ਕਿਸਾਨਾਂ ਨੇ ਸਬਜ਼ੀਆਂ ਸੜਕ ‘ਤੇ ਸੁੱਟ ਕੀਤੇ ਪ੍ਰਦਰਸ਼ਨ ਅਤੇ ਦੁੱਧ ਦੀ ਸਪਲਾਈ ਵੀ ਰੋਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿਚ ਕਿਸਾਨਾਂ ਵਲੋਂ ਅੱਜ 10 ਦਿਨਾਂ ਲਈ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ ‘ਤੇ ਦੁੱਧ ਅਤੇ ਸਬਜ਼ੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਪੰਜਾਬ …
Read More »Monthly Archives: June 2018
ਨਵਜੋਤ ਸਿੱਧੂ ਨੇ ਅਕਾਲੀ ਦਲ ਦੀ ਹਾਰ ‘ਤੇ ਕੀਤੀ ਤਿੱਖੀ ਪ੍ਰਤੀਕਿਰਿਆ
ਕਿਹਾ, ਲੋਕਾਂ ਨੇ ਅਕਾਲੀ ਦਲ ਨੂੰ ਮਾਂਜ ਕੇ ਰੱਖ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਹਕੋਟ ਉਪ ਚੋਣ ਵਿਚ ਅਕਾਲੀ ਦਲ ਦੀ ਹੋਈ ਹਾਰ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤਿੱਖੀ ਪ੍ਰਤੀਕਿਰਿਆ ਕੀਤੀ । ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੂੰ ਤਾਂ ਲੋਕਾਂ ਨੇ ਮਾਂਜ ਕੇ ਰੱਖ ਦਿੱਤਾ ਹੈ । …
Read More »ਸੁਖਜਿੰਦਰ ਰੰਧਾਵਾ ਨੇ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮਾਮਲਾ ਕੈਪਟਨ ਕੋਲ ਉਠਾਇਆ
ਕੈਪਟਨ ਅਮਰਿੰਦਰ ਨੇ ਰੰਧਾਵਾ ਕੋਲੋਂ ਸਬੂਤ ਮੰਗੇ ਅਤੇ ਫਿਰ ਕਾਰਵਾਈ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਲੰਘੇ ਕੱਲ੍ਹ ਹੋਈ ਮੀਟਿੰਗ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ਼ ਬਿਕਰਮ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮੁੱਦਾ ਚੁੱਕਿਆ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਮਜੀਠੀਆ …
Read More »ਪਟਿਆਲਾ ਦੇ ਟਰੈਕਟਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ
ਪੰਜ – ਛੇ ਦੁਕਾਨਾਂ ਸੜ ਕੇ ਹੋਈਆਂ ਸੁਆਹ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਦੇ ਟਰੈਕਟਰ ਬਾਜ਼ਾਰ ਵਿਚ ਲੰਘੀ ਰਾਤ ਭਿਆਨਕ ਅੱਗ ਲੱਗਣ ਕਾਰਨ ਪੰਜ-ਛੇ ਦੁਕਾਨਾਂ ਇਸ ਦੀ ਲਪੇਟ ਵਿਚ ਆ ਗਈਆਂ। ਅੱਗ ਨਾਲ ਦੁਕਾਨਾਂ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਅੱਗ …
Read More »ਭਾਰਤ-ਪਾਕਿ ਸਰਹੱਦ ਤੋਂ 63 ਕਰੋੜ ਦੀ ਹੈਰੋਇਨ ਬਰਾਮਦ
ਇਕ ਭਾਰਤੀ ਨਸ਼ਾ ਤਸਕਰ ਵੀ ਕੀਤਾ ਕਾਬੂ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਨਾਰਕੋਟਿਕ ਸੈਲ ਅਤੇ ਬੀ.ਐੱਸ.ਐੱਫ. ਵੱਲੋ ਸਾਂਝੀ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਆਈ 12 ਕਿੱਲੋ 700 ਗਰਾਮ ਹੈਰੋਇਨ ਦੀ ਵੱਡੀ ਖੇਪ ਚੈੱਕ ਪੋਸਟ ਗਜਨੀ ਵਾਲਾ ਦੇ ਖੇਤਰ ਵਿੱਚੋ ਬਰਾਮਦ ਕਰਕੇ ਸਫਲਤਾ ਹਾਸਲ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਮੰਡੀ ਵਿਚ ਕੀਮਤ …
