Breaking News
Home / 2018 / July (page 19)

Monthly Archives: July 2018

ਨਸ਼ੇ ਨੇ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਲਈਆਂ ਦੋ ਹੋਰ ਜਾਨਾਂ

ਕਿਤੇ ਨਸ਼ੇ ਦੀ ਘਾਟ ਅਤੇ ਕਿਤੇ ਨਸ਼ੇ ਦੀ ਓਵਰ ਡੋਜ਼ ਨਾਲ ਹੋ ਰਹੀਆਂ ਹਨ ਮੌਤਾਂ ਤਰਨਤਾਰਨ/ਬਿਊਰੋ ਨਿਊਜ਼ ਤਰਨਤਾਰਨ ‘ਚ ਪੈਂਦੇ ਝਬਾਲ ਦੇ ਪਿੰਡ ਭੁੱਚਰ ਕਲਾਂ ਵਿਚ ਇੱਕ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋ ਗਈ। ਮ੍ਰਿਤਕ 22 ਸਾਲਾ ਬਲਜਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ …

Read More »

ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ ਅਹੁਦਿਆਂ ਦੀ ਝੜੀ

11 ਸੂਬਾ ਉਪ ਪ੍ਰਧਾਨ ਅਤੇ 19 ਜਨਰਲ ਸਕੱਤਰ ਬਣਾਏ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਪਿਛਲੇ ਦੋ ਦਿਨਾਂ ਤੋਂ ਅਹੁਦੇ ਵੰਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੂਥ ਵਿੰਗ ਦੇ 11 ਸੂਬਾ ਉਪ ਪ੍ਰਧਾਨ ਤੇ 19 ਜਨਰਲ ਸਕੱਤਰ ਬਣਾਏ ਹਨ। …

Read More »

ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਹੋਈ ਸਮਾਪਤ

ਤਿੰਨ ਦਿਨ ਸਵਾਰੀਆਂ ਨੂੰ ਹੋਣਾ ਪਿਆ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਖਤਮ ਹੋ ਗਈ। ਇਸ ਹੜਤਾਲ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਅਤੇ ਸਵਾਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਕੱਲ੍ਹ ਤੋਂ ਪੰਜਾਬ ਰੋਡਵੇਜ਼ ਦੀਆਂ ਕਰੀਬ 1400 …

Read More »

ਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਕੋਲਿਆਂਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਦੇ ਖਾਸਮ ਖਾਸ ਦਿਆਲ ਸਿੰਘ ਕੋਲਿਆਂਵਾਲੀ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਦਿਆਲ ਸਿੰਘ ਕੋਲਿਆਂਵਾਲੀ ਕੋਲ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਹੋਣ ਕਾਰਨ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦਾ ਕੇਸ ਵੀ ਦਰਜ ਕੀਤਾ ਹੋਇਆ ਹੈ। …

Read More »

ਕਾਂਗੜਾ ‘ਚ ਭਾਰਤੀ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ

ਪਾਈਲਟ ਦੀ ਮੌਤ, ਪਠਾਨਕੋਟ ਤੋਂ ਜਹਾਜ਼ ਨੇ ਭਰੀ ਸੀ ਉਡਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਦੁਪਹਿਰ ਵੇਲੇ  ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ ਵਿਚ …

Read More »

ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖਿਆ ਪੱਤਰ

ਕਿਹਾ, ਨਸ਼ਿਆਂ ਦੀ ਲਾਹਣਤ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਰੱਖਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਰੋਕਥਾਮ ਲਈ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਨਸ਼ੀਲੀਆਂ ਦਵਾਈਆਂ ਦੀ ਸਮਗਲਿੰਗ ਨੂੰ ਰੋਕਣ …

Read More »

ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕੈਪਟਨ ਅਮਰਿੰਦਰ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਗੁਰਦੀਪ ਸਿੰਘ 25 ਸਾਲਾਂ ਤੋਂ ਹਨ ਜੇਲ੍ਹ ‘ਚ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ ‘ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ ਬੰਬ ਧਮਾਕਿਆਂ ਦੇ …

Read More »

ਲੋਕ ਸਭਾ ਵਿਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ

ਸਰਕਾਰ ਮਤੇ ‘ਤੇ ਬਹਿਸ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਮਾਨਸੂਨ ਇਜਲਾਸ ਦੇ ਸ਼ੁਰੂ ਹੁੰਦੇ ਹੀ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ ਵਿਚ ਕਾਂਗਰਸ, ਟੀ.ਡੀ.ਪੀ ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। …

Read More »

ਆਮ ਆਦਮੀ ਪਾਰਟੀ ਪੰਜਾਬ ਧੜਾਧੜ ਵੰਡ ਰਹੀ ਹੈ ਅਹੁਦੇ

ਹੋਰ 2 ਜ਼ਿਲ੍ਹਾ ਪ੍ਰਧਾਨ ਅਤੇ 5 ਹਲਕਾ ਿੰਚਾਰਜ ਬਣਾ ੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਪਾਰਟੀ ਦੀ ਮਜ਼ਬੂਤੀ ਲ ੀ ਨਵੀਆਂ ਨਿਯੁਕਤੀਆਂ ਸ਼ੁਰੂ ਕਰ ਦਿੱਤੀਆਂ ਹਨ। ਿਸੇ ਤਹਿਤ ਅੱਜ 2 ਨਵੇਂ ਜ਼ਿਲ੍ਹਾ ਪ੍ਰਧਾਨ ਅਤੇ 5 ਨਵੇਂ ਹਲਕਾ ਿਚਾਰਜ ਨਿਯੁਕਤ ਕੀਤੇ ਗ ੇ ਹਨ। ਚੇਤੇ ਰਹੇ ਕਿ ਪਿਛਲੇ ਦਿਨੀਂ …

Read More »

ਗੋਆ ‘ਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਲੱਗੇਗੀ ਪਾਬੰਦੀ

ਮਨੋਹਰ ਪਾਰੀਕਰ ਨੇ ਕਿਹਾ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਹੁਣ ਗੋਆ ਵਿਚ ਸ਼ਰਾਬ ‘ਤੇ ਪਾਬੰਦੀ ਲਗਾਉਣ ਦਾ ਮਨ ਬਣਾ ਲਿਆ ਹੈ। ਚੇਤੇ ਰਹੇ ਿਸ ਤੋਂ ਪਹਿਲਾਂ ਬਿਹਾਰ ਵਿਚ ਵੀ ਨਿਤੀਸ਼ ਕੁਮਾਰ ਦੀ ਸਰਕਾਰ ਨੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾ …

Read More »