Breaking News
Home / 2018 / June (page 40)

Monthly Archives: June 2018

2ਲੰਗਰ ‘ਤੇ ਜੀਐਸਟੀ ਮੁਆਫੀ ਦੀ ਖੇਡ ਸੰਗਤ ਨਾਲ ਧੋਖਾ

ਦੀਪਕ ਸ਼ਰਮਾ ਚਨਾਰਥਲ, 98152-52959 ਜਦੋਂ ਜੀਐਸਟੀ ਲਾਗੂ ਕੀਤੀ ਗਈ ਤਦ ਇਸ ਵਿਚ ਧਾਰਮਿਕ ਸਥਾਨਾਂ ਵਿਚ ਲੱਗਣ ਵਾਲੇ ਲੰਗਰ ਵੀ ਆਏ। ਰੈਸਟੋਰੈਂਟਾਂ ਵਾਂਗ ਬੇਸ਼ੱਕ ਪ੍ਰਸ਼ਾਦਾ ਛਕਣ ‘ਤੇ ਕੋਈ ਜੀਐਸਟੀ ਨਹੀਂ ਸੀ, ਪਰ ਲੰਗਰ ਲਈ ਖਰੀਦੀ ਜਾਣ ਵਾਲੀ ਰਸਦ ‘ਤੇ ਜੀਐਸਟੀ ਲਗਾਇਆ ਗਿਆ। ਜਿਸ ਨੂੰ ਲੈ ਕੇ ਪੰਜਾਬ ਤੋਂ ਸ਼੍ਰੋਮਣੀ ਕਮੇਟੀ ਨੇ …

Read More »

ਇਹੋ ਜਿਹਾ ਸੀ ਮੇਰਾ ਬਚਪਨ-4

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ, 94174-21700 ਇੱਕ ਦਿਨ ਮੈਂ ਤਾਏ ਨੂੰ ਪੁੱਛਿਆ ਕਿ ਇਹ ਰੇਡੀਆ ਕਿੱਥੋਂ ਲਿਆਂਦਾ ਐ। ਤਾਏ ਨੇ ਦੱਸਿਆ ਕਿ ਬਹੁਤ ਸਾਲ ਪਹਿਲਾਂ ਉਹ ਫਿਰੋਜ਼ਪੁਰ ਗਿਆ ਸੀ ਵਿਸਾਖੀ ਵੇਖਣ। ਉਦੋਂ ਵਾਪਸ ਆਉਂਦੇ ਨੇ ਫੌਜੀ ਛਾਉਣੀ ਨੇੜੇ ਇੱਕ ਦੁਕਾਨ ਤੋਂ ਸੱਠਾਂ ਰੁਪੱਈਆਂ ‘ਚ ਖਰੀਦਿਆ ਸੀ। ਤਾਏ ਦਾ ਰੇਡੀਓ ਕਦੇ …

Read More »

ਓਨਟਾਰੀਓ ‘ਚ ਨਵੇਂ ਸੜਕ ਸੁਰੱਖਿਆ ਨਿਯਮ ਕੀ ਹਨ?

ਚਰਨ ਸਿੰਘ ਰਾਏ416-400-9997 ਕੈਨੇਡਾ ਵਿਚ ਵੱਖੋ-ਵੱਖ ਦੇਸਾਂ ਤੋਂ ਲੋਕ ਆ ਕੇ ਵਸਦੇ ਹਨ ਅਤੇ ਆਪਣਾ ਸੱਭਿਆਚਾਰ ,ਰੀਤੀ ਰਿਵਾਜ ਵੀ ਨਾਲ ਹੀ ਲੈਕੇ ਆਏ ਹਨ। ਇਸ ਤਰ੍ਹਾਂ ਹੀ ਆਪਣੀਆਂ ਡਰਾਈਵਿੰਗ ਸਬੰਧੀ ਆਦਤਾਂ ਢੰਗ ਤਰੀਕੇ ਲੈਕੇ ਆਏ ਹਨ। ਇਨਾਂ ਸਾਰੇ ਡਰਾਈਵਰਾਂ ਨੂੰ ਇਕੋ ਇਕ ਕੈਨੇਡੀਅਨ ਕਨੂੰਨ ਵਿਚ ਢਾਲਣ ਵਾਸਤੇ ਇਥੇ ਕਨੂੰਨ ਬਣਾਏ …

