ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਮੰਦਰ ਸਾਹਿਬ ਦੀ ਪਰਿਕਰਮਾ ਦੀ ਧੁਆਈ ਵਾਸਤੇ ਵਰਤੇ ਜਾਂਦੇ ਸਰੋਵਰ ਦੇ ਜਲ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਇੱਥੇ ਟਰੀਟਮੈਂਟ ਪਲਾਂਟ ਲਾਉਣ ਦੀ ਪ੍ਰਸਤਾਵਿਤ ਯੋਜਨਾ ਅਮਲ ਵਿੱਚ ਲਿਆਉਣ ਲਈ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਢੁਕਵੇਂ ਉਪਰਾਲੇ ਕਰੇਗੀ। ਪਿਛਲੇ ਦਿਨੀਂ ਜਲ ਸਰੋਤ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਅਰਜੁਨ …
Read More »Daily Archives: June 15, 2018
ਇਤਿਹਾਸਕ ਦੁਖ ਭੰਜਨੀ ਬੇਰੀ ਦੀ ਸਾਂਭ-ਸੰਭਾਲ ਲਈ ਕਾਰ ਸੇਵਾ ਸ਼ੁਰੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀ ਇਤਿਹਾਸਕ ਦੁਖ ਭੰਜਨੀ ਬੇਰੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਅੱਠਸੱਠ ਤੀਰਥ ਨੇੜੇ ਢੁਕਵੇਂ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਇੱਥੇ ਕੁਝ ਨਵੀਨੀਕਰਨ ਕੀਤਾ ਜਾਵੇਗਾ। ਇਸ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼ੁਰੂ …
Read More »ਟੀ.ਪੀ.ਏ.ਆਰ. ਕਲੱਬ ਨੇ ਜੀਟੀਐਮ ਦੇ ਬਲਜਿੰਦਰ ਲੇਲਣਾ ਤੇ ਹੁਨਰ ਕਾਹਲੋਂ ਨੂੰ ਕੀਤਾ ਸਨਮਾਨਿਤ
ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਹੋਏ ਇਕ ਪ੍ਰਭਾਵਸ਼ਾਲੀ ਸਮਾਗ਼ਮ ਵਿਚ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਵੱਲੋਂ ਆਯੋਜਿਤ ਡਿਨਰ ਪਾਰਟੀ ਵਿਚ ਜੀ.ਟੀ.ਐੱਮ. ਦੇ ਕਾਰਜ-ਕਰਤਾ ਬਲਜਿੰਦਰ ਲੇਲਣਾ ਨੂੰ ਉਨ੍ਹਾਂ ਦੀ ਕੰਪਨੀ ਵੱਲੋਂ ਬਰੈਂਪਟਨ ਵਿਚ ਸਮਾਜਿਕ ਤੇ ਸੱਭਿਆਚਾਰਕ ਗ਼ਤੀਵਿਧੀਆਂ ਨੂੰ ਬਰੈਂਪਟਨ ਵਿਚ ਪ੍ਰਫੁੱਲਤ ਕਰਨ ਲਈ ਸ਼ਾਨਦਾਰ ਪਲੇਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪਾਰਟੀ …
