Breaking News
Home / 2018 / June (page 27)

Monthly Archives: June 2018

ਗੁਰਮਤਿ ਸੰਗੀਤ ਪਰੰਪਰਾ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਦੇਣ

ਤਲਵਿੰਦਰ ਸਿੰਘ ਬੁੱਟਰ ‘ਸ਼ਹੀਦਾਂ ਦੇ ਸਿਰਤਾਜ’ ਅਤੇ ‘ਬਾਣੀ ਕੇ ਬੋਹਿਥ’ ਵਿਸ਼ਾਲ ਅਰਥਾਂ ਵਾਲੇ ਲਕਬ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਡਿਆਈ ਦੇ ਮੁਥਾਜ ਹਨ ਪਰ ਗੁਰਮਤਿ ਸੰਗੀਤ ਪਰੰਪਰਾ ਦੇ ਵਿਕਾਸ ਤੇ ਸਥਾਪਤੀ ਵਿਚ ਪੰਜਵੀਂ ਪਾਤਸ਼ਾਹੀ ਦਾ ਜਿਹੜਾ ਬਹੁ-ਪੱਖੀ ਤੇ ਸਰਵੋਤਮ ਯੋਗਦਾਨ ਹੈ, ਭਾਰਤੀ ਸ਼ਾਸਤਰੀ ਸੰਗੀਤ ਅਤੇ ਭਗਤੀ ਸੰਗੀਤ …

Read More »

ਧਰਮਵੀਰ ਗਾਂਧੀ, ਗਾਂਧੀ ਕੋੜਮੇ ਵਿਚੋਂ ਨਹੀਂ ਸ਼ਹੀਦ ਭਗਤ ਸਿੰਘ ਕਿਆਂ ‘ਚੋਂ ਹੈ

ਪ੍ਰੋ ਰਾਜਿੰਦਰ ਪਾਲ ਸਿੰਘ ਬਰਾੜ ਇਹ ਉਹ ਦੌਰ ਸੀ ਜਦੋਂ ਖਾੜਕੂ ਲਹਿਰ ਦੀ ਹਨ੍ਹੇਰੀ ਵੀ ਚੱਲ ਰਹੀ ਸੀ ਅਤੇ ਸਾਡੇ ‘ਤੇ ਵੀ ਜਵਾਨੀ ਚੜ੍ਹੀ ਹੋਈ ਸੀ। ਆਮ ਬਹੁ ਗਿਣਤੀ ਪੇਂਡੂ ਜੱਟ ਸਿੱਖ ਮੁੰਡਿਆਂ ਦੇ ਉਲਟ ਅਸੀਂ ਕਾਲੀ ਹਨ੍ਹੇਰੀ ਵਿੱਚ ਤਰਕਸ਼ੀਲਤਾ ਦਾ ਦੀਵਾ ਜਗਾਉਣ ਲੱਗੇ ਹੋਏ ਸੀ। ਉਸ ਸਮੇਂ ਤਰਕਸ਼ੀਲ ਸੁਸਾਇਟੀ …

Read More »

ਤਾਲਮੇਲ ਦੀ ਘਾਟ ਕਾਰਨ ਪੰਜਾਬ ਦਾ ਕਿਸਾਨ ਅੰਦੋਲਨ ਰਿਹਾ ਫਿੱਕਾ

ਦੁੱਧ ਅਤੇ ਸਬਜ਼ੀਆਂ ਦੀ ਬੰਦੀ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕੀ ਚੰਡੀਗੜ੍ਹ : ਲਗਪਗ ਇੱਕ ਸਾਲ ਪਹਿਲਾਂ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਪਿੰਡ ਪੁਣਤਾਂਬਾ ਦੀ ਗ੍ਰਾਮ ਸਭਾ ਵੱਲੋਂ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨੀ ਮੰਗਾਂ ਬਾਰੇ ਪਾਏ ਮਤੇ ਤੋਂ ਬਾਅਦ ਦੇਸ਼ ਦੇ ਉੱਤਰੀ ਰਾਜਾਂ ਵਿੱਚ ਫੈਲੇ ਅੰਦੋਲਨ …

Read More »