Read More »

ਕੈਨੇਡੀਅਨ ਟੈਕਸ ਸਿਸਟਮ ਬਾਰੇ ਮੁੱਢਲੀ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਕੈਨੇਡਾ ਵਿਚ ਲੱਗਭੱਗ ਹਰ ਇਕ ਵਿਅੱਕਤੀ ਨੂੰ ਟੈਕਸ ਰਿਟਰਨ ਭਰਨੀ ਪੈਂਦੀ ਹੈ ਕਿਉਂਕਿ ਪਿਛਲੇ ਸਾਲ ਤੁਸੀਂ ਜਿੰਨੀਂ ਵੀ ਆਮਦਨ ਬਣਾਈ ਹੈ ਉਸਤੇ ਟੈਕਸ ਦੇਣਾ ਪੈਂਦਾ ਹੈ ਅਤੇ ਜੇ ਕੋਈ ਵਾਧੂ ਬੈਨੀਫਿਟ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਘੱਲੂਘਾਰਾ ਦਿਵਸ

ਦਰਬਾਰ ਸਾਹਿਬ ਦੇ ਬਾਹਰ ਗੂੰਜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਘੱਲੂਘਾਰੇ ਦਾ 34ਵਾਂ ਸ਼ਰਧਾਂਜਲੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ …

Read More »

ਪੰਜਾਬ ‘ਚ ਕਿਸਾਨ ਅੰਦੋਲਨ ਹੋਇਆ ਸਮਾਪਤ

ਸ਼ਹਿਰਾਂ ਵਿਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਹੋਈ ਸ਼ੁਰੂ ਨਾਭਾ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 1 ਜੂਨ ਤੋਂ ਚੱਲਿਆ ਆ ਰਿਹਾ ਕਿਸਾਨ ਅੰਦੋਲਨ ਆਖਰਕਾਰ ਅੱਜ ਸਮਾਪਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ਹਿਰਾਂ ਵਿੱਚ ਸ਼ਬਜ਼ੀਆਂ ਅਤੇ ਦੁੱਧ ਦੀ ਆਮਦ ਸ਼ੁਰੂ ਹੋ ਗਈ। ਜ਼ਿਕਰਯੋਗ ਹੈ ਕਿ ਦੇਸ਼ ਦੀਆਂ 172 ਕਿਸਾਨ ਜੱਥੇਬੰਦੀਆਂ ਵੱਲੋ …

Read More »

ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਗੰਨਾ ਕਿਸਾਨਾਂ ਨੂੰ ਮਿਲੇਗਾ 876.43 ਕਰੋੜ ਰੁਪਏ ਦਾ ਪੈਕੇਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਨਵੀਂ ਦਿੱਲੀ ਦੇ ਖੇਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰੰਧਾਵਾ ਨੇ ਪੰਜਾਬ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ …

Read More »

ਬ੍ਰਹਮ ਮਹਿੰਦਰਾ ਦੇ ਮਾਨਹਾਨੀ ਕੇਸ ਤੋਂ ਨਹੀਂ ਡਰਦੇ ਸਿਮਰਜੀਤ ਬੈਂਸ

ਬੈਂਸ ਦਾ ਇਲਜ਼ਾਮ – ਨਸ਼ਾ ਛੁਡਾਊ ਕੇਂਦਰਾਂ ‘ਚ ਸਿਹਤ ਮੰਤਰੀ ਆਪਣੀ ਕੰਪਨੀ ਦੀਆਂ ਭੇਜਦੇ ਹਨ ਦਵਾਈਆਂ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੀ ਚੁਣੌਤੀ ਤੋਂ ਬਾਅਦ ਵੀ ਆਪਣੇ ਦਾਅਵੇ ‘ਤੇ ਕਾਇਮ ਹਨ। ਸਿਮਰਜੀਤ ਬੈਂਸ …

Read More »