ਆਤਮਘਾਤੀ ਬੰਬ ਧਮਾਕੇ ‘ਚ 11 ਸਿੱਖਾਂ ਸਮੇਤ 19 ਮੌਤਾਂ ਜਲਾਲਾਬਾਦ: ਬਿਊਰੋ ਨਿਊਜ਼ ਅਫਗਾਨਿਸਤਾਨ ਦੇ ਪੂਰਬੀ ਹਿੱਸੇ ਵਿਚ ਆਤਮਘਾਤੀ ਬੰਬਾਰ ਵੱਲੋਂ ਕੀਤੇ ਧਮਾਕੇ ‘ਚ ਘੱਟੋ-ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਵੱਡੀ ਗਿਣਤੀ ਸਿੱਖਾਂ ਦੀ ਦੱਸੀ ਜਾਂਦੀ ਹੈ। ਅਫ਼ਗ਼ਾਨ ਸਦਰ ਅਸ਼ਰਫ਼ ਗ਼ਨੀ ਮੁਲਕ …
Read More »Daily Archives: July 6, 2018
ਨਵੀਂ ਦਿੱਲੀ ‘ਚ ਪਰਿਵਾਰਕ ਮੈਂਬਰਾਂ ਦੀਆਂ ਘਰ ‘ਚ ਹੀ ਮਿਲੀਆਂ ਭੇਦਭਰੀ ਹਾਲਤ ‘ਚ 11 ਲਾਸ਼ਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਦੇ ਸੰਤ ਨਗਰ ਦੇ ਇਕ ਘਰ ਵਿੱਚੋਂ ਪਰਿਵਾਰਕ ਮੈਂਬਰਾਂ ਦੀਆਂ 11 ਲਾਸ਼ਾਂ ਭੇਤਭਰੀ ਹਾਲਤ ਵਿੱਚ ਮਿਲਣ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। 10 ਲਾਸ਼ਾਂ ਛੱਤ ਨਾਲ ਲਟਕਦੀਆਂ ਮਿਲੀਆਂ ਜਦੋਂ ਕਿ ਇਕ ਬਜ਼ੁਰਗ ਔਰਤ ਦੀ ਲਾਸ਼ ਫਰਸ਼ ‘ਤੇ ਮਿਲੀ। ਲਾਸ਼ਾਂ ਵਿੱਚੋਂ …
Read More »ਸੁਪਰੀਮ ਕੋਰਟ ਨੇ ਸੱਜਣ ਕੁਮਾਰ ਕੋਲੋਂ ਅੰਤਰਿਮ ਜ਼ਮਾਨਤ ਸਬੰਧੀ ਮੰਗਿਆ ਜਵਾਬ
ਹਾਈਕੋਰਟ ਦੇ ਫੈਸਲੇ ਨੂੰ ਐਸ ਆਈ ਟੀ ਨੇ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐੱਸ.ਆਈ.ਟੀ. ਦੀ ਇਕ ਪਟੀਸ਼ਨ ‘ਤੇ ਜਵਾਬ ਮੰਗਿਆ ਹੈ। ਜਸਟਿਸ ਏਕੇ ਸਿਕਰੀ ਤੇ …
Read More »ਨੋਟਬੰਦੀ ਦੇ ਬਾਵਜੂਦ ਵੀ ਭਾਰਤੀਆਂ ਦਾ ਸਵਿੱਸ ਬੈਂਕਾਂ ‘ਚ ਪੈਸਾ ਵਧਿਆ
ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ …
Read More »ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਦਿੱਲੀ ਸਰਕਾਰ ਅਤੇ ਅਫਸਰਾਂ ‘ਚ ਟਕਰਾਅ ਜਾਰੀ
ਸਰਵਿਸਿਜ਼ ਵਿਭਾਗ ਨੇ ਪੁਰਾਣੇ ਹਿਸਾਬ ਮੁਤਾਬਕ ਹੀ ਕੰਮ ਕਰਨ ਦਾ ਫੈਸਲਾ ਕੀਤਾ ਨਵੀਂ ਦਿੱਲੀ : ਦਿੱਲੀ ਸਰਕਾਰ ਤੇ ਉਪ ਰਾਜਪਾਲ ਵਿਚ ਚੱਲ ਰਹੀ ਅਧਿਕਾਰਾਂ ਦੀ ਲੜਾਈ ‘ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਵੀ ਦਿੱਲੀ ਵਿਚ ਟਕਰਾਅ ਖਤਮ ਹੁੰਦਾ ਨਹੀਂ ਦਿਸ ਰਿਹਾ। ਦਿੱਲੀ ਦੇ ਸਰਵਿਸਿਜ਼ ਵਿਭਾਗ ਦੇ ਅਫਸਰਾਂ ਨੇ ਪੁਰਾਣੇ …
Read More »ਕਰਨਾਟਕ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮਾਫ ਕਰਨ ਦਾ ਕੀਤਾ ਐਲਾਨ
ਕਰਨਾਟਕ ‘ਚ ਕਾਂਗਰਸ ਅਤੇ ਜਨਤਾ ਦਲ (ਐਸ) ਦੀ ਹੈ ਸਾਂਝੀ ਸਰਕਾਰ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ‘ਚ ਕਾਂਗਰਸ ਅਤੇ ਜਨਤਾ ਦਲ (ਐਸ) ਦੀ ਗਠਜੋੜ ਸਰਕਾਰ ਨੇ ਅੱਜ ਪਹਿਲੇ ਬਜਟ ਵਿਚ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਬਜਟ ਵਿਚ ਇਸ ਲਈ 34,000 ਕਰੋੜ ਰੁਪਏ ਅਲਾਟ ਕੀਤੇ …
