Breaking News
Home / 2018 / July (page 11)

Monthly Archives: July 2018

‘ਆਪ’ ਦੇ ਵਿਧਾਇਕ ਸੰਦੋਆ ਅਤੇ ਸੰਧਵਾਂ ਦੀ ਹੋਈ ਕਿਰਕਰੀ

ਕੈਨੇਡੀਅਨ ਇਮੀਗ੍ਰੇਸ਼ਨ ਨੇ ਭੇਜੇ ਵਾਪਸ, ਹੁਣ ਕਹਿੰਦੇ ਅਸੀਂ ਆਪਣੀ ਮਰਜ਼ੀ ਨਾਲ ਆਏ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸਿਤਾਰੇ ਕੁਝ ਧੁੰਦਲੇ ਜਿਹੇ ਨਜ਼ਰ ਆ ਰਹੇ ਹਨ। ਪਾਰਟੀ ਦੇ ਦੋ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਕੁਲਜੀਤ ਸਿੰਘ ਸੰਧਵਾਂ ਨੂੰ ਕੈਨੇਡੀਅਨ ਇਮੀਗਰੇਸ਼ਨ ਨੇ ਵਾਪਸ ਭੇਜ ਦਿੱਤਾ ਅਤੇ ਉਹ ਅੱਜ …

Read More »

ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ ਸਮੇਤ ਹੋਰ ਬਕਾਇਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਰਕਾਰੀ ਅਧਿਕਾਰੀ ਦੇ ਦੱਸਣ ਅਨੁਸਾਰ …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸਿੱਖ ਬੀਬੀਆਂ ਲਈ ਹੈਲਮਟ ਦੇ ਸਰਕਾਰੀ ਫੈਸਲੇ ਦਾ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ઠਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਸਬੰਧੀ ਜੋ ਸਰਕਾਰੀ ਹੁਕਮ ਹੋਏ ਹਨ, ਉਸਦਾ ਸਖ਼ਤ ਵਿਰੋਧ ਕੀਤਾ। ਸਿੰਘ ਸਾਹਿਬਾਨ ਨੇ …

Read More »

ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਹਮੀਰਾ ‘ਚ ਨੌਜਵਾਨ ਦੀ ਮੌਤ

ਕਿਸੇ ਨਸ਼ਾ ਤਸਕਰ ਦੇ ਘਰੋਂ ਆਇਆ ਸੀ ਇਹ ਨੌਜਵਾਨ ਸੁਭਾਨਪੁਰ/ਬਿਊਰੋ ਨਿਊਜ਼ ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹਮੀਰਾ ਨਸ਼ਿਆਂ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ। ਪਿੰਡ ਵਾਸੀਆਂ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਬਾਵਜੂਦ ਵੀ ਅੱਜ ਇੱਥੇ 40 ਸਾਲਾ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ …

Read More »

ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਦਾ 7 ਦਿਨ ਦਾ ਹੋਰ ਰਿਮਾਂਡ

ਪਰਮੀਸ਼ ਵਰਮਾ ਮਾਮਲੇ ‘ਤੇ ਹੋਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਮੁਹਾਲੀ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਦਾ 7 ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪਹਿਲਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁਹਾਲੀ ਪੁਲਿਸ ਨੇ ਦਿਲਪ੍ਰੀਤ ਸਿੰਘ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਸੀ। ਪੁਲਿਸ ਨੇ ਰਿਮਾਂਡ …

Read More »

ਅਫ਼ਗ਼ਾਨਿਸਤਾਨ ਹਮਲੇ ਵਿਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਅਫਗਾਨ ਹਮਲੇ ਵਿਚ 12 ਸਿੱਖਾਂ ਸਮੇਤ 19 ਵਿਅਕਤੀਆਂ ਦੀ ਗਈ ਸੀ ਜਾਨ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ ਲੰਘੀ ਇਕ ਜੁਲਾਈ ਨੂੰੰ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ ‘ਤੇ ਆਤਮਘਾਤੀ ਹਮਲਾ ਹੋ ਗਿਆ ਸੀ। ਇਸ ਹਮਲੇ ਵਿਚ 12 ਸਿੱਖ ਅਤੇ ਇਕ ਹਿੰਦੂ ਸਮੇਤ 19 ਵਿਅਕਤੀਆਂ …

Read More »

ਸੰਸਦ ਭਵਨ ਅੱਗੇ ਹੱਥਾਂ ਵਿਚ ਚਰਖੇ ਫੜ ਕੇ ਕਾਂਗਰਸੀ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ

ਮੋਦੀ ਨੂੰ ਯਾਦ ਕਰਵਾਏ ਨੌਜਵਾਨਾਂ ਨਾਲ ਕੀਤੇ ਵਾਅਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੰਸਦ ਭਵਨ ਸਾਹਮਣੇ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਉਨ੍ਹਾਂ ਦੇ ਤਿੰਨ ਹੋਰ ਸਾਥੀ ਵੀ ਸਨ। ਪ੍ਰਦਰਸ਼ਨ ਦੌਰਾਨ ਦੱਸਿਆ ਗਿਆ ਕਿ ਸਰਕਾਰ ਨੇ …

Read More »

ਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਰਵਾਂਡਾ ਨੂੰ ਮੋਦੀ 200 ਗਾਵਾਂ ਤੋਹਫੇ ਵਜੋਂ ਦੇਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਫਰੀਕੀ ਦੇਸ਼ ਰਵਾਂਡਾ, ਯੁਗਾਂਡਾ ਅਤੇ ਦੱਖਣੀ ਅਫ਼ਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਅਫ਼ਰੀਕੀ ਦੇਸ਼ਾਂ ਦੇ ਪੰਜ ਦਿਨਾਂ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ ਜਿਸ ‘ਚ …

Read More »

ਮੋਗਾ ਜ਼ਿਲ੍ਹੇ ਦੇ ਐਸਐਸਪੀ ਗੁਰਪ੍ਰੀਤ ਸਿੰਘ ਤੂਰ ਨੇ ਕੀਤਾ ਖੁਲਾਸਾ

ਕਿਹਾ, ਜ਼ਿਲ੍ਹੇ ਦੇ 42 ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ ਮੋਗਾ/ਬਿਊਰੋ ਨਿਊਜ਼ ਮੋਗਾ ਦੇ ਐਸਐਸਪੀ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਜ਼ਿਲ੍ਹੇ ਵਿਚ 42 ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 29 ਹੋਰ ਤਸਕਰਾਂ ਦੀ ਕਰੀਬ 6 ਕਰੋੜ …

Read More »

ਭਗਵੰਤ ਮਾਨ ਨੇ ਲੋਕ ਸਭਾ ‘ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

ਕਿਹਾ, ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵੀ ਵਿਸ਼ਵਾਸ ਉਠਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿਚ ਪਰਲ, ਕਰਾਊਨ ਆਦਿ ਚਿੱਟ ਫ਼ੰਡ ਕੰਪਨੀਆਂ ਦੁਆਰਾ ਲੋਕਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਠੱਗੀ ਦਾ ਮੁੱਦਾ ਲੋਕ ਸਭਾ ਵਿਚ ਚੁੱਕਿਆ। ਆਰਥਿਕ ਅਪਰਾਧੀ ਬਿੱਲ …

Read More »