ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ, ਇਕ ਹਫਤੇ ਵਿਚ ਆਏਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਜਲੰਧਰ ਵਿਚ ਪ੍ਰੈਸ ਕਾਨਫਰੰਸ ਕਰਕੇ ਨਸ਼ੇ ਦੀ ਲਪੇਟ ਵਿਚ ਆਈ ਕੁੜੀ ਨੇ ਪੰਜਾਬ ਪੁਲਿਸ ਦੇ ਇੱਕ ਡੀਐਸਪੀ ‘ਤੇ ਖ਼ੁਦ ਨੂੰ ਨਸ਼ੇੜੀ ਬਣਾਉਣ ਦਾ ਆਰੋਪ ਲਗਾਇਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਨੋਟਿਸ ਲੈਂਦਿਆਂ ਉਕਤ …
Read More »Daily Archives: June 29, 2018
ਨਸ਼ਿਆਂ ਦੇ ਤਾਂਡਵ ਖਿਲਾਫ ਆਮ ਆਦਮੀ ਪਾਰਟੀ ਕਰੇਗੀ ਪ੍ਰਦਰਸ਼ਨ
2 ਜੁਲਾਈ ਨੂੰ ਕੈਪਟਨ ਅਮਰਿੰਦਰ ਦੀ ਰਿਹਾਇਸ਼ ਵੱਲ ਕੀਤਾ ਜਾਵੇਗਾ ਰੋਸ ਮਾਰਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਜਵਾਨੀ ਲਈ ਜਾਨਲੇਵਾ ਸਾਬਤ ਹੋ ਰਹੇ ਨਸ਼ਿਆਂ ਦੇ ਤਾਂਡਵ ਵਿਰੁੱਧ ਸੜਕਾਂ ‘ਤੇ ਆਉਂਦਿਆਂ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ 2 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ …
Read More »ਪੰਜਾਬ ਵਿਚ ਦਿਨੋਂ ਦਿਨ ਹੋਣ ਲੱਗੀਆਂ ਨਸ਼ੇ ਕਾਰਨ ਮੌਤਾਂ
ਗੁਰਦਾਸਪੁਰ ਦਾ ਨੌਜਵਾਨ ਚਰਨਜੀਤ ਵੀ ਚੜ੍ਹਿਆ ਨਸ਼ੇ ਦੀ ਭੇਟ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਨੋਂ-ਦਿਨ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਇਸੇ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਦੋਸਤਪੁਰ ਦੇ 21 ਸਾਲਾ ਨੌਜਵਾਨ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ …
Read More »ਪੰਜਾਬ ‘ਚ ਵੀ. ਆਈ. ਪੀ. ਸੁਰੱਖਿਆ ਵਿਚ ਹੋਵੇਗੀ ਕਟੌਤੀ
ਕੈਪਟਨ ਅਮਰਿੰਦਰ ਨੇ ਵੀ ਆਈ ਪੀ ਕਲਚਰ ਨੂੰ ਖਤਮ ਕਰਨ ਲਈ ਕੀਤੀ ਸੀ ਪਹਿਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਵੀ. ਆਈ. ਪੀ. ਸੁਰੱਖਿਆ ਵਿਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਨਵੇਂ ਸਿਰੇ ਤੋਂ ਰਿਵਿਊ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਸਿਆਸੀ ਅਤੇ ਧਾਰਮਿਕ ਆਗੂਆਂ ਸਮੇਤ ਅਧਿਕਾਰੀਆਂ ਦੀ …
Read More »ਗੈਰਕਾਨੂੰਨੀ ਢੰਗ ਨਾਲ ਅਮਰੀਕਾ ਗਏ ਕਪੂਰਥਲਾ ਦੇ 30 ਨੌਜਵਾਨ ਜੇਲ੍ਹਾਂ ‘ਚ ਬੰਦ
