ਬਰੈਂਪਟਨ/ਬਿਊਰੋ ਨਿਊਜ਼ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਪਿਛਲੇ ਦਿਨੀ ਬਲਦੇਵ ਰਹਿਪਾ ਮੁੱਖ ਕੁਆਡੀਨੇਟਰ ਦੀ ਪਰਧਾਨਗੀ ਹੇਠ ਜਨਰਲ ਬਾਡੀ ਦੀ ਮੀਟਿੰਗ ਹੋਈ। ਜਿਸ ਵਿੱਚ ਡਾ: ਬਲਜਿੰਦਰ ਸੇਖੌਂ ਦੁਆਰਾ ਅਵੇਅਰਨੈੱਸ ਲਈ ਕੀਤੀ ਪੇਸ਼ਕਾਰੀ ਤੋਂ ਬਿਨਾਂ ਬਾਬਾ ਨਾਜਮੀ ਦੇ 28 ਜੁਲਾਈ ਨੂੰ ਹੋ ਰਹੇ ਪਰੋਗਰਾਮ ਅਤੇ ਤਰਕਸ਼ੀਲ ਪਿਕਨਿਕ ਬਾਰੇ ਵਿਚਾਰ ਵਟਾਂਦਰਾ …
Read More »Daily Archives: July 6, 2018
ਐਸੋਸੀਏਸ਼ਨ ਆਫ ਸੀਨੀਅਰਜ਼ ਵਲੋਂ 29 ਜੁਲਾਈ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ
ਬਰੈਂਪਟਨ/ਬਿਊਰੋ ਨਿਊਜ਼ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ ਆਫ ਬਰੈਂਪਟਨ ਵਲੋਂ ਸਾਲਾਨਾ ਸਮਾਗਮ 29 ਜੁਲਾਈ ਦਿਨ ਐਤਵਾਰ ਸਵੇਰੇ 10:30 ਤੋਂ 4:00 ਵਜੇ ਤੱਕ ਡਿਕਸੀ ਅਤੇ ਸੈਂਡਲਵੁੱਡ ਇੰਟਰਸੈਕਸ਼ਨ ‘ਤੇ ਸਥਿਤ ਬਰੈਂਪਟਨ ਸ਼ੌਕਰ ਸੈਂਟਰ ਵਿੱਚ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਸਭ ਪੱਖਾਂ ਤੋਂ ਤਿਆਰੀ ਲਈ ਸਿਲਸਲੇਵਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। …
Read More »ਸਾਬਕਾ ਫੌਜੀ ਕਰਮਚਾਰੀਆਂ ਦੀ ਮੀਟਿੰਗ ਸਫਲ ਰਹੀ
ਬਰੈਂਪਟਨ : 2 ਜੂਨ 2018 ਨੂੰ ਨੈਸ਼ਨਲ ਬੈਂਕੁਇਟ ਹਾਲ ਵਿੱਚ ਸਾਬਕਾ ਫੌਜੀ ਕਰਮਚਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਮੈਂਬਰਾਂ ਵੱਲੋਂ ਪੂਰਾ ਸਹਿਯੋਗ ਮਿਲਿਆ।ਮੀਟਿੰਗ ਦੀ ਰਹਿਨੁਮਾਈ ਬਰਗੇਡੀਅਰ ਨਵਾਬ ਸਿੰਘ ਹੀਰ ਨੇ ਕੀਤੀ।ਸਭਾ ਦੇ ਪਰਧਾਨ ਕਰਨਲ ਗੁਰਮੇਲ ਸਿੰਘ ਸੋਹੀ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਸੈਕਟਰੀ ਸਾਹਿਬ ਕੈਪਟਨ ਰਣਜੀਤ ਸਿੰਘ ਧਾਲੀਵਾਲ …
Read More »ਬਰੈਂਪਟਨ ‘ਚ ਕੰਪਿਊਟਰ ਕਲਾਸਾਂ 8 ਜੁਲਾਈ ਤੋਂ
