Breaking News
Home / 2018 / July / 02

Daily Archives: July 2, 2018

ਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ ‘ਚ ਲਿਆ ਸਖਤ ਫੈਸਲਾ

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਾ ਮਤਾ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਪੰਜਾਬ ਵਿਚ ਨਸ਼ੇ ਕਾਰਨ ਪਿਛਲੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਹੋਣ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ …

Read More »

ਪੰਜਾਬ ‘ਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ

ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਚੜ੍ਹੇ ਨਸ਼ੇ ਦੀ ਭੇਟ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਦੇ ਚੱਲਦਿਆਂ ਫਿਰੋਜ਼ਪੁਰ ਦੇ ਦੋ ਹੋਰ ਨੌਜਵਾਨ ਅੱਜ ਨਸ਼ੇ ਦੀ ਭੇਟ ਚੜ੍ਹ ਗਏ। ਫਿਰੋਜ਼ਪੁਰ ਦੇ ਪਿੰਡ ਖ਼ਲਚੀਆਂ ਕਦੀਮ ਦੇ 27 ਸਾਲਾ ਤਰਸੇਮ ਨਾਂ ਦੇ ਨੌਜਵਾਨ ਦੀ …

Read More »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਲਾਇਆ ਧਰਨਾ

ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਨਾ ਸੀ। ਮੁੱਖ ਮੰਤਰੀ ਨੂੰ ਨਸ਼ਿਆਂ ਦੀ ਰੋਕਥਾਂਮ ਲਈ ਮੰਗ ਪੱਤਰ ਵੀ ਦੇਣਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਟ ਲਗਾ …

Read More »

ਕ੍ਰਿਕਟਰ ਹਰਮਨਪ੍ਰੀਤ ਕੋਲੋਂ ਖੁੱਸ ਸਕਦਾ ਡੀਐਸਪੀ ਦਾ ਅਹੁਦਾ

ਜਾਅਲੀ ਨਿਕਲੀ ਗ੍ਰੈਜੁਏਸ਼ਨ ਦੀ ਡਿਗਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਦੀ ਨੌਕਰੀ ਤੋਂ ਹੱਥ ਧੋਣਾ ਪੈ ਸਕਦਾ ਹੈ। ਪੁਲਿਸ ਜਾਂਚ ਵਿਚ ਉਸ ਦੀ ਗ੍ਰੈਜੁਏਸ਼ਨ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਰਹਿਣ …

Read More »

ਅਫਗਾਨਿਸਤਾਨ ‘ਚ ਸਿੱਖਾਂ ਅਤੇ ਹਿੰਦੂਆਂ ‘ਤੇ ਹੋਏ ਹਮਲੇ ਤੋਂ ਬਾਅਦ ਪੂਰੇ ਭਾਰਤ ‘ਚ ਸ਼ੋਕ ਦੀ ਲਹਿਰ

ਹਮਲੇ ‘ਚ 11 ਸਿੱਖਾਂ ਸਮੇਤ 20 ਵਿਅਕਤੀਆਂ ਦੀ ਗਈ ਸੀ ਜਾਨ ਜਲਾਲਾਬਾਦ (ਅਫ਼ਗ਼ਾਨਿਸਤਾਨ)/ਬਿਊਰੋ ਨਿਊਜ਼ ਅਫ਼ਗਾਨਿਸਤਾਨ ਦੇ ਪੂਰਬੀ ਸ਼ਹਿਰ ਜਲਾਲਾਬਾਦ ਵਿਚ ਲੰਘੇ ਕੱਲ੍ਹ ਅੱਤਵਾਦੀਆਂ ਵਲੋਂ ਸਿੱਖਾਂ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ 11 ਸਿੱਖਾਂ ਅਤੇ ਹਿੰਦੂਆਂ ਸਮੇਤ 20 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਹਮਲੇ …

Read More »

ਉੱਤਰਾਖੰਡ ਵਿੱਚ ਬੱਸ ਡੂੰਘੀ ਖੱਡ ‘ਚ ਡਿੱਗੀ

48 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਇਕ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਰਕੇ 48 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਪ੍ਰਾਈਵੇਟ ਬੱਸ ਰਾਮਨਗਰ ਜਾ ਰਹੀ ਸੀ ਅਤੇ ਇਸ 28 ਸੀਟਾਂ ਵਾਲੀ ਬੱਸ ਵਿਚ …

Read More »

ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ ਦੇਵੇਗੀ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ

ਪੰਜਾਬ ਸਰਕਾਰ ਨੇ ਵੀ ਕੁਝ ਦਿਨ ਪਹਿਲਾਂ ਆਪਣੇ ਹਿੱਸੇ ਦੀ ਵੰਡੀ ਸੀ ਰਾਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ 1984 ਵਿਚ ਸਾਕਾ ਨੀਲਾ ਤਾਰਾ ਸਮੇਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਸਬੰਧੀ ਕੇਂਦਰ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਦਾਖਲ ਕਰਕੇ ਜਾਣਕਾਰੀ ਦਿੱਤੀ ਕਿ 40 ਸਿੱਖਾਂ …

Read More »