ਠੱਗ ਟਰੈਵਲ ਏਜੰਟਾਂ ਖਿਲਾਫ ਮਾਮਲੇ ਦਰਜ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਤੋਂ ਗੈਰਕਾਨੂੰਨੀ ਢੰਗ ਵਿੱਚ ਅਮਰੀਕਾ ਗਏ 30 ਨੌਜਵਾਨ ਏਰੋਜੋਨ ਜੇਲ੍ਹ ਵਿੱਚ ਬੰਦ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਦਰਜਨ ਦੇ ਕਰੀਬ ਟਰੈਵਲ ਏਜੰਟਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਸੁਲਤਾਨਪੁਰ ਲੋਧੀ ਪੁਲਿਸ ਨੇ ਮਾਰਕੀਟ ਕਮੇਟੀ ਦੇ ਇੱਕ ਸਾਬਕਾ ਚੇਅਰਮੈਨ ਸਮੇਤ …
Read More »ਫੌਜ ਦੀ ਸਪੈਸ਼ਲ ਰੇਲ ਗੱਡੀ ਵਿਚੋਂ ਬੀਐਸਐਫ ਦੇ 10 ਜਵਾਨ ਲਾਪਤਾ
ਪੱਛਮੀ ਬੰਗਾਲ ਤੋਂ ਜੰਮੂ ਜਾ ਰਹੇ ਸਨ ਇਹ ਜਵਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੀ ਸਪੈਸ਼ਲ ਰੇਲ ਗੱਡੀ ਰਾਹੀਂ ਜੰਮੂ ਕਸ਼ਮੀਰ ਜਾ ਰਹੇ ਬੀ. ਐੱਸ. ਐੱਫ. ਦੇ 10 ਜਵਾਨ ਅਚਾਨਕ ਲਾਪਤਾ ਹੋ ਗਏ ਹਨ। ਜਵਾਨਾਂ ਦੇ ਲਾਪਤਾ ਹੋਣ ਦੀ ਖਬਰ ਤੋਂ ਬਾਅਦ ਹੜਕੰਪ ਮਚ ਗਿਆ ਹੈ ਅਤੇ ਸੁਰੱਖਿਆ ਏਜੰਸੀਆਂ ਸੁਚੇਤ ਹੋ …
Read More »ਨੋਟਬੰਦੀ ਦੇ ਬਾਵਜੂਦ ਵੀ ਭਾਰਤੀਆਂ ਦਾ ਸਵਿੱਸ ਬੈਂਕਾਂ ‘ਚ ਪੈਸਾ ਵਧਿਆ
ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ 7000 …
Read More »ਗੁਰੂ ਰਾਮਦਾਸ ਲੰਗਰ ਘਰ ਦੀ ਨਵੀਂ ਇਮਾਰਤ ਨੂੰ ਪੁਰਾਤਨ ਦਿੱਖ ਦੇਣ ਲਈ ਕਾਰ ਸੇਵਾ ਸ਼ੁਰੂ
ਹੁਣ ਇੱਕੋ ਸਮੇਂ ਲੰਗਰ ਛਕ ਸਕੇਗੀ ਪੰਜ ਹਜ਼ਾਰ ਸੰਗਤ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸਥਾਪਤ ਗੁਰੂ ਰਾਮਦਾਸ ਲੰਗਰ ਘਰ ਦੇ ਵਿਸਥਾਰ ਤਹਿਤ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਨੂੰ ਪਹਿਲਾਂ ਬਣੀ ਇਮਾਰਤ ਵਾਂਗ ਪੁਰਾਤਨ ਦਿੱਖ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਆਰੰਭ ਦਿੱਤੀ ਗਈ ਹੈ। …
Read More »ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਜਾ ਸਕਦਾ ਹੈ ਤਲਬ
ਮਾਮਲਾ ਬਠਿੰਡਾ ਰੈਲੀ ‘ਚ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦਾ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾ ਸਕਦਾ ਹੈ। ਮਾਮਲਾ ਬਠਿੰਡਾ ਰੈਲੀ ਵਿਚ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਅਤੇ ਉਸ ‘ਤੇ ਪੂਰਾ ਨਾ ਨਿਭਣ ਦਾ ਹੈ। ਤਖ਼ਤਾਂ ਦੇ ਜਥੇਦਾਰਾਂ ਨੇ ਗੁਟਕਾ …
Read More »ਨਵਜੋਤ ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ
‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕਰਨ ਦੀ ਕੀਤੀ ਮੰਗ 100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨ ਚੰਡੀਗੜ੍ਹ : ਪੰਜਾਬੀ ਦੇ ਨਾਮਵਾਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ …
Read More »