ਭਾਰਤ-ਚੀਨ ਗੱਲਬਾਤ ਨਾਲ ਸਬੰਧ ਹੋਣਗੇ ਮਜ਼ਬੂਤ : ਮੋਦੀ

ਦੋਵਾਂ ਨੇਤਾਵਾਂ ਨੇ ਦੁਵੱਲੇ ਤੇ ਕੌਮਾਂਤਰੀ ਮੁੱਦਿਆਂ ‘ਤੇ ਕੀਤੀ ਚਰਚਾ ਕਿੰਗਦਾਓ/ਬਿਊਰੋ ਨਿਊਜ਼ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਸਿਖਰ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਚੀਨ ਦੇ ਇਸ ਪੂਰਬੀ ਸਾਹਿਲੀ ਸ਼ਹਿਰ ਵਿੱਚ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨੀ ਸਦਰ ਸ਼ੀ ਜਿਨਪਿੰਗ ਨਾਲ ਵੱਖ-ਵੱਖ ਦੁਵੱਲੇ ਤੇ ਕੌਮਾਂਤਰੀ ਮੁੱਦਿਆਂ ਉਤੇ ਵਿਸਥਾਰਤ ਗੱਲਬਾਤ ਕੀਤੀ। …

Read More »

ਪਾਕਿ ‘ਤੇ ਵਿੰਨ੍ਹਿਆ ਨਿਸ਼ਾਨਾ

ਭਾਰਤ ਨੂੰ ਆਪਣੀ ਸੁਰੱਖਿਆ ਨਾਲ ਸਮਝੌਤਾ ਪ੍ਰਵਾਨ ਨਹੀਂ : ਮੋਦੀ ਚਿੰਗਦਾਓ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਮੁੜ ਪਾਕਿਸਤਾਨ ‘ਤੇ ਅਸਿੱਧੇ ਤੌਰ ‘ਤੇ ਨਿਸ਼ਾਨਾ ਵਿੰਨ੍ਹਿਦਿਆਂ ਕਿਹਾ ਹੈ ਕਿ ਭਾਰਤ ਆਪਣੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗਾ। ਐਤਵਾਰ ਇੱਥੇ ਐਸਸੀਓ ਦੇ …

Read More »

ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਛੇ ਅਪਾਚੀ ਹੈਲੀਕਾਪਟਰ ਵੇਚਣ ਲਈ ਦਿੱਤੀ ਹਰੀ ਝੰਡੀ

ਹੈਲੀਕਾਪਟਰਾਂ ਨਾਲ ਭਾਰਤ ਦੀ ਰੱਖਿਆ ਪ੍ਰਣਾਲੀ ਹੋਵੇਗੀ ਮਜ਼ਬੂਤ ਵਾਸ਼ਿੰਗਟਨ/ਬਿਊਰੋ ਨਿਊਜ਼ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ 93 ਕਰੋੜ ਡਾਲਰ (ਲਗਪਗ 6300 ਕਰੋੜ ਰੁਪਏ) ਦੇ ਛੇ ਏਐਚ-64ਈ ਅਪਾਚੀ ਹਮਲਾਵਰ ਹੈਲੀਕਾਪਟਰ ਵੇਚਣ ਦੇ ਸੌਦੇ ਨੂੰ ਹਰੀ ਝੰਡੀ ਦਿਖਾ ਦਿੱਤੀ ਹੈ। ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਕਿਹਾ ਕਿ ਇਨ੍ਹਾਂ ਹੈਲੀਕਾਪਟਰਾਂ ਨਾਲ ਭਾਰਤ ਦੀ ਰੱਖਿਆ …

Read More »

ਸਿੰਧ ਤੋਂ ਪਹਿਲੀ ਵਾਰ ਦਸਤਾਰਧਾਰੀ ਸਿੱਖ ਨੇ ਭਰੀ ਨਾਮਜ਼ਦਗੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੂਬਾ ਸਿੰਧ ਤੋਂ ਪਾਕਿਸਤਾਨ ਸਿੱਖ ਕੌਂਸਲ ਦੇ ਚੀਫ਼ ਪੈਟਰਨ ਰਮੇਸ਼ ਸਿੰਘ ਖ਼ਾਲਸਾ ਨੇ ਜੁਲਾਈ ਮਹੀਨੇ ਹੋਣ ਵਾਲੀਆਂ ਚੋਣਾਂ ਲਈ ਅਜ਼ਾਦ ਉਮੀਦਵਾਰ ਵਜੋਂ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਲਈ ਨਾਮਜ਼ਦਗੀ ਭਰੀ ਹੈ। ਉਨ੍ਹਾਂ ਚੋਣ ਕਮਿਸ਼ਨਰ ਮੁਹੰਮਦ ਯੂਸਫ ਖ਼ਾਨ ਖਟਕ ਨੂੰ ਨਾਮਜ਼ਦਗੀ ਪੱਤਰ ਸੌਂਪਣ ਉਪਰੰਤ ਦੱਸਿਆ ਕਿ …

