Breaking News
Home / 2018 / June (page 21)

Monthly Archives: June 2018

ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਕੀਤਾ ਸੰਬੋਧਨ

ਕਿਹਾ, 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ …

Read More »

ਜੰਮੂ ਕਸ਼ਮੀਰ ‘ਚ ਪੀਡੀਪੀ – ਭਾਜਪਾ ਗਠਜੋੜ ਟੁੱਟਿਆ

ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਜੰਮੂ ਕਸ਼ਮੀਰ ਵਿਚ ਪੀਪਲਜ਼ ਡੈਮੋਕਰੇਟਿਕ ਪਾਰਟੀ ਨਾਲੋਂ ਗਠਜੋੜ ਤੋੜ ਕੇ ਮਹਿਬੂਬਾ ਮੁਫਤੀ ਸਰਕਾਰ ਕੋਲੋਂ ਸਮਰਥਨ ਵਾਪਸ ਲੈ ਲਿਆ ਹੈ। ਭਾਜਪਾ ਦੇ ਸਾਰੇ ਮੰਤਰੀਆਂ ਨੇ ਵੀ ਅੱਜ ਅਸਤੀਫੇ ਦਿੱਤੇ ਅਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਅਸਤੀਫਾ …

Read More »

ਅਸਤੀਫਾ ਦੇਣ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਮੀਡੀਆ ਨਾਲ ਕੀਤੀ ਗੱਲਬਾਤ

ਕਿਹਾ, ਜੰਮੂ ਕਸ਼ਮੀਰ ਵਿਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਵਿਚ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 ਵਿਚ ਹੋਈਆਂ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ …

Read More »

ਚੇਅਰਮੈਨ ਬਣਨ ਲਈ ਕਾਂਗਰਸੀ ਵਿਧਾਇਕਾਂ ‘ਚ ਲੱਗੀ ਦੌੜ

ਰਾਜਿੰਦਰ ਕੌਰ ਭੱਠਲ, ਵੇਰਕਾ ਤੇ ਗਿਲਜੀਆਂ ਨੂੰ ਮਿਲ ਸਕਦੇ ਹਨ ਅਹਿਮ ਅਹੁਦੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵਿਚ ਸਥਾਨ ਨਾ ਮਿਲਣ ਤੋਂ ਬਾਅਦ ਹੁਣ ਸੂਬੇ ਦੇ ਕਾਂਗਰਸੀ ਵਿਧਾਇਕਾਂ ਵਿਚ ਚੇਅਰਮੈਨ ਦਾ ਅਹੁਦਾ ਹਾਸਲ ਕਰਨ ਲਈ ਦੌੜ ਲੱਗੀ ਹੋਈ ਹੈ। ਭਾਵੇਂ ਇਸ ਬਾਰੇ ਹਾਈਕਮਾਨ ਤੇ ਮੁੱਖ ਮੰਤਰੀ ਵਲੋਂ ਅਜੇ ਕੋਈ ਠੋਸ …

Read More »

ਰੈਫਰੈਂਡਮ 2020 ਸਬੰਧੀ ਖਹਿਰਾ ਨੂੰ ਪਾਰਟੀ ਹਾਈਕਮਾਨ ਦਾ ਨੋਟਿਸ

ਖਹਿਰਾ ਦਾ ਕਹਿਣਾ, ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਰੈਫਰੈਂਡਮ 2020 ਬਾਰੇ ਬਿਆਨ ਦੇ ਕੇ ਬੁਰੇ ਫਸੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵਿਰੋਧੀ ਪਾਰਟੀਆਂ ਦੇ ਕਈ ਦਿਨਾਂ ਦੇ ਦਬਾਅ ਤੋਂ ਬਾਅਦ ਹੁਣ ਪਾਰਟੀ ਦੀ ਹਾਈ ਕਮਾਨ ਵਲੋਂ ਨੋਟਿਸ ਦਿੱਤਾ ਗਿਆ ਹੈ। ਇਸ …

