Breaking News
Home / 2018 / June / 08 (page 2)

Daily Archives: June 8, 2018

ਬਹਿਬਲ ਕਲਾਂ ਗੋਲੀ ਕਾਂਡ

ਬਰਗਾੜੀ ‘ਚ ਹੋਇਆ ਪੰਥਕ ਇਕੱਠ ਘਟਨਾਵਾਂ ‘ਤੇ ਪਰਦਾਪੋਸ਼ੀ ਲਈ ਅਕਾਲੀ ਅਤੇ ਕਾਂਗਰਸ ਜ਼ਿੰਮੇਵਾਰ ਜੈਤੋ : ਤਿੰਨ ਸਾਲ ਪਹਿਲਾਂ ਬਰਗਾੜੀ ਵਿੱਚ ਵਾਪਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਵਰ੍ਹੇਗੰਢ ਬਰਗਾੜੀ ਵਿੱਚ ਮਨਾਈ ਗਈ। ਪੰਥਕ ਇਕੱਠ ਵਿੱਚ ਸਿੱਖ ਸੰਗਠਨਾਂ ਅਤੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨੇ …

Read More »

ਰਾਜਮਾਤਾ ਮੋਹਿੰਦਰ ਕੌਰ ਦੀ ਪਹਿਲੀ ਬਰਸੀ ਮੋਤੀ ਮਹਿਲ ‘ਚ ਮਨਾਈ

ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਰੀਬੀ ਰਿਸ਼ਤੇਦਾਰ ਰਹੇ ਹਾਜ਼ਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਵਰਗੀ ਰਾਜਮਾਤਾ ਮੋਹਿੰਦਰ ਕੌਰ ਦੀ ਪਹਿਲੀ ਬਰਸੀ ਨਿਊ ਮੋਤੀ ਬਾਗ ਪੈਲੇਸ ਪਟਿਆਲਾ ਵਿਖੇ ਮਨਾਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਕਰੀਬੀ ਰਿਸ਼ਤੇਦਾਰ ਹਾਜ਼ਰ ਸਨ। ਸਵਰਗੀ …

Read More »

ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਮੰਗਲਵਾਰ ਨੂੰ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਬਾਨੀ ਚੜ੍ਹਦੀ ਕਲਾ ਗਰੁੱਪ ਦੀਆਂ ਤਸਵੀਰਾਂ ਲਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਕਾਲ ਤਖ਼ਤ ਸਾਹਿਬ ਦੇ …

Read More »

ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦਾ ਦੇਹਾਂਤ

ਜਲੰਧਰ : ਦੋਆਬੇ ਦੇ ਆਖਰੀ ਟਕਸਾਲੀ ਅਕਾਲੀ ਆਗੂ ਮੰਨੇ ਜਾਂਦੇ ਜਥੇਦਾਰ ਕੁਲਦੀਪ ਸਿੰਘ ਵਡਾਲਾ (86) ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ ਹਲਕੇ ਤੋਂ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਵਿਚ ਸਥਾਨ ਰੱਖਣ ਵਾਲੇ ਜਥੇਦਾਰ ਕੁਲਦੀਪ ਸਿੰਘ …

Read More »

ਕੇਂਦਰ ਵਲੋਂ ਲੰਗਰ ਤੋਂ ਜੀਐਸਟੀ ਹਟਾਉਣ ਦਾ ਡਰਾਮਾ ਆਇਆ ਸਾਹਮਣੇ

ਸ਼੍ਰੋਮਣੀ ਕਮੇਟੀ ਤੇ ਜਥੇਦਾਰ ਹੁਣ ਵਧਾਈਆਂ ਵਾਲੇ ਸੁਨੇਹੇ ਲੱਗੇ ਲੁਕੋਣ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪੰਜ ਸਦੀਆਂ ਤੋਂ ਚਲੇ ਆ ਰਹੇ ਗੁਰੂ ਕੇ ਲੰਗਰ ਉੱਪਰ ਪਹਿਲਾਂ ਜੀ.ਐਸ.ਟੀ. ਲਗਾਉਣ ਤੇ ਹੁਣ ਗੁਰੂ ਕੇ ਲੰਗਰ ਨੂੰ ‘ਸੇਵਾ ਭੋਜ ਯੋਜਨਾ’ ਤਹਿਤ ਲੈ ਕੇ ਜੀ.ਐਸ.ਟੀ. ਨੂੰ ਰਿਫ਼ੰਡ (ਵਾਪਸ) ਕਰਨ ਦੇ ਫ਼ੈਸਲੇ ਦੀ ਵਾਹੋ-ਧਾਹੀ ਹੁੱਬ …

Read More »

ਅੰਮ੍ਰਿਤਸਰ ‘ਚ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕੌਂਸਲਰ ਦੀ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਸੀ ਪੁਰਾਣੀ ਦੁਸ਼ਮਣੀ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ (40) ਨੂੰ ਸ਼ਨੀਵਾਰ ਸ਼ਾਮ ਵੇਲੇ ਤਿੰਨ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਜਦੋਂ ਉਹ ਇਥੇ ਗੋਲਬਾਗ ਨੇੜੇ ਇਕ ਅਖਾੜੇ ਵਿਚ ਅਭਿਆਸ ਕਰਨ ਮਗਰੋਂ ਨਹਾ ਰਿਹਾ ਸੀ। ਉਸ ਨੂੰ ਤੁਰੰਤ ਜ਼ਖਮੀ …