ਬਰੈਂਪਟਨ : ਇਸ ਸਾਲ ਦੀਆਂ ਗਲੋਬਲ ਪੰਜਾਬੀ ਕੰਪਿਊਟਰ ਕਲਾਸਾਂ ਜੁਲਾਈ 08 ਦਿਨ ਐਤਵਾਰ ਤੋਂ ਆਰੰਭ ਹੋਣਗੀਆਂ। ਇਹ ਗੁਰਦੁਆਰਾ ਸਾਹਿਬ, ਜੋ ਕਿ 79 ਬਰੈਮਸਟੀਲਜ ਰੋਡ ਉੱਤੇ ਹੈ ਤੇ ਇਸ ਨੂੰ ਵੱਡਾ ਇੰਟਰ ਸੈਕਸ਼ਨ ਹਾਈਵੇ 410 ਅਤੇ ਸਟੀਲਜ ਦਾ ਲੱਗਦਾ ਹੈ, ਵਿੱਚ 10 ਵਜੇ ਸਵੇਰ ਤੋਂ 2 ਵਜੇ ਸ਼ਾਮ ਤੀਕਰ ਦੋ ਦਿਨ …
Read More »ਤਰਕਸ਼ੀਲ ਸੁਸਾਇਟੀ ਦਾ ਸਲਾਨਾ ਇਜਲਾਸ ਤੇ ਚੋਣ ਸਰਬਸੰਮਤੀ ਨਾਲ ਹੋਈ
ਸਰੀ : ਤਰਕਸ਼ੀਲ ਸਭਿਆਚਾਰਕ ਸੁਸਾਇਟੀ ਆਫ਼ ਕੈਨੇਡਾ ਦੇ ਸਕੱਤਰ ਗੁਰਮੇਲ ਗਿੱਲ ਵੱਲੋਂ ਪ੍ਰੈਸ ਦੇ ਨਾਂ ਜਾਣਕਾਰੀ ਜਾਰੀ ਕਰਦਿਆਂ ਦੱਸਿਆ ਗਿਆ ਕਿ ਸੁਸਾਇਟੀ ਦਾ ਸਲਾਨਾ ਇਜਲਾਸ ਇੱਕ ਜੁਲਾਈ ਦਿਨ ਐਤਵਾਰ ਨੂੰ ਸ਼ਾਮ ਪੰਜ ਵਜੇ ਪ੍ਰੋਗਰੈਸਿਵ ਕਲਚਰਲ ਸੈਂਟਰ ਸਰੀ ਵਿੱਖੇ ਬਾਈ ਅਵਤਾਰ ਗਿੱਲ ਦੀ ਪ੍ਰਧਾਨਗੀ ਹੇਠ ਹੋਇਆ। ਇਸ ਇਜਲਾਸ ਵਿੱਚ ਸੁਸਾਇਟੀ ਦੀਆਂ …
Read More »ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਉਨਟਾਰੀਓ ਵੱਲੋਂ ਡਾ. ਸੰਤੋਸ਼ ਖੰਨਾ ਦਾ ਸਨਮਾਨ
ਬਰੈਂਪਟਨ : ਰਾਮਗੜੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਵੱਲੋਂ ਆਪਣਾ ਹਫ਼ਤਾਵਾਰੀ ਸਮਾਗਮ ਰਾਮਗੜੀਆ ਕਮਿਊਨਿਟੀ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਮੈਂਬਰ ਪਰਿਵਾਰਾਂ ਵੱਲੋਂ ਸ਼ਰਧਾ ਭਾਵਨਾ ਨਾਲ ਕੀਤੇ ਗਏ। ਜਿਨਾਂ ਵਿੱਚ ਇਸ ਸਮੇਂ ਬਹੁਤ ਸਾਰੇ ਪਰਿਵਾਰ ਪਹੁੰਚੇ ਹੋਏ ਸਨ। ਸਵੇਰ ਤੋਂ ਹੀ ਚਾਹ ਸਨੈਕਸ ਅਤੇ ਕੋਲਡ ਡਰਿੰਕ …
Read More »ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਦੀ ਸਲਾਨਾ ਪਿਕਨਿਕ 15 ਜੁਲਾਈ ਨੂੰ
