Breaking News
Home / 2018 / June / 13

Daily Archives: June 13, 2018

ਪੰਜਾਬ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਭਲਕੇ ਤੋਂ

ਪੰਜਾਬ ਦੇ ਸਾਰੇ ਪਿੰਡਾਂ ਵਿਚ ਹੋਣਗੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਵਿਚ 14 ਤੋਂ 21 ਜੂਨ ਤੱਕ ਮੋਦੀ …

Read More »

ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ

ਬੈਂਸ ਨੇ ਕਿਹਾ, ਉਨ੍ਹਾਂ ਨੂੰ ਗ੍ਰਿਫਤਾਰੀ ਦੀ ਕੋਈ ਪ੍ਰਵਾਹ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਹੋ ਗਿਆ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਦੀ …

Read More »

ਰੇਲ ਗੱਡੀ ਦੀ ਟਿਕਟ ਵੀ ਹੁਣ ਮਿਲੇਗੀ ਪੰਜਾਬੀ ਭਾਸ਼ਾ ‘ਚ

ਹਰ ਸੂਬੇ ਵਿਚ ਲੋਕਾਂ ਨੂੰ ਉਨ੍ਹਾਂ ਦੀ ਭਾਸ਼ਾ ਮੁਤਾਬਕ ਹੀ ਮਿਲਣਗੀਆਂ ਰੇਲ ਟਿਕਟਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਰੇਲ ਗੱਡੀ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਹੁਣ ਆਪਣੀ ਮਾਂ ਬੋਲੀ ਪੰਜਾਬੀ ਵਿਚ ਰੇਲ ਟਿਕਟ ਮਿਲੇਗੀ। ਇਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਗਈ ਹੈ। ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਸਦਕਾ ਹੁਣ …

Read More »

ਬਲਾਚੌਰ ਨੇੜਲੇ ਪਿੰਡ ਵਿਛੋੜੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਸੀਸੀ ਟੀਵੀ ਕੈਮਰਿਆਂ ‘ਚ ਹੋਈ ਬੇਅਦਬੀ ਕਰਨ ਵਾਲੇ ਦੀ ਪਹਿਚਾਣ ਬਲਾਚੌਰ/ਬਿਊਰੋ ਨਿਊਜ਼ ਬਲਾਚੌਰ ਦੇ ਪਿੰਡ ਵਿਛੋੜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ । ਇਹ ਸਾਰੀ ਮੰਦਭਾਗੀ ਘਟਨਾ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਕ …

Read More »

ਸੁਖਪਾਲ ਖਹਿਰਾ ਨੇ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਫਿਰ ਉਠਾਇਆ

ਕਿਹਾ, ਕੈਪਟਨ ਅਮਰਿੰਦਰ ਪਾਣੀਆਂ ਦੇ ਪਲੀਤ ਹੋਣ ਸਬੰਧੀ ਨਹੀਂ ਗੰਭੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਅੱਧਾ ਦਰਜਨ ਵਿਧਾਇਕਾਂ ਨੇ ਪੰਜਾਬ ਦੇ ਦਰਿਆਵਾਂ ਦੇ ਪ੍ਰਦੂਸ਼ਿਤ ਪਾਣੀ ਦਾ ਮਾਮਲਾ ਇੱਕ ਵਾਰ ਫਿਰ ਸਰਕਾਰ ਕੋਲ ਉਠਾਇਆ। ਇਸ ਬਾਰੇ ਉਨ੍ਹਾਂ ਪੰਜਾਬ …

Read More »

ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਮਾਰਿਆ ਹਾਅ ਦਾ ਨਾਅਰਾ

ਕਿਹਾ, ਸਰਕਾਰ ਕਿਸਾਨਾਂ ਪ੍ਰਤੀ ਨਰਮ ਰੁਖ ਅਪਣਾਏ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਜਿਹੜੇ ਕਿਸਾਨ ਮਿਥੀ ਗਈ ਤਰੀਕ 20 ਜੂਨ ਤੋਂ ਪਹਿਲਾਂ ਝੋਨਾ ਲਗਾ ਰਹੇ ਹਨ, ਉਨ੍ਹਾਂ ਖਿਲਾਫ ਸਰਕਾਰ ਸਖਤੀ ਵਰਤ ਰਹੀ ਹੈ। ਇਸਦੇ ਚੱਲਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ …

Read More »

ਪਾਕਿ ਨੇ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਬੀਐਸਐਫ ਦੇ ਚਾਰ ਜਵਾਨ ਸ਼ਹੀਦ, ਤਿੰਨ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਚਾਂਬਲਿਆਲ ਸੈਕਟਰ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਬੀਐਸਐਫ ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ …

Read More »

ਪ੍ਰਧਾਨ ਮੰਤਰੀ ਮੋਦੀ ਨੇ ਵਿਰਾਟ ਕੋਹਲੀ ਦਾ ਫਿਟਨੈਸ ਚੈਲੰਜ ਕੀਤਾ ਪੂਰਾ

ਕੋਹਲੀ ਨੇ ਪ੍ਰਧਾਨ ਮੰਤਰੀ ਮੋਦੀ, ਧੋਨੀ ਅਤੇ ਅਨੁਸ਼ਕਾ ਸ਼ਰਮਾ ਨੂੰ ਦਿੱਤੀ ਸੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਫਿਟਨੈੱਸ ਚੈਲੰਜ ਪੂਰਾ ਕਰ ਲਿਆ ਹੈ। ਮੋਦੀ ਨੇ ਅੱਜ ਆਪਣੇ ਟਵਿੱਟਰ ਅਕਾਊਂਟ ‘ਤੇ ਫਿਟਨੈੱਸ ਦਾ ਇਕ ਵੀਡੀਓ ਜਾਰੀ ਕੀਤਾ ਹੈ, ਜਿਸ …

Read More »