Read More »ਕਸ਼ਮੀਰ ‘ਚ 20 ਅੱਤਵਾਦੀਆਂ ਦੀ ਘੁਸਪੈਠ
ਫਿਦਾਈਨ ਹਮਲੇ ਦਾ ਖਤਰਾ, ਅਲਰਟ ਜਾਰੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਖੁਫੀਆ ਵਿਭਾਗ ਨੇ ਘਾਟੀ ‘ਚ ਅਲਰਟ ਜਾਰੀ ਕਰ ਦਿੱਤਾ ਹੈ। ਮਿਲ ਰਹੀਆਂ ਰਿਪੋਰਟਾਂ ਮੁਤਾਬਕ ਸ੍ਰੀਨਗਰ ਵਿਚ ਆਉਣ ਵਾਲੇ ਦਿਨਾਂ ਵਿਚ ਫਿਦਾਈਨ ਹਮਲਾ ਹੋਣ ਦਾ ਡਰ ਹੈ। ਖੁਫੀਆ ਵਿਭਾਗ ਦੇ ਸੂਤਰਾਂ ਮੁਤਾਬਕ ਸਰਹੱਦ ਪਾਰ ਤੋਂ ਜੰਮੂ ਕਸ਼ਮੀਰ ਵਿਚ 20 ਅੱਤਵਾਦੀਆਂ …
Read More »ਪ੍ਰਧਾਨ ਮੰਤਰੀ ਮੋਦੀ ਨੇ ਸਿੰਗਾਪੁਰ ਦੇ ਸਾਬਕਾ ਡਿਪਲੋਮੈਟ ਨੂੰ ਪਦਮਸ਼੍ਰੀ ਨਾਲ ਕੀਤਾ ਸਨਮਾਨਿਤ
ਸਿੰਗਾਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਸਾਬਕਾ ਡਿਪਲੋਮੈਟ ਟਾਮੀ ਕੋਹ ਨੂੰ ਪਦਮਸ਼੍ਰੀ ਸਨਮਾਨ ਦਿੱਤਾ ਹੈ। ਕੋਹ ਸਮੇਤ ਆਸੀਆਨ ਦੇਸ਼ਾਂ ਦੇ 10 ਵਿਅਕਤੀਆਂ ਨੂੰ ਭਾਰਤ ਨੇ ਇਸ ਸਾਲ ਇਹ ਸਨਮਾਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਐੱਚ. ਲੂੰਗ …
Read More »ਫਗਵਾੜਾ ‘ਚ ਫੇਸਬੁੱਕ ‘ਤੇ ਲਾਈਵ ਹੋ ਕੇ ਨੌਜਵਾਨ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹੋਈ ਮੌਤ
ਫਗਵਾੜਾ : ਫਗਵਾੜਾ ਦੇ ਪਿੰਡ ਚਾਚੋਕੀ ਵਿਖੇ ਇੱਕ 30 ਸਾਲਾ ਨੌਜਵਾਨ ਨੇ ਆਪਣੀ ਰਿਵਾਲਵਰ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਅਰਬਨ ਅਸਟੇਟ ਚੌਕੀ ਦੇ ਇੰਚਾਰਜ ਮੁਖਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਉਰਫ਼ ਸੈਂਡੀ ਪੁੱਤਰ ਬਲਬੀਰ ਸਿੰਘ ਵਜੋਂ ਹੋਈ ਹੈ। ਇਸ ਨੌਜਵਾਨ …
Read More »ਸੰਗਰੂਰ ਹਲਕੇ ਤੋਂ ਹੀ ਲੜਾਂਗਾ ਚੋਣ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (‘ਆਪ’) ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਹਾਈਕਮਾਂਡ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰਕੇ ਕਿਸੇ ਹੋਰ ਆਗੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾਵੇ। ਕੁਝ ਦਿਨਾਂ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਮਾਨ ਨੇ …
Read More »ਆਪਣੀ ਹੀ ਸਰਕਾਰ ਤੋਂ ਨਾਰਾਜ਼ ਹੋਏ ਕੈਬਨਿਟ ਮੰਤਰੀ ਚੰਨੀ
ਕਾਨੂੰਨ ਅਧਿਕਾਰੀਆਂ ਦੀਆਂ ਨਿਯੁਕਤੀਆਂ ‘ਚ ਦਲਿਤਾਂ ਨੂੰ ਨਹੀਂ ਦਿੱਤੀ ਜਗ੍ਹਾ ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੈਸਲਿਆਂ ਤੋਂ ਉਨ੍ਹਾਂ ਦੇ ਹੀ ਮੰਤਰੀ ਬੇਹੱਦ ਨਾਰਾਜ਼ ਹਨ। ਨਵਾਂ ਮੁੱਦਾ ਕਾਨੂੰਨ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਛਿੜ ਗਿਆ ਹੈ। ਪਿਛਲੇ ਦਿਨੀਂ ਸਰਕਾਰ ਨੇ 28 ਕਾਨੂੰਨ ਅਧਿਕਾਰੀਆਂ (ਲਾਅ ਆਫੀਸਰਜ਼) ਦੀ …
Read More »