ ਬਾਅਦ ਕੋਲਿਆਂਵਾਲੀ ਨੇ ਮੋੜੇ ਨੱਬੇ ਲੱਖ
ਕਰਜ਼ਾ ਨਾ ਮੋੜਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ : ਰੰਧਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਦੀ ਘੁਰਕੀ ਅਤੇ ਬੈਂਕ ਵਲੋਂ ਡਿਫਾਲਟਰ ਐਲਾਨੇ ਜਾਣ ਤੋਂ ਬਾਅਦ ਦਿਆਲ ਸਿੰਘ ਕੋਲਿਆਂਵਾਲੀ ਨੇ ਆਪਣੇ ਕਰਜ਼ ਦੀ ਨੱਬੇ ਲੱਖ ਰੁਪਏ ਦੀ ਰਕਮ ਵਿਭਾਗ ਨੂੰ ਮੋੜ ਦਿੱਤੀ ਹੈ। ਕੋਲਿਆਂਵਾਲੀ ਨੇ ਤੀਹ ਲੱਖ ਰੁਪਏ ਨਕਦ ਅਤੇ ਪੋਸਟ ਡੇਟ …
Read More »ਕੇਂਦਰੀ ਜੇਲ੍ਹ ਲੁਧਿਆਣਾ ‘ਚੋਂ ਦੋ ਕੈਦੀ ਫਰਾਰ
ਜੇਲ੍ਹ ਮੰਤਰੀ ਨੇ ਕਿਹਾ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਲੁਧਿਆਣਾ ਵਿੱਚੋਂ ਅੱਜ ਸਵੇਰੇ ਦੋ ਕੈਦੀ ਫਰਾਰ ਹੋ ਗਏ । ਫਰਾਰ ਕੈਦੀਆਂ ਦੇ ਨਾਮ ਜਸਵੀਰ ਸਿੰਘ ਅਤੇ ਹਰਵਿੰਦਰ ਸਿੰਘ ਹਨ। ਅਜਿਹੀ ਸੁਰੱਖਿਅਤ ਜੇਲ੍ਹ ਵਿੱਚੋਂ ਇਸ ਤਰ੍ਹਾਂ ਕੈਦੀ ਫ਼ਰਾਰ ਹੋਣ ਕਾਰਨ ਸਰਕਾਰ ਵਿੱਚ ਕਾਫ਼ੀ ਹਲਚਲ ਪੈਦਾ ਹੋ ਗਈ …
Read More »ਸੱਜਣ ਕੁਮਾਰ ਦਾ ਹੋਵੇਗਾ ਲਾਈ ਡਿਟੈਕਟਰ ਟੈਸਟ
’84 ਸਿੱਖ ਕਤਲੇਆਮ ਦਾ ਮੁੱਖ ਮੁਲਾਜ਼ਮ ਹੈ ਸੱਜਣ ਕੁਮਾਰ ਚੰਡੀਗੜ੍ਹ/ਬਿਊਰੋ ਨਿਊਜ਼ ’84 ਦੇ ਸਿੱਖ ਕਤਲੇਆਮ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ 30 ਮਈ ਨੂੰ ਕੇਸ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ ਕਰਨ ਦਾ ਹੁਕਮ ਦਿੱਤਾ ਹੈ। ਮੁਲਜ਼ਮ ਸੱਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਸਹਿਮਤੀ ਦਿੰਦਿਆਂ ਕਿਹਾ …
Read More »ਪ੍ਰਧਾਨ ਮੰਤਰੀ ਮੋਦੀ ਦੀ ਭਾਸ਼ਾ ਨੂੰ ਲੈ ਕੇ ਡਾ. ਮਨਮੋਹਨ ਸਿੰਘ ਨੇ ਕੀਤਾ ਇਤਰਾਜ਼
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ‘ਕਾਂਗਰਸ ਦੇ ਨੇਤਾ ਕੰਨ ਖੋਲ੍ਹ ਕੇ ਸੁਣ ਲੈਣ … ਜੇ ਹੱਦ ਟੱਪੀ ਤਾਂ, ਇਹ ਮੋਦੀ ਹੈ … ਲੈਣੇ ਦੇ ਦੇਣੇ ਪੈ ਜਾਣਗੇ …’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਹੇ ਗਏ ਇਨ੍ਹਾਂ ਸ਼ਬਦਾਂ ਦਾ ਜ਼ਿਕਰ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. …
Read More »ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
ਸੁਨੰਦਾ ਪੁਸ਼ਕਰ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ਵਿਚ 4 ਸਾਲਾਂ ਬਾਅਦ ਪਟਿਆਲਾ ਹਾਊਸ ਕੋਰਟ ਵਿਚ ਚਾਰਜਸ਼ੀਟ ਦਾਖਲ ਕਰਵਾਈ ਹੈ । ਪੁਲਿਸ ਨੇ ਆਈ.ਪੀ.ਸੀ. ਦੀ ਧਾਰਾ 306 ਭਾਵ ਖੁਦਕੁਸ਼ੀ ਲਈ ਉਕਸਾਉਣ ਅਤੇ ਧਾਰਾ 498 ਏ ਯਾਨੀ ਕਿ ਵਿਆਹੁਤਾ ਜੀਵਨ …
Read More »ਪਾਪੀ ਪਾਕਿਸਤਾਨ ਦੀ ਪੋਲ ਖੋਲ੍ਹਣ ਤੋਂ ਬਾਅਦ ਫਿਰ ਬੋਲੇ ਨਵਾਜ਼ ਸ਼ਰੀਫ
ਕਿਹਾ, ਸੱਚ ਕਹਾਂਗਾ ਭਾਵੇਂ ਨਤੀਜਾ ਕੁਝ ਵੀ ਹੋਵੇ ਨਵਾਜ਼ ਦਾ ਤਾਜ਼ਾ ਬਿਆਨ ਮੁੰਬਈ ਹਮਲਿਆਂ ਪਿੱਛੇ ਪਾਕਿਸਤਾਨ ਹੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸਾਲ 2008 ਵਿਚ ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਆਪਣੇ ਹਾਲੀਆ ਬਿਆਨ ਨੂੰ ਇਕ ਵਾਰ ਫਿਰ ਦੁਹਰਾ ਦਿੱਤਾ ਹੈ। ਨਵਾਜ਼ ਸ਼ਰੀਫ …
Read More »