ਕਿਹਾ, ਸ਼ਿਲਾਂਗ ‘ਚ ਮਾਹੌਲ ਬਿਲਕੁਲ ਠੀਕ ਪੰਜਾਬ ਦੇ ਗੈਂਗਸਟਰਾਂ ਨੂੰ ਵੀ ਦਿੱਤੀ ਚਿਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਖੁਦ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਫੋਨ ‘ਤੇ ਗੱਲ ਕੀਤੀ ਸੀ ਜਿਨ੍ਹਾਂ ਇਹ ਦੱਸਿਆ ਕਿ ਹੁਣ ਸ਼ਿਲਾਂਗ ਵਿੱਚ ਮਾਹੌਲ ਬਿਲਕੁਲ ਠੀਕ ਹੈ। ਸਿੱਖ ਭਾਈਚਾਰੇ ਦੀ ਰੱਖਿਆ ਲਈ …
Read More »Daily Archives: June 5, 2018
ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਦਾ ਦਾਅਵਾ
‘ਆਪ’ ਦੇ ਕਈ ਵਿਧਾਇਕ ਅਤੇ ਸੰਸਦ ਮੈਂਬਰ ਕਾਂਗਰਸ ਦੇ ਸੰਪਰਕ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਐਮ ਪੀ ઠਕਾਂਗਰਸ ਦੇ ਸੰਪਰਕ ਵਿੱਚ ਹਨ। ਜਿਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਹਾਈਕਮਾਨ ਤੱਕ ਗੱਲ …
Read More »ਕਰਜ਼ੇ ਦੇ ਬੋਝ ਹੇਠਾਂ ਦਬੇ ਬਠਿੰਡਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਵਾਲੀ ਸੂਚੀ ਵਿਚ ਨਾਮ ਤਾਂ ਸੀ ਪਰ ਕਰਜ਼ਾ ਨਹੀਂ ਹੋਇਆ ਸੀ ਮਾਫ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਦੇ ਇਕ 55 ਸਾਲਾ ਕਿਸਾਨ ਹਰਬੰਸ ਸਿੰਘ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ 12 …
Read More »ਦਰਿਆਵਾਂ ਨੂੰ ਪਲੀਤ ਨਾ ਹੋਣ ਦਿੱਤਾ ਜਾਵੇ – ਕੈਪਟਨ ਦੀ ਅਪੀਲ
ਨਵਜੋਤ ਸਿੱਧੂ ਨੇ ਬਿਆਸ ਦਰਿਆ ‘ਚ ਛੱਡੀਆਂ ਮੱਛੀਆਂ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ੈਕਟਰੀ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਢੁਕਵੇਂ ਕਦਮ ਚੁੱਕਣ ਕਿ ਉਨ੍ਹਾਂ ਦੀਆਂ ਫ਼ੈਕਟਰੀਆਂ ਕਾਰਨ ਪ੍ਰਦੂਸ਼ਣ ਨਾ ਫੈਲੇ। ਕੈਪਟਨ ਨੇ ਫੈਕਟਰੀ ਮਾਲਕਾਂ ਨੂੰ ਕਿਹਾ ਕਿ ਉਹ ਦਰਿਆਵਾਂ ਵਿਚ ਕੂੜਾ ਨਾ ਸੁੱਟਣ। …
Read More »ਸ਼ਾਹਕੋਟ ਤੋਂ ਨਵੇਂ ਬਣੇ ਵਿਧਾਇਕ ਹਰਦੇਵ ਲਾਡੀ ਨੇ ਚੁੱਕੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਹਕੋਟ ਤੋਂ ਜ਼ਿਮਨੀ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਵਿਚ ਪਹੁੰਚੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਡੀ ਦੇ ਵਿਧਾਨ ਸਭਾ ਵਿੱਚ ਪੁੱਜਣ ਦੀ ਬੇਹੱਦ ਖੁਸ਼ੀ ਹੈ। ਉਨ੍ਹਾਂ ਕਿਹਾ ਕਿ …
Read More »ਬਜ਼ੁਰਗ ਟਕਸਾਲੀ ਅਕਾਲੀ ਆਗੂ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ
ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਵਿਜੇ ਸਾਂਪਲਾ ਅਤੇ ਖਹਿਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ ਬਜ਼ੁਰਗ ਟਕਸਾਲੀ ਅਕਾਲੀ ਆਗੂ ਤੇ ਨਕੋਦਰ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵਡਾਲਾ ਦਾ ਦਿਲ ਦੀ ਧੜਕਣ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। 90 ਵਰ੍ਹਿਆਂ ਦੇ ਕੁਲਦੀਪ ਸਿੰਘ ਵਡਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ …
Read More »ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ‘ਚ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਭੇਜਿਆ ਸੰਮਨ
7 ਜੁਲਾਈ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਨੰਦਾ ਪੁਸ਼ਕਰ ਹੱਤਿਆ ਕੇਸ ਵਿਚ ਸ਼ਸ਼ੀ ਥਰੂਰ ਦੀ ਮੁਸੀਬਤ ਵਧ ਗਈ ਹੈ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਸੰਮਨ ਭੇਜਿਆ ਅਤੇ 7 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ …
Read More »ਰਾਮ ਜਨਮ ਭੂਮੀ ਮੰਦਿਰ ਦੇ ਮੁੱਖ ਪੁਜਾਰੀ ਦਾ ਕਹਿਣਾ
ਭਾਜਪਾ ਨੇ ਮੰਦਿਰ ਬਣਾਉਣਾ ਸ਼ੁਰੂ ਨਾ ਕੀਤਾ ਤਾਂ 2019 ਵਿਚ ਹਾਰ ਜਾਵੇਗੀ ਅਯੁੱਧਿਆ/ਬਿਊਰੋ ਨਿਊਜ਼ ਰਾਮ ਜਨਮ ਭੂਮੀ ਮੰਦਿਰ ਦੇ ਮੁੱਖ ਪੁਜਾਰੀ ਅਚਾਰੀਆ ਸਤਯੇਂਦਰ ਦਾਸ ਨੇ ਅੱਜ ਕਿਹਾ ਕਿ ਜੇਕਰ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ ਤਾਂ ਉਸ ਨੂੰ ਮੰਦਿਰ ਦਾ ਨਿਰਮਾਣ ਸ਼ੁਰੂ ਕਰਵਾ ਦੇਣਾ ਚਾਹੀਦਾ ਹੈ। ਅਚਾਰੀਆ …
Read More »