Breaking News
Home / 2018 / June / 15

Daily Archives: June 15, 2018

ਅਸਮਾਨ ‘ਚ ਛਾਈ ਧੂੜ ਕਾਰਨ ਪੰਜਾਬ ‘ਚ ਜਨ ਜੀਵਨ ਪ੍ਰਭਾਵਿਤ

ਚੰਡੀਗੜ੍ਹ ‘ਚ ਅੱਜ ਵੀ ਹਵਾਈ ਉਡਾਣਾਂ ਹੋਈਆਂ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦੋ ਦਿਨਾਂ ਤੋਂ ਧੂੜ ਦੀ ਚਾਦਰ ਆਸਮਾਨ ‘ਤੇ ਛਾਈ ਹੋਈ ਹੈ। ਜਿਸ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਰਾਜਸਥਾਨ ਤੋਂ ਆਈ ਇਸ ਧੂੜ ਕਾਰਨ ਲੋਕਾਂ ਨੂੰ ਗਲੇ ‘ਚ ਖਰਾਬੀ, ਅੱਖਾਂ ‘ਚ ਖਾਰਸ਼ ਅਤੇ ਸਾਹ …

Read More »

ਪਰਵਾਸੀਆਂ ਲਈ ਹਫਤੇ ‘ਚ ਵਿਆਹ ਦੀ ਰਜਿਸ਼ਟ੍ਰੇਸਨ ਜ਼ਰੂਰੀ

ਬਿਨਾ ਰਜਿਸ਼ਟ੍ਰੇਸ਼ਨ ਤੋਂ ਜਾਰੀ ਨਹੀਂ ਹੋਵੇਗਾ ਪਾਸਪੋਰਟ ਤੇ ਵੀਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਰਵਾਸੀ ਭਾਰਤੀਆਂ ਵੱਲੋਂ ਵਿਆਹ ਦੇ ਨਾਂ ‘ਤੇ ਔਰਤਾਂ ਨਾਲ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਿਹਾ ਹੈ ਕਿ ਪਰਵਾਸੀਆਂ ਦੇ ਭਾਰਤ ਵਿੱਚ …

Read More »

ਵਾਤਾਵਰਣ ਪ੍ਰਣਾਲੀ ਨੂੰ ਵਿਗੜਨ ਤੋਂ ਬਚਾਉਣਾ ਸਮੇਂ ਦੀ ਲੋੜ : ਸਿੱਧੂ

ਕਿਹਾ, ਆਪਣੇ ਮੰਤਰੀ ਦੇ ਕਾਰਜਕਾਲ ਦੌਰਾਨ ਹਰ ਸਾਲ ਪੰਜ ਲੱਖ ਰੁਪਏ ਵਾਤਾਵਰਣ ਨੂੰ ਵਧੀਆ ਬਣਾਉਣ ਲਈ ਦਿਆਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਚੰਡੀਗੜ੍ਹ ਵਿਚ ਇਕ ਸਮਾਗਮ ਵਿਚ ਕਿਹਾ ਕਿ ਵਾਤਾਵਾਰਣ ਵਿਚ ਤਬਦੀਲੀ ਆਉਣ ਵਾਲੀਆਂ ਪੀੜੀਆਂ ‘ਤੇ ਬਹੁਤ ਮਾੜਾ ਅਸਰ ਪਾਵੇਗੀ। ਇਸ ਦੇ ਮਾੜੇ ਪ੍ਰਭਾਵਾਂ …

Read More »

ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦਾ ਸ੍ਰੀਨਗਰ ‘ਚ ਗੋਲੀਆਂ ਮਾਰ ਕੇ ਕਤਲ