Read More »

ਬ੍ਰਿਟਿਸ਼ ਨਾਗਰਿਕ ਜਗਤਾਰ ਜੌਹਲ ਨੂੰ ਭਾਰਤੀ ਕਾਨੂੰਨ ਦਾ ਕਰਨਾ ਪਵੇਗਾ ਸਾਹਮਣਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਰਾਜ ਮੰਤਰੀ ਰਿਜਿਜੂ ਨੇ ਬਰਤਾਨੀਆ ਵਿੱਚ ਆਪਣੀ ਹਮਰੁਤਬਾ ਬੈਰੋਨੈੱਸ ਵਿਲੀਅਮਜ਼ ਨਾਲ ਮੁਲਾਕਾਤ ਕੀਤੀ ਹੈ ਤੇ ਪਤਾ ਲੱਗਾ ਹੈ ਕਿ ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਆਰਐਸਐਸ ਆਗੂਆਂ ਦੀ ਹੱਤਿਆਵਾਂ ਦੀ ਸਾਜਿਸ਼ ਦੇ ਕੇਸ ਵਿੱਚ ਮੁਲਜ਼ਮ ਬਰਤਾਨਵੀ ਪੰਜਾਬੀ ਨੌਜਵਾਨ ਨੂੰ ਭਾਰਤ ਵਿੱਚ ਕਾਨੂੰਨ ਦਾ ਸਾਹਮਣਾ ਕਰਨਾ …

Read More »

ਵਿਜੇ ਮਾਲਿਆ ਮਗਰੋਂ ਨੀਰਵ ਮੋਦੀ ਵੀ ਪਹੁੰਚਿਆ ਬਰਤਾਨੀਆ

ਨੀਰਵ ਮੋਦੀ ਬਰਤਾਨਵੀ ਨਾਗਰਿਕਤਾ ਲੈਣ ਦੀ ਕਰ ਰਿਹੈ ਕੋਸ਼ਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਗ੍ਰਿਫਤਾਰੀ ਤੋਂ ਬਚਣ ਲਈ ਵਿਜੇ ਮਾਲਿਆ ਤੇ ਲਲਿਤ ਮੋਦੀ ਵਾਂਗ ਨੀਰਵ ਮੋਦੀ ਵੀ ਬਰਤਾਨੀਆ ਪਹੁੰਚ ਗਿਆ ਹੈ। ਭਾਰਤ ਦੇ ਦੌਰੇ ‘ਤੇ ਆਏ ਬਰਤਾਨਵੀ ਵਫ਼ਦ ‘ਚ ਸ਼ਾਮਲ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਭਾਰਤ ਵਿੱਚ ਕੌਮੀਕ੍ਰਿਤ …

Read More »

ਜੀਵਨ ਤੋਂ ਭੱਜ ਰਹੇ ਲੋਕ

ਦੁਨੀਆ ਭਰ ਵਿਚ ਹਰ ਸਾਲ ਘੱਟੋ-ਘੱਟ 8 ਲੱਖ ਲੋਕ ਆਤਮ-ਹੱਤਿਆ ਕਰ ਲੈਂਦੇ ਹਨ, ਜਿਸ ਦਾ ਦਸਵਾਂ ਹਿੱਸਾ ਸਿਰਫ਼ ਭਾਰਤੀ ਲੋਕ ਹੀ ਹਨ। ਇਹ ਬਹੁਤ ਭਿਆਨਕ ਅਤੇ ਚਿੰਤਾਜਨਕ ਤੱਥ ਹਨ। ਪਿਛਲੇ ਲੰਬੇ ਸਮੇਂ ਤੋਂ ਇਹ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਦੁਨੀਆ ਭਰ ਵਿਚ ਖਪਤ ਸੱਭਿਆਚਾਰ ਕਾਰਨ ਵੱਧ ਰਹੀ ਪਦਾਰਥਕ ਤਮ੍ਹਾ …

Read More »