ਲੰਘੇ ਸਾਲ 25 ਅਗਸਤ ਨੂੰ ਡੇਰਾ ਪ੍ਰੇਮੀਆਂ ਨੇ ਪੰਚਕੂਲਾ ‘ਚ ਫੈਲਾਈ ਸੀ ਹਿੰਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਕੁਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਕੀਤੀ ਗਈ ਹਿੰਸਾ ਸਬੰਧੀ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ …
Read More »Monthly Archives: July 2018
ਮੀਂਹ ਤੇ ਝੱਖੜ ਨੇ ਮਲੋਟ ‘ਚ ਪਿਓ ਤੇ ਦੋ ਧੀਆਂ ਦੀ ਲਈ ਜਾਨ
ਜ਼ਖ਼ਮੀ ਗਰਭਵਤੀ ਪਤਨੀ ਨੇ ਦਿੱਤਾ ਦੋ ਲੜਕਿਆਂ ਨੂੰ ਜਨਮ ਮਲੋਟ/ਬਿਊਰੋ ਨਿਊਜ਼ : ਮਲੋਟ ਇਲਾਕੇ ਵਿੱਚ ਆਏ ਤੇਜ਼ ਝੱਖੜ ਕਾਰਨ ਵੱਖ-ਵੱਖ ਥਾਵਾਂ ‘ਤੇ 5 ਮੌਤਾਂ ਹੋ ਗਈਆਂ ਅਤੇ ਦਰਜਨਾਂ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਵਾਰਡ ਨੰ. 14 ਦੀ ਗਲੀ ਨੰ: 9 ਐਸਏਐਸ ਨਗਰ ਵਿੱਚ ਘਰ ਦੀ ਛੱਤ ਡਿੱਗਣ ਨਾਲ ਇੱਕੋ …
Read More »ਨਸ਼ੇ ਨੂੰ ਲੈ ਕੇ ਸਰਕਾਰ ‘ਤੇ ਦਬਾਅ
ਪਿਛਲੇ ਕਈ ਦਿਨਾਂ ਤੋਂ ਵਿਰੋਧੀ ਧਿਰ ਕੈਪਟਨ ਸਰਕਾਰ ਨੂੰ ਨਸ਼ੇ ਦੇ ਮੁੱਦੇ ‘ਤੇ ਘੇਰ ਰਹੀ ਹੈ ਅਤੇ ਸਰਕਾਰ ਵੀ ਇਸ ਦੇ ਦਬਾਅ ਹੇਠ ਨਜ਼ਰ ਆ ਰਹੀ ਹੈ। ਸ਼ਾਇਦ ਇਸ ਲਈ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਸ ‘ਚ ਉਹ ਮੰਤਰੀਆਂ ਨੂੰ ਵੱਖ-ਵੱਖ …
Read More »ਸਾਬਕਾ ਅਕਾਲੀ-ਭਾਜਪਾ ਸਰਕਾਰ ਨੇ ਸੁਖਬੀਰ ਦੀ ਜਿੱਦ ਪੁਗਾਉਣ ਲਈ 8.62 ਕਰੋੜ ਰੁਪਏ ਪਾਣੀ ‘ਚ ਰੋੜ੍ਹੇ : ਸਿੂੱਧ
ਸੁਖਬੀਰ ਬਾਦਲ ਦੇ ‘ਸੁਪਨਿਆਂ ਵਾਲੀ ਬੱਸ’ ਹੋਵੇਗੀ ਨਿਲਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁਪਨਮਈ ਪ੍ਰਾਜੈਕਟ ਨੂੰ ਪੱਕੇ ਤੌਰ ‘ਤੇ ਠੱਪ ਕਰਦਿਆਂ ‘ਪਾਣੀ ਵਾਲੀ ਬੱਸ’ ਦੀ ਨਿਲਾਮੀ ਕਰਨ ਦਾ ਫੈਸਲਾ ਕੀਤਾ ਹੈ। …
Read More »ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਲੋਂ ਨਵੀਆਂ ਹਦਾਇਤਾਂ
ਤਿੰਨ ਅਧਿਕਾਰੀਆਂ ਵਿਚੋਂ ਕਿਸੇ ਨੂੰ ਲਗਾਇਆ ਜਾਵੇਗਾ ਡੀਜੀਪੀ ਚੰਡੀਗੜ੍ਹ : ਪੰਜਾਬ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਭਵਿੱਖ ‘ਤੇ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੇ ਸਵਾਲੀਆ ਨਿਸ਼ਾਨ ਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਡੀਜੀਪੀ ਦੀ ਨਿਯੁਕਤੀ ਲਈ ਸੂਬਾ ਸਰਕਾਰ ਨੂੰ ਤਾਜ਼ਾ ਹਦਾਇਤਾਂ ਦਿੱਤੀਆਂ ਹਨ, ਜਿਸ ਤਹਿਤ ਯੂਪੀਐੱਸਸੀ ਵੱਲੋਂ ਡੀਜੀਪੀ ਦੀ …
Read More »ਪਠਾਨਕੋਟ ‘ਚ ਰੇਲਵੇ ਦੇ ਸਟੇਸ਼ਨ ਮਾਸਟਰ ਨੂੰ ਮਿਲਿਆ ਧਮਕੀ ਭਰਿਆ ਪੱਤਰ