Read More »

ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਢਾਹਾਂ ਨੇ ਦਿੱਤੀ ਧਮਕੀ, ਮੰਗੇ 10 ਲੱਖ

ਵਟਸਐਪ ‘ਤੇ ਮੈਸੇਜ ਕੀਤਾ, ਮੇਰੇ ਨਾਲ ਗੱਲ ਨਹੀਂ ਕਰੋਗੇ ਤਾਂ ਪਰਮੀਸ਼ ਵਰਗਾ ਹਾਲ ਕਰਾਂਗੇ, ਮੋਹਾਲੀ ‘ਚ ਹੋਇਆ ਕੇਸ ਦਰਜ ਮੋਹਾਲੀ : ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਜਾਨ ਲੇਵਾ ਹਮਲਾ ਕਰਨ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੇ ਹੁਣ ਪ੍ਰਸਿੱਧ ਪੰਜਾਬੀ ਗਾਇਕ ਤੇ ਫਿਲਮ ਡਾਇਰੈਕਟਰ ਗਿੱਪੀ ਗਰੇਵਾਲ ਤੋਂ ਵੀ 10 ਲੱਖ ਰੁਪਏ …

Read More »

ਕਿਸਾਨ ਕਮਿਸ਼ਨ ਨੇ ਖੇਤੀਬਾੜੀ ਨੀਤੀ ਦਾ ਖਰੜਾ ਕੀਤਾ ਤਿਆਰ

ਟੈਕਸ ਭਰਨ ਵਾਲੇ ਕਿਸਾਨਾਂ ਦੀ ਸਬਸਿਡੀ ਖਤਮ ਕਰਨ ਦੀ ਸਿਫ਼ਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਕਿਸਾਨ ਕਮਿਸ਼ਨ ਨੇ ਸੂਬੇ ਦੀ ਪ੍ਰਸਤਾਵਿਤ ਕਿਸਾਨ ਨੀਤੀ ਦਾ ਖਰੜਾ ਸਬੰਧਤ ਲੋਕਾਂ ਦੀ ਰਾਇ ਜਾਨਣ ਲਈ ਜਾਰੀ ਕਰ ਦਿੱਤਾ ਹੈ। 30 ਜੂਨ ਤੱਕ ਮੰਗੇ ਸੁਝਾਵਾਂ ਨੂੰ ਤਜਵੀਜ਼ਤ ਨੀਤੀ ਵਿੱਚ ਸ਼ਾਮਿਲ ਕਰ ਕੇ ਖਰੜਾ ਸਰਕਾਰੀ ਮਨਜ਼ੂਰੀ …

Read More »

ਭਾਜਪਾ ਨੂੰ ਹਰਾਉਣ ਲਈ ਧਰਮ ਨਿਰਪੱਖ ਪਾਰਟੀਆਂ ਇਕੱਠੀਆਂ ਹੋਣ : ਮਾਨ

ਕਿਹਾ, ਲੋਕ ਸਭਾ ਚੋਣ ਸੰਗਰੂਰ ਹਲਕੇ ਤੋਂ ਹੀ ਲੜਾਂਗਾ ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਜਪਾ ਵਿਰੋਧੀ ਧਰਮ ਨਿਰਪੱਖ ਪਾਰਟੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਜੇਕਰ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਭਾਜਪਾ ਵਿਰੋਧੀ ਸਿਆਸੀ ਪਾਰਟੀਆਂ ਦਾ …

Read More »

ਬਿਆਸ ਦਰਿਆ ਦਾ ਪ੍ਰਦੂਸ਼ਣ ਹੋਇਆ ਖਤਮ

ਦਰਿਆ ‘ਤੇ ਕੁਝ ਪਰਵਾਸੀ ਅਤੇ ਘਰੇਲੂ ਪੰਛੀ ਪਹੁੰਚਣ ਲੱਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਬਿਆਸ ਦਰਿਆ ਦੇ ਪਾਣੀ ਵਿੱਚ ਸ਼ੀਰਾ ਰਲਣ ਨਾਲ ਪੈਦਾ ਹੋਇਆ ਪ੍ਰਦੂਸ਼ਣ ਭਾਵੇਂ ਹੁਣ ਖ਼ਤਮ ਹੋ ਗਿਆ ਹੈ ਪਰ ਇਸ ਨਾਲ ਵੱਡੀ ਗਿਣਤੀ ਵਿੱਚ ਮੱਛੀਆਂ ਦੇ ਮਰਨ ਨਾਲ ਹੋਏ ਨੁਕਸਾਨ ਦੀ ਅਜੇ ਤੱਕ ਭਰਪਾਈ ਨਹੀਂ ਹੋਈ ਹੈ। ਦਰਿਆ ‘ਤੇ …

Read More »