Breaking News
Home / 2018 / May / 16

Daily Archives: May 16, 2018

ਪੰਜਾਬ ‘ਚ ਲੰਘੇ 24 ਘੰਟਿਆਂ ‘ਚ ਛੇ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਖੁਦਕੁਸ਼ੀ ਕਰਨ ਵਾਲੇ ਪੰਜ ਕਿਸਾਨ ਬਠਿੰਡਾ ਅਤੇ ਇਕ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਵੱਡੇ-ਵੱਡੇ ਸਮਾਗਮਾਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਸਮਾਗਮਾਂ ਤਕ ਪਹੁੰਚ ਗਈ ਹੈ। ਦੂਜੇ ਪਾਸੇ ਕਰਜ਼ੇ ਦਾ ਸੰਤਾਪ ਹੰਢਾ ਰਿਹਾ ਕਿਸਾਨ ਹਰ ਦਿਨ ਮੌਤ ਨੂੰ ਗਲ਼ ਲਾ ਰਿਹਾ …

Read More »

ਸਿਮਰਜੀਤ ਬੈਂਸ ਨੇ ਕਿਸਾਨ ਖੁਦਕੁਸ਼ੀਆਂ ਮਾਮਲੇ ‘ਤੇ ਕੈਪਟਨ ਨੂੰ ਲਿਆ ਨਿਸ਼ਾਨੇ ‘ਤੇ

ਕਿਹਾ, ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਵਾਲਾ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਛੇ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੀ ਹੈ। ਇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਸਰਕਾਰ ਨੂੰ ਖ਼ੂਬ ਰਗੜੇ ਲਾਏ ਹਨ। ਬੈਂਸ ਨੇ ਕਿਹਾ ਕਿ …

Read More »

ਸਿੱਖਿਆ ਲਈ ਬਾਕੀ ਵਿਭਾਗਾਂ ਦੇ ਬਜਟ ਵਿੱਚ 5 ਫੀਸਦੀ ਹੋਵੇਗੀ ਕਟੌਤੀ : ਕੈਪਟਨ

ਸਿੱਖਿਆ ਨੂੰ ਦੱਸਿਆ ਸੂਬੇ ਦੀ ਤਰੱਕੀ ਲਈ ਅਹਿਮ ਧੁਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਬਾਕੀ ਸਾਰੇ ਵਿਭਾਗਾਂ ਦੇ ਬਜਟ ਵਿੱਚ ਪੰਜ ਫੀਸਦੀ ਕਟੌਤੀ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਵਿਕਾਸ ਤੇ ਤਰੱਕੀ ਲਈ ਸਿੱਖਿਆ ਦੀ …

Read More »

ਸੇਵਾ ਸਿੰਘ ਸੇਖਵਾਂ ਦੇ ਬੇਟੇ ਜਗਰੂਪ ਨੂੰ ਮਿਲੀ ਜ਼ਮਾਨਤ

ਨਜਾਇਜ਼ ਮਾਈਨਿੰਗ ਸਬੰਧੀ ਗੁਰਦਾਸਪੁਰ ‘ਚ ਦਰਜ ਹੋਇਆ ਸੀ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਨਾਜਾਇਜ਼ ਮਾਈਨਿੰਗ ਦੇ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ। ਜਗਰੂਪ ਸੇਖਵਾਂ ਖਿਲਾਫ ਗੁਰਦਾਸਪੁਰ ਵਿੱਚ ਪਰਚਾ ਦਰਜ ਹੋਇਆ ਸੀ। ਜਗਰੂਪ ਨੇ ਪਰਚਾ ਦਰਜ …

Read More »

ਗਿੱਲ ਕਮਿਸ਼ਨ ਨੇ ਝੂਠੇ ਕੇਸਾਂ ਬਾਰੇ 7ਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

21 ਐਫ.ਆਈ.ਆਰ ਰੱਦ ਕਰਨ ਦੀ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਿਆਸੀ ਤੌਰ ‘ਤੇ ਪ੍ਰੇਰਿਤ ਅਤੇ ਝੂਠੇ ਕੇਸਾਂ ਬਾਰੇ ਆਪਣੀ ਸੱਤਵੀਂ ਅੰਤ੍ਰਿਮ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ। ਕਮਿਸ਼ਨ ਨੇ ਪਿਛਲੀ ਸਰਕਾਰ ਵਲੋਂ ਮੰਦਭਾਵਨਾ ਨਾਲ ਦਰਜ ਕੀਤੀਆਂ 21 ਐਫ.ਆਰ.ਆਈਜ਼ ਰੱਦ …

Read More »

ਗੈਂਗਸਟਰ ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਸਰਪੰਚ ਜਗਰੂਪ ਦੀ ਮਿਲੀ ਲਾਸ਼

ਸਰਪੰਚ ਜਗਰੂਪ ਦਾ ਸਬੰਧ ਸੀ ਅਕਾਲੀ ਦਲ ਨਾਲ ਗੁਰਦਾਸਪੁਰ/ਬਿਊਰੋ ਨਿਊਜ਼ ਗੈਂਗਸਟਰ ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਬਥੂਨਗੜ੍ਹ ਦੇ ਅਕਾਲੀ ਸਰਪੰਚ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ। ਇਹ 28 ਸਾਲਾ ਸਰਪੰਚ ਜਗਰੂਪ ਸਿੰਘ ਅਕਾਲੀ ਦਲ ਨਾਲ ਸਬੰਧ ਰੱਖਦਾ ਸੀ। ਸਰਪੰਚ ਜਗਰੂਪ ਦੀ ਲਾਸ਼ ਪਿੰਡ …

Read More »

ਕਰਨਾਟਕ ‘ਚ ਸੱਤਾ ਪ੍ਰਾਪਤੀ ਲਈ ਖਿੱਚੋਤਾਣ ਜਾਰੀ

ਸੌ-ਸੌ ਕਰੋੜ ਰੁਪਏ ‘ਚ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਕੁਮਾਰ ਸਵਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਸੱਤਾ ਹਾਸਲ ਕਰਨ ਲਈ ਭਾਜਪਾ ਅਤੇ ਜੇਡੀਐਸ – ਕਾਂਗਰਸ ਗਠਜੋੜ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਤਿੰਨੋਂ ਪਾਰਟੀਆਂ ਬਹੁਮਤ ਲਈ ਦਾਅਵਾ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਜੇਡੀਐਸ ਤੇ …

Read More »

ਰਮਜਾਨ ਦੌਰਾਨ ਜੰਮੂ-ਕਸ਼ਮੀਰ ਵਿਚ ਫੌਜ ਨਹੀਂ ਚਲਾਏਗੀ ਅਪਰੇਸ਼ਨ

ਕੇਂਦਰ ਸਰਕਾਰ ਨੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਰਮਜਾਨ ਦੇ ਦੌਰਾਨ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਾ ਚਲਾਉਣ ਲਈ ਕਿਹਾ ਹੈ। ਇਸ ਦੌਰਾਨ ਜੇਕਰ ਉਨ੍ਹਾਂ ‘ਤੇ ਹਮਲਾ ਹੁੰਦਾ ਹੈ ਤਾਂ ਉਹ ਜਵਾਬੀ …

Read More »