ਈਟੋਬੀਕੋ/ਬਿਊਰੋ ਨਿਊਜ਼ : ਬਿਆਸ ਪਿੰਡ (ਜ਼ਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 15 ਜੁਲਾਈ (ਐਤਵਾਰ) ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ) ਦੇ ਪਿਕਨਿਕ ਏਰੀਆ ਨੰਬਰ 7 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੀ ਬਾਰਵੀਂ ਕਲਾਸ ਦੀ ਨਿੱਘੀ ਵਿਦਾਇਗੀ
ਬਰੈਂਪਟਨ : ਖਾਲਸਾ ਕਮਿਊਨਿਟੀ ਸਕੂਲ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਬਾਰਵੀਂ ਕਲਾਸ ਦੇ ਦੂਜੇ ਬੈਚ ਦੇ ਵਿਦਿਆਰਥੀਆਂ ਨੂੰ ਕੈਨੇਡੀਅਨ ਕਨਵੈਨਸ਼ਨ ਸੈਂਟਰ ਵਿੱਚ ਨਿੱਘੀ ਵਿਦਾਇਗੀ ਦਿੱਤੀ ਗਈ ਇੱਥੇ ਹੀ ਅੱਠਵੀਂ ਦੇ 106 ਵਿਦਿਆਰਥੀਆਂ ਦੀ ਵੀ ਗ੍ਰੈਜੁਏਸ਼ਨ ਕੀਤੀ ਗਈ । ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਬਹੁਤ ਹੀ ਉਤਸ਼ਾਹਤ ਅਤੇ …
Read More »ਪੰਜਾਬੀ ਬਿਜਨਸ ਪ੍ਰੋਫੈਸ਼ਨਲਜ਼ ਐਸੋਸੀਏਸ਼ਨ ਵਲੋਂ ਪਿਕਨਿਕ ਮਨਾਈ ਗਈ
ਟੋਰਾਂਟੋ : ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਟੋਰਾਂਟੋ ਵਲੋਂ ਵਾਈਲਡਵੁੱਡ ਪਾਰਕ ਵਿਚ ਪਿੱਕਨਿੱਕ ਮਨਾਈ ਗਈ, ਜਿਸ ਵਿਚ ਸੰਸਥਾ ਦੇ ਸਾਰੇ ਮੈਂਬਰਾਂ ਨੇ ਪਰਿਵਾਰਾਂ ਸਮੇਤ ਹਿੱਸਾ ਲਿਆ। ਪੱਬਪਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਵਿਚ ਕਰਵਾਏ ਗਏ ਇਸ ਪ੍ਰੋਗਰਾਮ ਗੀਤ ਸੰਗੀਤ ਤੋਂ ਇਲਾਵਾ ਨੈਤਿਕਤਾ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ। ਕੈਨੇਡਾ …
Read More »ਬਰੈਂਪਟਨ ਪਲਾਜ਼ਾ ‘ਚ ਦਿਨ ਦਿਹਾੜੇ ਬੈਂਕ ‘ਚ ਲੁੱਟ ਦੀ ਵਾਰਦਾਤ
ਬਰੈਂਪਟਨ : ਬਰੈਂਪਟਨ ਵਿਚ ਸੈਂਡਲਵੁੱਡ ਪਾਰਕਵੇ ਈਸਟ ਅਤੇ ਕੋਨੇਸਟੋਗ ਡਰਾਈਵ ਵਿਚ ਟੀਡੀ ਕੈਨੇਡਾ ਟਰੱਸਟ ਦੇ ਨੇੜੇ-ਤੇੜੇ ਵੱਡੀ ਗਿਣਤੀ ਵਿਚ ਮੌਜੂਦ ਸੀ। ਜਾਣਕਾਰੀ ਅਨੁਸਾਰ ਬਰੈਂਪਟਨ ਵਿਚ ਦਿਨ ਦਿਹਾੜੇ ਬੈਂਕ ਵਿਚ ਲੁੱਟ ਦੀ ਵਾਰਦਾਤ ਤੋਂ ਬਾਅਦ ਸਥਾਨਕ ਪੁਲਿਸ ਇਕ ਸ਼ੱਕੀ ਵਿਅਕਤੀ ਦੀ ਭਾਲ ਕਰ ਰਹੀ ਹੈ। ਸੈਂਡਲਵੁੱਡ ਪਲੇਸ ਪਲਾਜ਼ਾ ਦੇ ਨੇੜੇ ਟੀਡੀ …
Read More »