Breaking News
Home / 2018 / June (page 14)

Monthly Archives: June 2018

ਜਦੋਂ ਭੂਤ ਨੇ ਸਿਰ ਵਿਚ ਵੱਟਾ ਮਾਰਿਆ

ਮੇਘ ਰਾਜ ਮਿੱਤਰ ਲਗਭਗ 10 ਸਤੰਬਰ 2000 ਦੀ ਗੱਲ ਹੈ ਕਿ ਸੁਸਾਇਟੀ ਦੇ ਇੱਕ ਸਮਰਥਕ ਦਾ ਮੈਨੂੰ ਫੋਨ ਆਇਆ ਕਿ ਉਸਨੂੰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜੇ ਦੀ ਤਹਿਸੀਲ ਦੇ ਇੱਕ ਪਿੰਡ ਬਸੰਤਪੁਰਾ ਵਿੱਚ ਇੱਕ ਅਜਿਹਾ ‘ਭੂਤ’ ਮਿਲਿਆ ਹੈ ਜੋ ਕਿ ਘਰ ਦੇ ਜੀਆਂ ਦੀ ਥੱਪੜ ਪਰੇਡ ਕਰਦਾ ਸੀ। ਉਸਦਾ ਕਹਿਣਾ …

Read More »

ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਲਹਿਰ ਨੂੰ ਸਿੱਟਾਮੁਖੀ ਬਣਾਉਣ ਲਈ ਸਾਰਥਿਕ ਉਪਰਾਲਾ

ਗੁਰਬਾਣੀ ਗਿਆਨ ਦੇ ਪ੍ਰਸਾਰ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ ਪਾਠ ਬੋਧ ਸਮਾਗਮ ਤਲਵਿੰਦਰ ਸਿੰਘ ਬੁੱਟਰ ਪਿਛਲੇ ਸਮੇਂ ਦੌਰਾਨ ਧਰਮ ਪ੍ਰਚਾਰ ਦੀ ਅਜੋਕੇ ਪ੍ਰਸੰਗ ‘ਚ ਪਿੰਡਾਂ-ਸ਼ਹਿਰਾਂ ਵਿਚ ਸਹੀ ਪਹੁੰਚ ਨਾ ਹੋ ਸਕਣ ਕਾਰਨ ਜਿੱਥੇ ਜਾਤਾਂ-ਪਾਤਾਂ ਅਤੇ ਰਾਜਨੀਤਕ ਧੜਿਆਂ ਦੇ ਆਧਾਰ ‘ਤੇ ਇਕ-ਇਕ ਪਿੰਡ ‘ਚ ਕਈ-ਕਈ ਗੁਰਦੁਆਰਾ ਸਾਹਿਬ ਉਸਾਰੇ ਗਏ, ਉਥੇ …

Read More »

ਕੇਜਰੀਵਾਲ ਨੇ ਸੁਖਪਾਲ ਖਹਿਰਾ ਨੂੰ ਨਹੀਂ ਦਿੱਤਾ ਮਿਲਣ ਦਾ ਸਮਾਂ

ਮੁਨੀਸ਼ ਸਿਸੋਦੀਆ ਨੇ ਲਗਾਈ ਫਿਟਕਾਰ ਅਤੇ ਲਿਖਤੀ ਸਫਾਈ ਵੀ ਮੰਗੀ ਨਵੀਂ ਦਿੱਲੀ : ‘ਰੈਫਰੈਂਡਮ 2020’ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਵਾਦਗ੍ਰਸਤ ਬਿਆਨ ਨਾਲ ਪਾਰਟੀ ਦੇ ਅੰਦਰ ਅਤੇ ਪੰਜਾਬ ਵਿੱਚ ਗਰਮਾਏ ਰਾਜਸੀ ਮਾਹੌਲ ਦੇ ਚੱਲਦਿਆ ਇੱਥੇ ਖਹਿਰਾ ਨੂੰ …

Read More »

ਵਿਸ਼ਵ ਭਰ ‘ਚ ਮਨਾਇਆ ਗਿਆ ਯੋਗ ਦਿਵਸ

ਰਾਮਦੇਵ ਨੇ 2 ਲੱਖ ਤੋਂ ਵੱਧ ਵਿਅਕਤੀਆਂ ਨਾਲ ਯੋਗ ਕਰਕੇ ਬਣਾਇਆ ਰਿਕਾਰਡ ਨਵੀਂ ਦਿੱਲੀ : ਵੀਰਵਾਰ ਨੂੰ ਵਿਸ਼ਵ ਭਰ ਵਿਚ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ 55 ਹਜ਼ਾਰ ਵਿਅਕਤੀਆਂ ਨਾਲ ਯੋਗ ਕੀਤਾ। ਯੋਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ …

Read More »