ਬੁਖਾਰੀ ਕਸ਼ਮੀਰ ‘ਚ ਅਮਨ ਸ਼ਾਂਤੀ ਕਾਇਮ ਕਰਵਾਉਣ ਲਈ ਰਹਿੰਦੇ ਸਨ ਸਰਗਰਮ ਸ੍ਰੀਨਗਰ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ ਤੇ ‘ਰਾਈਜ਼ਿੰਗ ਕਸ਼ਮੀਰ’ ਦੇ ਸੰਪਾਦਕ ਸ਼ੁਜਾਤ ਬੁਖ਼ਾਰੀ ਤੇ ਉਨ੍ਹਾਂ ਦੇ ਦੋ ਨਿੱਜੀ ਸੁਰੱਖਿਆ ਗਾਰਡਾਂ ਦਾ ਸ੍ਰੀਨਗਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬੁਖਾਰੀ ਕਿਸੇ ਇਫ਼ਤਾਰ ਦਾਅਵਤ ਵਿੱਚ ਸ਼ਾਮਲ …

Read More »

ਪੰਥ ‘ਚੋਂ ਛੇਕੇ ਗਏ ਹਰਨੇਕ ਸਿੰਘ ਨੇਕੀ ਨੇ ਜਥੇਦਾਰਾਂ ਨੂੰ ਬਹਿਸ ਲਈ ਦਿੱਤੀ ਚੁਣੌਤੀ

ਕਿਹਾ, ਉਨ੍ਹਾਂ ਨੇ ਪੰਥ ‘ਚ ਪੈਦਾ ਹੋਈਆਂ ਬੁਰਾਈਆਂ ਖਿਲਾਫ ਅਵਾਜ਼ ਚੁੱਕੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜ ਸਿੰਘ ਸਾਹਿਬਾਨ ਵੱਲੋਂ ਪੰਥ ਵਿੱਚੋਂ ਛੇਕੇ ਗਏ ਨਿਊਜ਼ੀਲੈਂਡ ਵਾਸੀ ਹਰਨੇਕ ਸਿੰਘ ਨੇਕੀ ਨੇ ਜਥੇਦਾਰਾਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਫੈਸਲੇ ਸਬੰਧੀ ਨੇਕੀ ਨੇ ਆਖਿਆ ਹੈ ਕਿ ਉਨ੍ਹਾਂ ਨੇ …

Read More »

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਆਪਸੀ ਮੇਲ ਮਿਲਾਪ ਨਾਲ ਤਿਉਹਾਰ ਮਨਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਚੇਤੇ ਰਹੇ ਕਿ ਭਲਕੇ 16 ਜੂਨ ਨੂੰ …

Read More »

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

ਪੰਜਾਬ ਦੇ ਕਿਸਾਨਾਂ ਨੂੰ ਹੋੇਵੇਗਾ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ। ਇਨ੍ਹਾਂ ਦਰਿਆਵਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ। ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ …

Read More »

ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੂਮ ਨੂੰ ਪਿਆ ਦਿਲ ਦਾ ਦੌਰਾ

ਹਾਲਤ ਗੰਭੀਰ, ਲੰਡਨ ‘ਚ ਚੱਲ ਰਿਹਾ ਹੈ ਇਲਾਜ ਲੰਡਨ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਨਵਾਜ਼ ਦੀ ਸਿਹਤ ਦਿਨੋਂ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਲੰਡਨ ਵਿਚ ਇਲਾਜ ਕਰਵਾ ਰਹੀ ਕੁਲਸੁਮ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੀ ਧੀ ਮਰੀਅਮ ਨਵਾਜ਼ …

Read More »

ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਬੈਂਸ ਤੇ ਸਾਥੀਆਂ ਖਿਲਾਫ ਕੇਸ ਦਰਜ

ਬੈਂਸ ਨੇ ਕਿਹਾ, ਉਨ੍ਹਾਂ ਨੂੰ ਗ੍ਰਿਫਤਾਰੀ ਦੀ ਕੋਈ ਪ੍ਰਵਾਹ ਨਹੀਂ ਲੁਧਿਆਣਾ : ਵੇਰਕਾ ਮਿਲਕ ਪਲਾਂਟ ਬਾਰੇ ਵੱਡਾ ਖੁਲਾਸਾ ਕਰਨ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੇਸ ਦਰਜ ਹੋ ਗਿਆ ਹੈ। ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਦੀ …

Read More »