Monthly Archives: July 2018
06 July 2018, GTA
ਇਹੋ ਜਿਹਾ ਸੀ ਮੇਰਾਬਚਪਨ-8
ਬੋਲਬਾਵਾਬੋਲ ਹਾਕਾਂ ਮਾਰ ਕੇ ਬੁਲਾਵੇ ਤੇਰੀ ਮਾਂ… ਨਿੰਦਰਘੁਗਿਆਣਵੀ, 94174-21700 ਜਦਮੇਰਾਦਿਲਭੂਆ ਤੋਂ ਗਾਲ੍ਹਾਂ ਸੁਣਨ ਨੂੰ ਕਰਦਾ ਤਾਂ ਮੈਂ ਕੋਈ ਚੁਭਵੀਂ ਗੱਲ ਭੂਆ ਨੂੰ ਕਹਿ ਦਿੰਦਾ। ਕਦੇ ਕਹਿੰਦਾ, ”ਭੂਆਨੀਂ, ਆਹ ਤੂੰ ਜੇਹੜੀ ਕੱਟੀ ਜਿਹੀ ਬੰਨ੍ਹੀ ਬੈਠੀ ਐਂ, ਨਾ ਇਹ ਦੁੱਧ ਦੇਵੇ, ਨਾਨਵੇਂ ਦੁੱਧ ਹੋਵੇ, ਨਾਇਹਨੇ ਕਦੇ ਸੂਣਾ ਐਂ ਤੇ ਲੋਕਾਂ ਦੇ ਖੇਤੋਂ …
Read More »ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ
ਕੇਂਦਰ ਸਰਕਾਰ ਨੇ 14 ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੈਬਨਿਟ ਦੀ ਬੈਠਕ ਵਿਚ ਕਿਸਾਨਾਂ ਦੇ ਹਿੱਤ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਸਰਕਾਰ ਨੇ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ …
Read More »ਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
ਕਿਹਾ, ਆਪਣੇ ਫੈਸਲੇ ‘ਤੇ ਹਾਂ ਦ੍ਰਿੜ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਤੇ ਤਸਕਰਾਂ ਨੂੰ ਪਹਿਲੀ ਦੋਸ਼ ਸਿੱਧੀ ਵਿਚ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। …
Read More »ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ
50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਸੀ ਨਸ਼ਾ ਤਸਕਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਪੁਲਿਸ …
Read More »ਕੈਪਟਨ ਵੱਲੋਂ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਕਰਵਾਉਣ ਦੇ ਹੁਕਮ
ਪੰਚਾਇਤ ਚੋਣਾਂ ‘ਚ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਸ਼ਿਸ਼ ਕਰਾਂਗਾ : ਤ੍ਰਿਪਤ ਰਾਜਿੰਦਰ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਦਾ ਡੋਪ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਤਰੀਕਾ ਤਿਆਰ ਕਰਨ ਅਤੇ …
Read More »ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਖਜ਼ਾਨਾ ਕੀਤਾ ਬਰਬਾਦ
ਸਿੱਧੂ ਨੇ ਕਿਹਾ, ਸੁਖਬੀਰ ਬਾਦਲ ਵਲੋਂ ਚਲਾਈ ਪਾਣੀ ਵਾਲੀ ਬੱਸ ਦੀ ਹੁਣ ਹੋਵੇਗੀ ਬੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ ਨਿਰਦਈ ਤਰੀਕੇ ਨਾਲ ਪੰਜਾਬ ਦਾ ਖ਼ਜ਼ਾਨਾ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਜ਼ਿੱਦ ਪੂਰੀ ਕਰਨ ਲਈ …
Read More »ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਲਗਾਇਆ
ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਵੀ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ …
Read More »ਪਠਾਨਕੋਟ ‘ਚ ਰੇਲਵੇ ਦੇ ਸਟੇਸ਼ਨ ਮਾਸਟਰ ਨੂੰ ਮਿਲਿਆ ਧਮਕੀ ਭਰਿਆ ਪੱਤਰ
ਕਈ ਰੇਲਵੇ ਸਟੇਸ਼ਨਾਂ ‘ਤੇ ਬੰਬ ਧਮਾਕੇ ਕਰਨ ਦੀ ਦਿੱਤੀ ਧਮਕੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਦੇ ਭੜੋਲੀ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਨੂੰ ਪਠਾਨਕੋਟ, ਅੰਮ੍ਰਿਤਸਰ ਤੇ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਹੋਰ ਵੀ ਵੱਡੇ ਸਟੇਸ਼ਨਾਂ ‘ਤੇ ਬੰਬ ਧਮਾਕਿਆਂ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਇਸ ਤੋਂ ਇਲਾਵਾ ਪੱਤਰ ਵਿੱਚ ਅਮਰਨਾਥ ਯਾਤਰੀਆਂ ਨੂੰ …
Read More »