ਦਰਬਾਰ ਸਾਹਿਬ ਦੇ ਬਾਹਰ ਗੂੰਜੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਘੱਲੂਘਾਰੇ ਦਾ 34ਵਾਂ ਸ਼ਰਧਾਂਜਲੀ ਸਮਾਰੋਹ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਬਾਹਰ …
Read More »Daily Archives: June 6, 2018
ਪੰਜਾਬ ‘ਚ ਕਿਸਾਨ ਅੰਦੋਲਨ ਹੋਇਆ ਸਮਾਪਤ
ਸ਼ਹਿਰਾਂ ਵਿਚ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਹੋਈ ਸ਼ੁਰੂ ਨਾਭਾ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 1 ਜੂਨ ਤੋਂ ਚੱਲਿਆ ਆ ਰਿਹਾ ਕਿਸਾਨ ਅੰਦੋਲਨ ਆਖਰਕਾਰ ਅੱਜ ਸਮਾਪਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸ਼ਹਿਰਾਂ ਵਿੱਚ ਸ਼ਬਜ਼ੀਆਂ ਅਤੇ ਦੁੱਧ ਦੀ ਆਮਦ ਸ਼ੁਰੂ ਹੋ ਗਈ। ਜ਼ਿਕਰਯੋਗ ਹੈ ਕਿ ਦੇਸ਼ ਦੀਆਂ 172 ਕਿਸਾਨ ਜੱਥੇਬੰਦੀਆਂ ਵੱਲੋ …
Read More »ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਗੰਨਾ ਕਿਸਾਨਾਂ ਨੂੰ ਮਿਲੇਗਾ 876.43 ਕਰੋੜ ਰੁਪਏ ਦਾ ਪੈਕੇਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨਾਲ ਨਵੀਂ ਦਿੱਲੀ ਦੇ ਖੇਤੀ ਭਵਨ ਵਿਚ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰੰਧਾਵਾ ਨੇ ਪੰਜਾਬ ਦੇ ਗੰਨਾ ਕਿਸਾਨਾਂ ਲਈ 876.43 ਕਰੋੜ ਰੁਪਏ …
Read More »ਬ੍ਰਹਮ ਮਹਿੰਦਰਾ ਦੇ ਮਾਨਹਾਨੀ ਕੇਸ ਤੋਂ ਨਹੀਂ ਡਰਦੇ ਸਿਮਰਜੀਤ ਬੈਂਸ
ਬੈਂਸ ਦਾ ਇਲਜ਼ਾਮ – ਨਸ਼ਾ ਛੁਡਾਊ ਕੇਂਦਰਾਂ ‘ਚ ਸਿਹਤ ਮੰਤਰੀ ਆਪਣੀ ਕੰਪਨੀ ਦੀਆਂ ਭੇਜਦੇ ਹਨ ਦਵਾਈਆਂ ਲੁਧਿਆਣਾ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਿੱਤੀ ਚੁਣੌਤੀ ਤੋਂ ਬਾਅਦ ਵੀ ਆਪਣੇ ਦਾਅਵੇ ‘ਤੇ ਕਾਇਮ ਹਨ। ਸਿਮਰਜੀਤ ਬੈਂਸ …
Read More »ਕੀਮਤੀ ਜ਼ਮੀਨ ਹੜੱਪਣ ਲਈ ਸ਼ਿਲਾਂਗ ਦੇ ਸਿੱਖਾਂ ‘ਤੇ ਹੋਏ ਹਮਲੇ
ਸਥਿਤੀ ਕਾਬੂ ਹੇਠ, ਪਰ ਮਾਹੌਲ ਹਾਲੇ ਵੀ ਤਣਾਅ ਵਾਲਾ : ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਿਲਾਂਗ ਵਿਚ ਸਿੱਖਾਂ ‘ਤੇ ਹੋਏ ਹਮਲੇ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਾਪਸ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਸ਼ਿਲਾਂਗ ਵਿਚ ਸਥਿਤੀ ਕਾਬੂ ਹੇਠ ਹੈ ਪਰ …
Read More »ਕੈਪਟਨ ਸਰਕਾਰ ਅਫਸਰਸ਼ਾਹੀ ‘ਤੇ ਕਸੇਗੀ ਨਕੇਲ
ਲਾਲ ਫੀਤਾਸ਼ਾਹੀ ਰੋਕਣ ਲਈ ਕਾਨੂੰਨ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਪੰਜਾਬ ਦੀ ਅਫਸਰਸ਼ਾਹੀ ਨੂੰ ਨਕੇਲ ਪਾਉਣ ਲਈ ‘ਦਿ ਪੰਜਾਬ ਐਂਟੀ ਰੈੱਡ ਟੇਪ ਐਕਟ 2018’ ਦੇ ਖਰੜੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਬਿੱਲ ਦਾ ਮਕਸਦ ਲੋਕਾਂ ਨੂੰ ਨਿਰਧਾਰਤ ਸਮੇਂ ਵਿਚ ਸੇਵਾਵਾਂ ਦੇਣਾ ਅਤੇ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ …
Read More »ਮੱਧ ਪ੍ਰਦੇਸ਼ ‘ਚ ਰਾਹੁਲ ਗਾਂਧੀ ਨੇ ਰੈਲੀ ਨੂੰ ਕੀਤਾ ਸੰਬੋਧਨ
ਕਿਹਾ- ਜੇਕਰ ਮੱਧ ਪ੍ਰਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਕਰਾਂਗੇ ਮਾਫ ਇੰਦੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੰਦਸੌਰ ਗੋਲੀਕਾਂਡ ਦੀ ਪਹਿਲੀ ਬਰਸੀ ਮੌਕੇ ਰਾਹੁਲ ਗਾਂਧੀ ਅੱਜ ਖੋਖਰਾ ਪਿੰਡ ਪਹੁੰਚੇ। ਇਸ ਮੌਕੇ ਉਨ੍ਹਾਂ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਨੇ ਕਿਸਾਨਾਂ …
Read More »ਬ੍ਰਿਟੇਨ ‘ਚ ਗੁਰਦੁਆਰੇ ਤੇ ਮਸਜਿਦ ‘ਚ ਲਗਾਈ ਅੱਗ
ਪੁਲਿਸ ਨੇ ਸਿੱਖ ਅਤੇ ਮੁਸਲਿਮ ਭਾਈਚਾਰੇ ਨੂੰ ਦਿੱਤਾ ਮੱਦਦ ਦਾ ਭਰੋਸਾ ਲੰਡਨ/ਬਿਊਰੋ ਨਿਊਜ਼ ਲੰਡਨ ਦੇ ਇੱਕ ਗੁਰਦੁਆਰੇ ਤੇ ਮਸਜਿਦ ਵਿਚ ਇੱਕੋ ਸਮੇਂ ਅੱਗ ਲਾਏ ਜਾਣ ਦੀ ਜਾਣਕਾਰੀ ਮਿਲੀ ਹੈ। ਇਸ ਨਾਲ ਬ੍ਰਿਟੇਨ ‘ਚ ਰਹਿ ਰਹੇ ਸਿੱਖ ਤੇ ਮੁਸਲਿਮ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਜਾਣਕਾਰੀ ਮੁਤਾਬਕ ਬੀਸਟਨ ਵਿਚ …
Read More »