Read More »

ਜਲੰਧਰ ਸ਼ਹਿਰ ਦੇ ਤਿੰਨ ਕਾਂਗਰਸੀ ਵਿਧਾਇਕਾਂ ਤੇ ਇਕ ਸੰਸਦ ਮੈਂਬਰ ਨੇ ਸਿੱਧੂ ਖਿਲਾਫ ਰਾਹੁਲ ਗਾਂਧੀ ਕੋਲ ਕੀਤੀ ਸ਼ਿਕਾਇਤ

ਸਿੱਧੂ ਵਲੋਂ ਨਜਾਇਜ਼ ਉਸਾਰੀਆਂ ਖਿਲਾਫ ਵਿੱਢੀ ਮੁਹਿੰਮ ਕਈਆਂ ਨੂੰ ਨਹੀਂ ਹੋ ਰਹੀ ਹਜ਼ਮ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਸ਼ਹਿਰ ਦੇ ਤਿੰਨ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਬਾਵਾ ਹੈਨਰੀ ਤੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਲ ਨਵਜੋਤ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿਚ ਕਿਹਾ ਗਿਆ …

Read More »

ਪਰਗਟ ਸਿੰਘ ਵੀ ਆਏ ਸਿੱਧੂ ਦੇ ਪੱਖ ‘ਚ

ਕਿਹਾ, ਪੰਜਾਬ ਕਾਂਗਰਸ ‘ਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਵੀ ਚੰਗਿਆੜੀ ਦਿਨੋਂ ਦਿਨ ਸੁਲਘਦੀ ਜਾ ਰਹੀ ਹੈ। ਇਸੇ ਤਹਿਤ ਅੱਜ ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਕੁਝ ਅਜਿਹੇ ਖੁਲਾਸੇ ਕੀਤੇ ਹਨ। ਪਰਗਟ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਵੀ ਭ੍ਰਿਸ਼ਟਾਚਾਰ ਦਾ ਬੋਲਬਾਲਾ …

Read More »

ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਜਨਾਥ ਸਿੰਘ ਨੂੰ ਮਿਲਿਆ

ਅਪਰੇਸ਼ਨ ਬਲੂ ਸਟਾਰ ‘ਚ ਬ੍ਰਿਟਿਸ ਸਰਕਾਰ ਦੀ ਭੂਮਿਕਾ ਦੀ ਮੰਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਵਫਦ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਅਪਰੇਸ਼ਨ ਬਲੂ ਸਟਾਰ ਨਾਲ ਸੰਬੰਧਿਤ ਦਸਤਾਵੇਜ਼ਾਂ ਨੂੰ ਜਨਤਕ ਕਰਨ …

Read More »

ਐਲ ਜੀ ਵਲੋਂ ਮੀਟਿੰਗ ਲਈ ਬੁਲਾਉਣ ‘ਤੇ ਕੇਜਰੀਵਾਲ ਵਲੋਂ 9ਵੇਂ ਦਿਨ ਧਰਨਾ ਸਮਾਪਤ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਤਿੰਨ ਮੰਤਰੀਆਂ ਦਾ ਉਪ ਰਾਜਪਾਲ ਦੇ ਦਫਤਰ ਵਿਚ ਧਰਨਾ ਅੱਜ 9ਵੇਂ ਦਿਨ ਸਮਾਪਤ ਹੋ ਗਿਆ। ਉੋਪ ਰਾਜਪਾਲ ਅਨਿਲ ਬੈਜਲ ਵਲੋਂ ਕੇਜਰੀਵਾਲ ਅਤੇ ਸਾਥੀ ਮੰਤਰੀਆਂ ਨੂੰ ਮੀਟਿੰਗ ਲਈ ਬੁਲਾ ਲਿਆ ਗਿਆ। ਚੇਤੇ ਰਹੇ ਕਿ ਅਫਸਰਾਂ ਦੀ ਹੜਤਾਲ ਖਤਮ …

Read More »