Read More »ਦਾਰਸ਼ਨਿਕ-ਕਵੀ ਜਸਵੰਤ ਜ਼ਫ਼ਰ ਨਾਲ ਸਾਹਿਤਕ-ਮਿਲਣੀ ਬੇਹੱਦ ਸਫ਼ਲ ਰਹੀ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 10 ਜੂਨ ਨੂੰ ਸਥਾਨਕ ‘ਰਾਇਲ ਸਟਾਰ ਰਿਆਲਟੀ ਆਫ਼ਿਸ’ ਦੇ ਵਿਸ਼ਾਲ ਮੀਟਿੰਗ-ਹਾਲ ਵਿਚ ਦਾਰਸ਼ਨਿਕ-ਕਵੀ ਜਸਵੰਤ ਜ਼ਫ਼ਰ ਨਾਲ ਹੋਏ ਰੂ-ਬ-ਰੂ ਵਿਚ ਸੈਂਕੜੇ ਲੇਖਕ ਅਤੇ ਸਾਹਿਤ-ਪ੍ਰੇਮੀ ਸ਼ਾਮਲ ਹੋਏ। ਜ਼ਫ਼ਰ ਹੁਰਾਂ ਦੀ ਲੋਕ-ਪ੍ਰੀਅਤਾ ਦਾ ਅੰਦਾਜ਼ਾ ਇਸ ਗੱਲੋਂ ਭਲੀ-ਭਾਂਤ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਸੁਣਨ ਵਾਲੇ ਸ਼ੁਭ-ਚਿੰਤਕਾਂ ਨਾਲ …
Read More »ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡਿਕਸੀ ਗੁਰੂਘਰ ਵਿਖੇ ਦੀਵਾਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਮਲ ਹੋਈ ਸੰਗਤ
ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ 7 ਮਈ ਤੋਂ 10 ਮਈ ਤੱਕ ਡਿਕਸੀ ਗੁਰੂਘਰ ਵਿਖੇ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਜੱਥੇ ਦੇ ਧਾਰਮਿਕ ਦੀਵਾਨਾਂ ਵਿਚ ਚਾਰੇ ਹੀ ਦਿਨ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਸਾਰੇ ਹੀ ਮੇਨ-ਹਾਲਾਂ …
Read More »ਗੁਰਮੀਤ ਸਿੰਘ ਬਾਸੀ ਨੇ ਹੰਬਰਵੁੱਡ ਸੀਨੀਅਰ ਕਲੱਬ ਨੂੰ ਪਾਰਟੀ ਦਿੱਤੀ
ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਦੇ ਡਾਇਰੈਕਟਰ ਗੁਰਮੀਤ ਸਿੰਘ ਬਾਸੀ ਨੇ ਆਪਣੇ ਪੋਤੇ ਦੇ ਵਿਆਹ ਦੀ ਖੁਸ਼ੀ ਵਿਚ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨੂੰ ਪਾਰਟੀ ਦਿੱਤੀ। ਕਲੱਬ ਦੇ ਸਮੂਹ ਮੈਂਬਰਾਂ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਬਚਿੱਤਰ ਸਿੰਘ ਰਾਏ ਚੇਅਰਮੈਨ, ਸੰਤੋਖ ਸਿੰਘ ਉਪਲ, ਪ੍ਰਿ. ਜਗਦੀਪ ਸਿੰਘ ਉਪਲ, ਪ੍ਰਿ. ਦਰਸ਼ਨ ਸਿੰਘ ਬੈਨੀਪਾਲ, …
Read More »ਰਾਮਗੜ੍ਹੀਆ ਭਵਨ ਵਿਖੇ ਹਫ਼ਤਾਵਾਰੀ ਪ੍ਰੋਗਰਾਮ ਦੀ ਸੇਵਾ ਜਸਵਿੰਦਰ ਸਿੰਘ ਭੱਚੂ ਦੇ ਪਰਿਵਾਰ ਵੱਲੋਂ ਕੀਤੀ ਗਈ
