ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ 31000 ਕਰੋੜ ਰੁਪਏ ਦੇ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਅਨਾਜ ਦੇ …
Read More »Daily Archives: June 18, 2018
ਅੰਮ੍ਰਿਤਸਰ ਵਿਚ ਭਿਆਨਕ ਸੜਕ ਹਾਦਸਾ, 7 ਮੌਤਾਂ
ਮ੍ਰਿਤਕ ਸਾਰੇ ਵਿਅਕਤੀ ਹਰਿਆਣਾ ਨਾਲ ਸਬੰਧਤ ਅੰਮ੍ਰਿਤਸਰ/ਬਿਊਰੋ ਨਿਊਜ਼ ਤੇਜ਼ ਰਫਤਾਰੀ ਤੇ ਚੱਲਦਿਆਂ ਪੰਜਾਬ ਵਿਚ ਦਿਨੋਂ ਦਿਨ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿਚ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ-ਜਲੰਧਰ ਰੋਡ ਉਤੇ ਅੱਜ ਸਵੇਰੇ ਇਕ ਸਕਾਰਪੀਓ …
Read More »ਸਿੱਧੂ ਨੂੰ ਆਪਣੀ ਹੀ ਪਾਰਟੀ ਦੇ ਵਿਧਾਇਕਾਂ ਦੇ ਗੁੱਸੇ ਦੀ ਕੋਈ ਪ੍ਰਵਾਹ ਨਹੀਂ
ਕਿਹਾ, ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਜ਼ਰੂਰ ਠੋਕਾਂਗਾ ਫਿਰੋਜ਼ਪੁਰ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਾਰਟੀ ਦੇ ਵਿਧਾਇਕਾਂ ਦੇ ਗੁੱਸੇ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਨੇ ਗੈਰਕਾਨੂੰਨੀ ਉਸਾਰੀ ਖਿਲਾਫ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਦੱਬਣ ਵਾਲਿਆਂ …
Read More »ਪੰਜਾਬ ‘ਚ ਕੋਈ ਰੈਫਰੈਡੰਮ ਨਹੀਂ ਹੋਵੇਗਾ : ਕੈਪਟਨ ਅਮਰਿੰਦਰ ਸਿੰਘ
ਕਿਹਾ, ਇਹ ਸਿਰਫ ਵਿਦੇਸ਼ ਦੇ ਲੋਕਾਂ ਦੀ ਕਲਪਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 ‘ਤੇ ਦਿੱਤੇ ਬਿਆਨ ਸਬੰਧੀ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ …
Read More »ਏਮਜ਼ ਨੇ ਪ੍ਰੀਖਿਆ ਦਾ ਨਤੀਜਾ ਐਲਾਨਿਆ
ਪਟਿਆਲਾ ਦੀ ਧੀ ਏਲਿਜਾ ਬਾਂਸਲ ਨੇ ਹਾਸਲ ਕੀਤਾ ਪਹਿਲਾ ਸਥਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਲੋਂ ਲਈ ਗਈ ਦਾਖਲਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ। ਇਸ ਸਾਲ ਚਾਰ ਵਿਦਿਆਰਥੀਆਂ ਨੇ ਟਾਪ ਕੀਤਾ ਹੈ ਜਿਨ੍ਹਾਂ ਵਿਚੋਂ ਤਿੰਨ ਲੜਕੀਆਂ ਹਨ। ਪਹਿਲਾ ਸਥਾਨ ਪਟਿਆਲਾ ਦੀ ਧੀ ਏਲਿਜਾ ਬਾਂਸਲ …
Read More »ਪੰਜਾਬ ਦੇ 2800 ਸਰਕਾਰੀ ਸਕੂਲ ਬਣਨਗੇ ਸਮਾਰਟ ਸਕੂਲ
ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੀ ਗਈ ਸ਼ੁਰੂਆਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸਾਲ 2018-19 ਵਿੱਚ ਰਾਜ ਦੇ 2800 ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮੰਤਵ ਸਿੱਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ। ਸਮਾਰਟ …
Read More »ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ
ਸਿਸੋਦੀਆ ਤੇ ਸਿਤੇਂਦਰ ਜੈਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਈਏਐਸ ਅਫਸਰਾਂ ਦੀ ਹੜਤਾਲ ਖਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਉਪ ਰਾਜਪਾਲ ਦੇ ਦਫਤਰ ਵਿਚ ਧਰਨੇ ‘ਤੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਭਾਜਪਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਭਾਜਪਾ ਵਿਧਾਇਕ ਵਿਜੇਂਦਰ ਗੁਪਤਾ …
Read More »ਪਾਕਿ ਤੋਂ ਭਗਵੰਤ ਮਾਨ ਨੇ ਨਾਮ ਆਇਆ ਸੰਦੇਸ਼
ਗਲਤੀ ਨਾਲ ਸਰਹੱਦੋਂ ਪਾਰ ਗਏ ਪੁੱਤਰ ਲਈ ਮੰਗੀ ਮੱਦਦ ਸੰਗਰੂਰ/ਬਿਊਰੋ ਨਿਊਜ਼ ਪਾਕਿਸਤਾਨ ‘ਚ ਪੈਂਦੇ ਲਹਿੰਦੇ ਪੰਜਾਬ ਤੋਂ ਇਕ ਵਿਅਕਤੀ ਨੇ ਵੀਡੀਓ ਭੇਜ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਗਲਤੀ ਨਾਲ ਸਰਹੱਦ ਪਾਰ ਕਰਕੇ ਭਾਰਤ ਚਲਾ ਗਿਆ ਹੈ, ਜਿਸ …
Read More »