ਭਾਰਤ ਨੂੰ ਚੰਗੀ ਵਿਕਾਸ ਦਰ ਲਈ ਬਹੁਤ ਕੁਝ ਕਰਨ ਦੀ ਲੋੜ : ਮੋਦੀ

ਨੀਤੀ ਆਯੋਗ ਦੀ ਮੀਟਿੰਗ ‘ਚ 23 ਸੂਬਿਆਂ ਦੇ ਮੁੱਖ ਮੰਤਰੀ ਹੋਏ ਸ਼ਾਮਲ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਮੁੱਖ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਅੰਕਾਂ ਦੀ ਵਿਕਾਸ ਦਰ ਹਾਸਲ ਕਰਨ ਲਈ ਭਾਰਤ ਨੂੰ ਕਾਫੀ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਰਾਜਾਂ …

Read More »

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਬਣਾਏ ਕਮੇਟੀ: ਅਮਰਿੰਦਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਕੌਮੀ ਕਰਜ਼ਾ ਮੁਆਫ਼ੀ ਸਕੀਮ ਦਾ ਖ਼ਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕੁੱਝ ਮੁੱਖ ਮੰਤਰੀਆਂ ਉੱਤੇ ਆਧਾਰਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸਵਾਮੀਨਾਥਨ ਕਮੇਟੀ ਦੀ …

Read More »

ਮੋਦੀ ਸਰਕਾਰ ਨੂੰ ਝਟਕਾ : ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਨ ਵੱਲੋਂ ਅਸਤੀਫ਼ਾ

ਨਵੀਂ ਦਿੱਲੀ : ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਅਮਰੀਕਾ ਪਰਤਣ ਦਾ ਫ਼ੈਸਲਾ ਕੀਤਾ ਹੈ। ਕਰੀਬ ਇਕ ਸਾਲ ਦੇ ਅਰਸੇ ਵਿੱਚ ਸਰਕਾਰ ਦੇ ਦੂਜੇ ਵੱਡੇ ਅਹਿਲਕਾਰ ਨੇ ਲਾਂਭੇ ਹੋਣ ਦਾ ਐਲਾਨ ਕੀਤਾ ਹੈ। ਸੁਬਰਾਮਣੀਅਨ ਦੇ ਵਧਾਏ ਹੋਏ ਕਾਰਜਕਾਲ ਵਿੱਚ ਸਾਲ ਤੋਂ ਥੋੜ੍ਹਾ ਘੱਟ ਸਮਾਂ …

Read More »

ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਕੀਤਾ ਸੰਬੋਧਨ

ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ …

Read More »

ਜੰਮੂ-ਕਸ਼ਮੀਰ ‘ਚ ਭਾਜਪਾ ਨੇ ਪੀਡੀਪੀ ਤੋਂ ਹਮਾਇਤ ਲਈ ਵਾਪਸ

ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ : ਜੰਮੂ ਕਸ਼ਮੀਰ ਵਿੱਚ ਮੰਗਲਵਾਰ ਨੂੰ ਭਾਜਪਾ ਵੱਲੋਂ ਹਮਾਇਤ ਵਾਪਸ ਲੈਣ ਤੋਂ ਬਾਅਦ ਤਿੰਨ ਸਾਲ ਪੁਰਾਣੀ ਪੀਡੀਪੀ-ਭਾਜਪਾ ਸਰਕਾਰ ਡਿੱਗ ਪਈ। ਲੰਘੇ ਦਿਨ ਜੰਮੂ ਕਸ਼ਮੀਰ ਵਿਚ ਸੱਤਾ ਧਿਰ ਪੀ.ਡੀ.ਪੀ. ਤੋਂ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ। ਮੁੱਖ ਮੰਤਰੀ ਮਹਿਬੂਬਾ ਮੁਫਤੀ ਵਲੋਂ ਅਸਤੀਫਾ …

Read More »

ਦਿੱਲੀ ਦੇ 10 ਗੁਰਦੁਆਰਿਆਂ ਦੇ ਲੰਗਰ ਵਿਚ ਭੋਜਨ ਸੁਰੱਖਿਆ ਨਿਯਮ ਲਾਗੂ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਸਮੇਤ 10 ਗੁਰਦੁਆਰਿਆਂ ਦੇ ਲੰਗਰਾਂ ਵਿਚ ‘ਫ਼ਸਾਈ’ (ਐਫ਼. ਐਸ.ਐਸ.ਏ.ਆਈ.)ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ ਦੇ ਨਿਯਮ ਲਾਗੂ ਕੀਤੇ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦੱਸਿਆ ਕਿ ‘ਫ਼ਸਾਈ’ ਦੇ ਭੋਜਨ ਸੁਰੱਖਿਆ ਤੇ ਸਾਫ਼-ਸਫ਼ਾਈ …

Read More »