ਬਰੈਂਪਟਨ/ਬਿਊਰੋ ਨਿਊਜ਼ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ਼ ਉਨਟਾਰੀਓ ਵੱਲੋਂ ਆਪਣਾ ਹਫ਼ਤਾਵਾਰੀ ਪ੍ਰੋਗਰਾਮ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੈਂਬਰ ਪਰਿਵਾਰਾਂ ਵੱਲੋਂ ਐਤਵਾਰ 3 ਜੂਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਰਿਵਾਰ ਸ਼ਾਮਲ ਹੋਏ। ਇਸ ਪ੍ਰੋਗਰਾਮ ਦੀ ਸਾਰੀ ਸੇਵਾ ਫਾਉਂਡੇਸ਼ਨ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਭੱਚੂ ਦੇ …
Read More »ਸਪੋਰਟਸ ਐਂਡ ਕਲਚਰਲ ਕਲੱਬ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ
ਪਿਕਨਿਕ ਜੋਸ਼ੋ ਖਰੋਸ਼ ਨਾਲ ਮਨਾਉਣ ਲਈ ਲਏ ਫੈਸਲੇ ਬਰੈਂਪਟਨ : ਹਰ ਸਾਲ ਦੀ ਤਰ੍ਹਾਂ ਇਸ ਵਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਨਿਵਾਸੀਆਂ ਦੀ ਬਾਰਵੀਂ ਪਰਿਵਾਰਕ ਪਿਕਨਿਕ 28ઠ ਜੁਲਾਈ ਦਿਨ ਸਨਿਚਰਵਾਰ ਨੂੰ ਮੀਡੋਵਿਲੋਕੰਜ਼ਰਵੇਸ਼ਨ ਪਾਰਕ ਮਿਸੀਸਾਗਾ ਪਾਰਟ-ਬੀ ਵਿਖੇ 10-30 ਵਜੇ ਤੋਂ ਸ਼ਾਮ ਦੇ ਪੰਜ ਵਜੇ ਤੱਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਹੋਣ ਜਾ ਰਹੀ …
Read More »ਪਿੰਡ ਬਿਲਗਾ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ‘ਚ ਸਮਾਗਮ 24 ਜੂਨ ਨੂੰ
ਬਰੈਂਪਟਨ : ਪਿੰਡ ਬਿਲਗਾ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਵਾਂਗ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਦੀ ਖੁਸ਼ੀ ਵਿੱਚ ਆਖੰਡ ਪਾਠ ਕਰਵਾਏ ਜਾ ਰਹੇ ਹਨ। ਬਿਲਗਾ ਪਿੰਡ ਨੂੰ ਗੁਰੂਆਂ ਦੇ ਚਰਨਾਂ ਦੀ ਛੋਹ ਪ੍ਰਾਪਤ ਹੈ। ਆਖੰਡ ਪਾਠ ਦਾ ਆਰੰਭ ਦਿਨ ਸ਼ੁਕਰਵਾਰ 22 ਜੂਨ, 2018 ਨੂੰ ਸਵੇਰੇ 10 ਵਜੇ …
Read More »ਸਹਾਇਤਾ ਸੰਸਥਾ ਵਲੋਂ ‘ਇੱਕ ਸ਼ਾਮ ਮਨੁੱਖਤਾ ਦੇ ਨਾਮ’ ਸਮਾਗਮ 17 ਜੂਨ ਨੂੰ
ਬਰੈਂਪਟਨ/ਬਿਊਰੋ ਨਿਊਜ਼ ਮਨੁੱਖਤਾ ਨੂੰ ਪਿਆਰਨ ਵਾਲੇ, ਮਨੁੱਖਤਾ ਲਈ ਬਿਨਾ ਕਿਸੇ ਰੰਗ, ਨਸਲ, ਭੇਦ ਦੇ ਕੁਝ ਕਰ ਗੁਜ਼ਰਨ ਵਾਲੇ ਮੀਲਾਂ ਦੇ ਵਲ਼ ਪਾ ਕੇ ਵੀ ਆਣ ਮਿਲਦੇ ਹਨ। ਅਜਿਹੀ ਸੋਚ ਵਾਲੇ ਸੁਹਿਰਦ ਲੋਕਾਂ ਨੂੰ ਸਹਾਇਤਾ ਸੰਸਥਾ ਵਲੋਂ ਇਕੱਠੇ ਕਰਨ ਦਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਉਪਰਾਲਾ ਕੀਤਾ ਜਾ ਰਿਹਾ …
Read More »