ਕੈਪਟਨ ਦੀ ਕੀਤੀ ਵਿਰੋਧਤਾ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਉਠਾਏ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਮੰਤਰੀ ਦੀ ਕੁਰਸੀ ਨਾ ਮਿਲਣ ਕਰਕੇ ਨਾਰਾਜ਼ ਹੋਏ ਪੰਜਾਬ ਦੇ ਤਿੰਨ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕਾਕਾ ਰਣਦੀਪ ਸਿੰਘ ਨਾਭਾ ਅਤੇ ਰਾਕੇਸ਼ ਪਾਂਡੇ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਵੇਂ 10 ਮਿੰਟ …
Read More »Daily Archives: May 22, 2018
ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ
ਫਿਲਮਾਂ ਵਿਚ ਦਿਖਾਏ ਜਾਣ ਵਾਲੇ ਸਿੱਖ ਇਤਿਹਾਸ ਦੀ ਘੋਖ ਕਰੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ 21 ਮੈਂਬਰੀ ਸਿੱਖ ਸੈਂਸਰ ਬੋਰਡ ਦਾ ਗਠਨ ਕੀਤਾ ਹੈ। ਇਹ ਬੋਰਡ ਸਿੱਖ ਧਰਮ ਸਬੰਧੀ ਬਣਾਈਆਂ ਜਾਂਦੀਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ ਵਿੱਚ ਸਿੱਖ ਗੁਰੂ ਸਾਹਿਬਾਨ …
Read More »ਆਮ ਆਦਮੀ ਪਾਰਟੀ ਪੰਜਾਬ ‘ਚ ਵਾਤਾਵਰਣ ਸਬੰਧੀ ਚਲਾਏਗੀ ਵਿਸ਼ੇਸ਼ ਮੁਹਿੰਮ
ਡਾ. ਬਲਬੀਰ ਸਿੰਘ ਅਤੇ ਰਤਨ ਸਿੰਘ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨਾਲ ਕੀਤੀ ਮੁਲਾਕਾਤ ਸ਼ਾਹਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਸ਼ਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਨੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਨ੍ਹਾਂ ਆਗੂਆਂ ਨੇ …
Read More »ਪੰਜਾਬ ਦੇ ਦੂਸ਼ਿਤ ਹੋ ਰਹੇ ਪਾਣੀਆਂ ਦੀ ਵੀ ਚਿੰਤਾ ਕਰਨ ਕੈਪਟਨ : ਸੁਖਪਾਲ ਖਹਿਰਾ
‘ਆਪ’ ਦੇ ਵਿਧਾਇਕਾਂ ਦਾ ਵਫਦ ਭਲਕੇ ਦਿੱਲੀ ‘ਚ ਐਨ ਜੀ ਟੀ ਦੇ ਚੇਅਰਮੈਨ ਨੂੰ ਮਿਲੇਗਾ ਕਪੂਰਥਲਾ/ਬਿਊਰੋ ਨਿਊਜ਼ ਪੰਜਾਬ ਦੇ ਪਾਣੀਆਂ ਲਈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਗੇ ਆਏ ਹਨ। ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਭਲਕੇ 23 ਮਈ ਨੂੰ ਦਿੱਲੀ …
Read More »ਲੁਧਿਆਣਾ ਜੇਲ੍ਹ ‘ਚੋਂ ਫਰਾਰ ਹੋਏ ਕੈਦੀਆਂ ਦਾ ਮਾਮਲਾ
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ ਲੁਧਿਆਣਾ/ਬਿਊਰੋ ਨਿਊਜ਼ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੁਧਿਆਣਾ ਸੈਂਟਰਲ ਜੇਲ੍ਹ ਵਿਚੋਂ ਦੋ ਕੈਦੀਆਂ ਦੇ ਫਰਾਰ ਹੋਣ ਦੀ ਘਟਨਾ ਨਾਲ ਸਬੰਧਤ ਮਾਮਲੇ ਵਿਚ 4 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ …
Read More »ਪਾਕਿ ਵਲੋਂ ਜੰਮੂ ਕਸ਼ਮੀਰ ਦੇ ਆਰ ਐਸ ਪੁਰਾ, ਰਾਮਗੜ੍ਹ ਅਤੇ ਅਰਨੀਆ ਸੈਕਟਰ ‘ਚ ਫਿਰ ਗੋਲੀਬਾਰੀ
ਗ੍ਰਹਿ ਮੰਤਰੀ ਨੇ ਕਿਹਾ, ਬੀਐਸਐਫ ਨੂੰ ਜਵਾਬੀ ਕਾਰਵਾਈ ਲਈ ਪੂਰੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਸਰਹੱਦ ‘ਤੇ ਭਾਰਤੀ ਇਲਾਕਿਆਂ ਵਿਚ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ ਨਾਲ ਚੰਗੇ ਸਬੰਧ ਚਾਹੁੰਦਾ ਹੈ, ਪਰ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ …
Read More »ਰੋਡਰੇਜ਼ ਮਾਮਲੇ ‘ਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ
ਕਿਹਾ, ਹੁਣ ਅਕਾਲੀਆਂ ਨਾਲ ਜੋਸ਼ ਖਰੋਸ਼ ਨਾਲ ਲਵਾਂਗਾ ਟੱਕਰ ਅੰਮ੍ਰਿਤਸਰ/ਬਿਊਰੋ ਨਿਊਜ਼ ਰੋਡਰੇਜ਼ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਉਹ ਅਕਾਲੀ ਦਲ ਨਾਲ …
Read More »