ਕਈ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਕਰਨ ਦੀ ਦਿੱਤੀ ਧਮਕੀ ਪਠਾਨਕੋਟ/ਬਿਊਰੋ ਨਿਊਜ਼ : ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਪਠਾਨਕੋਟ, ਅੰਮ੍ਰਿਤਸਰ ਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਹੋਰ ਵੀ ਵੱਡੇ ਸਟੇਸ਼ਨਾਂ ‘ਤੇ ਬੰਬ ਧਮਾਕਿਆਂ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਸ ਤੋਂ ਇਲਾਵਾ ਪੱਤਰ ਵਿੱਚ ਅਮਰਨਾਥ ਯਾਤਰੀਆਂ …
Read More »ਪੰਜਾਬ ਦੇ ਪਾਣੀ ਵਿਚ ਖਤਰਨਾਕ ਤੱਤ ਸ਼ਾਮਲ
ਹਰੇਕ ਜ਼ਿਲ੍ਹੇ ਦੇ ਵੱਡੀ ਗਿਣਤੀ ਪਿੰਡਾਂ ਦਾ ਪਾਣੀ ਹੋਇਆ ਜ਼ਹਿਰੀਲਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਵੱਡੀ ਗਿਣਤੀ ਪਿੰਡਾਂ ਦਾ ਪੀਣ ਵਾਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਇਸ ਪਾਣੀ ਵਿੱਚ ਯੂਰੇਨੀਅਮ, ਆਰਸੈਨਿਕ, ਸਿੱਕਾ, ਐਲੂਮੀਨੀਅਮ, ਫਲੋਰਾਈਡ, ਸਿਲੇਨੀਅਮ ਤੇ ਨਿੱਕਲ ਵਰਗੇ ਖ਼ਤਰਨਾਕ ਤੱਤ ਸ਼ਾਮਲ ਹਨ। ਇਹ ਰਿਪੋਰਟ ਜਲ ਸਪਲਾਈ ਤੇ …
Read More »ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਮਾਮਲਿਆਂ ਸਬੰਧੀ ਅੰਤਿਮ ਜਾਂਚ ਰਿਪੋਰਟ ਦਾ ਸੈੱਟ ਮੁੱਖ ਮੰਤਰੀ ਨੂੰ ਸੌਂਪਿਆ
ਕੈਪਟਨ ਨੇ ਇਹ ਰਿਪੋਰਟ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਭੇਜੀ ਚੰਡੀਗੜ੍ਹ : ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਆਪਣੀ ਅੰਤਿਮ ਰਿਪੋਰਟ ਦਾ ਪਹਿਲਾ ਸੈੱਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ …
Read More »6 ਏਕੜ ‘ਚ ਖੇਤੀ ਕਰਦੀ ਹੈ ਹਰਜਿੰਦਰ ਕੌਰ, ਪਿਤਾ ਤੇ ਦੋ ਭਰਾਵਾਂ ਦੀ ਮੌਤ ਤੋਂ ਬਾਅਦ ਨਹੀਂ ਛੱਡਿਆ ਹੌਸਲਾ
ਜਦੋਂ ਘਰ ‘ਚ ਕਮਾਉਣ ਵਾਲਾ ਕੋਈ ਨਹੀਂ ਬਚਿਆ ਤਾਂ ਬੇਟੀ ਨੇ ਸੰਭਾਲੀ ਖੇਤੀ ਮੁਕਤਸਰ : ਪਿੰਡ ਜਗਤ ਸਿੰਘ ਵਾਲਾ ਦੀ ਹਰਜਿੰਦਰ ਕੌਰ ਅਤੇ ਉਨ੍ਹਾਂ ਦੀ ਮਾਂ ਮੁਖਤਿਆਰ ਕੌਰ ਦੀ ਕਹਾਣੀ ਅਲੱਗ ਹੀ ਹੈ। ਹਰਜਿੰਦਰ ਕੌਰ 5ਵੀਂ ਕਲਾਸ ‘ਚ ਪੜ੍ਹਦੀ ਸੀ ਜਦੋਂ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ। …
Read More »ਸ੍ਰੀ ਦਰਬਾਰ ਸਾਹਿਬ ਵਿਚ ਅਖੰਡ ਪਾਠ ਸਾਹਿਬ ਲਈ 8 ਸਾਲ ਦਾ ਇੰਤਜ਼ਾਰ ਵੀ ਘੱਟ ਨਹੀਂ ਕਰ ਸਕਦਾ ਸ਼ਰਧਾਲੂਆਂ ਦੀ ਸ਼ਰਧਾ ਨੂੰ
ਜਿਸ ਨੇ ਅੱਜ ਬੁਕਿੰਗ ਕਰਵਾਈ ਹੈ, ਉਸ ਦਾ ਨੰਬਰ 2026 ‘ਚ ਆਏਗਾ, ਦੁੱਖ ਭੰਜਨੀ ਬੇਰੀ ਦੇ ਗੁਰਦੁਆਰਾ ਸਾਹਿਬ ‘ਚ ਪਾਠ ਲਈ ਵੇਟਿੰਗ ਸਭ ਤੋਂ ਲੰਬੀ ਅੰਮ੍ਰਿਤਸਰ : ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ‘ਚ ਇਕ ਪਾਸੇ ਜਿੱਥੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਮੱਥਾ ਟੇਕਣ ਲਈ …
Read More »