Read More »ਟੈਕਸ ਵਿਭਾਗ ਨੇ ਭਗੌੜੇ ਮਾਲਿਆ ਦਾ ਲਗਜ਼ਰੀ ਜੈੱਟ 35 ਕਰੋੜ ‘ਚ ਵੇਚਿਆ
ਮੁੰਬਈ/ਬਿਊਰੋ ਨਿਊਜ਼ : ਸਰਵਿਸ ਟੈਕਸ ਵਿਭਾਗ ਨੇ ਚਾਰ ਨਾਕਾਮ ਯਤਨਾਂ ਮਗਰੋਂ ਆਖਰ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਕਬਜ਼ੇ ਵਿਚ ਲਏ ਲਗ਼ਜ਼ਰੀ ਏ319 ਜੈੱਟ ਲਈ ਖਰੀਦਦਾਰ ਲੱਭ ਲਿਆ ਹੈ। ਫਲੋਰਿਡਾ ਆਧਾਰਿਤ ਏਵੀਏਸ਼ਨ ਮੈਨੇਜਮੈਂਟ ਸੇਲਜ਼ ਨੇ ਜੈੱਟ ਲਈ ਨਿਗੂਣੀ 34.8 ਕਰੋੜ ਰੁਪਏ ਦੀ ਸਫ਼ਲ ਬੋਲੀ ਲਾਈ ਹੈ। ਸੂਤਰਾਂ ਨੇ ਦੱਸਿਆ ਕਿ …
Read More »ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਖਿਲਾਫ ਲੋਕ ਆਏ ਸੜਕਾਂ ‘ਤੇ
ਇਮੀਗ੍ਰੇਸ਼ਨ ਨੀਤੀ ਕਾਰਨ ਪਰਵਾਸੀਆਂ ਨੂੰ ਉਨ੍ਹਾਂ ਦੇ ਬੱਚਿਆਂ ਤੋਂ ਕੀਤਾ ਗਿਆ ਸੀ ਵੱਖ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਕਈ ਸ਼ਹਿਰਾਂ ਵਿਚ ਹਜ਼ਾਰਾਂ ਦੀ ਗਿਣਤੀ ‘ਚ ਲੋਕ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਖ਼ਿਲਾਫ਼ ਸੜਕਾਂ ‘ਤੇ ਉਤਰ ਆਏ। ਪ੍ਰਦਰਸ਼ਨਕਾਰੀਆਂ ਨੇ ਟਰੰਪ ਤੋਂ ਤੁਰੰਤ ਵਿਛੜੇ ਪਰਿਵਾਰਾਂ ਦੇ ਮੈਂਬਰਾਂ ਨੂੰ ਮਿਲਾਉਣ ਦੀ ਮੰਗ …
Read More »ਭਾਰਤੀ-ਅਮਰੀਕੀ ਉੱਤਮ ਢਿੱਲੋਂ ਬਣੇ ਫੈਡਰਲ ਏਜੰਸੀ ਦੇ ਨਵੇਂ ਮੁਖੀ
ਵਾਸ਼ਿੰਗਟਨ : ਵਾੲ੍ਹੀਟ ਹਾਊਸ ਦੇ ਸੀਨੀਅਰ ਵਕੀਲ ਭਾਰਤੀ ਮੂਲ ਦੇ ਅਮਰੀਕੀ ਉੱਤਮ ਢਿੱਲੋਂ ਨੂੰ ਡਰੱਗ ਇਨਫੋਰਸਮੈਂਟ ਏਜੰਸੀ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਇਹ ਸੰਸਥਾ ਅਮਰੀਕਾ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਇਸ ਦੀ ਵਰਤੋਂ ਵਿਰੁੱਧ ਕੰਮ ਕਰਦੀ ਹੈ। ਢਿੱਲੋਂ ਨੇ ਰੌਬਰਟ ਪੈਟਰਸਨ ਦੀ ਜਗ੍ਹਾ ਲਈ ਹੈ। 30 ਸਾਲ …
Read More »ਜਲ੍ਹਿਆਂਵਾਲਾ ਬਾਗ ਦੇ ਸਾਕੇ ਸਬੰਧੀ ਬਰਤਾਨਵੀ ਸੰਸਦ ‘ਚ ਸਮਾਗਮ
ਲੰਡਨ/ਬਿਊਰੋ ਨਿਊਜ਼ : 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦੇ ਖੂਨੀ ਸਾਕੇ ਸਬੰਧੀ ਬਰਤਾਨਵੀ ਸੰਸਦ ‘ਚ ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਉੱਦਮ ਸਦਕਾ ਯਾਦਗਾਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਧਰਮਾਂ ਅਤੇ ਵੱਖ-ਵੱਖ ਭਾਸ਼ਾਈ ਖੇਤਰਾਂ ਦੇ ਭਾਰਤੀਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਬੁਲਾਰਿਆਂ ਨੇ ਇਸ ਕਤਲੇਆਮ ਦੀ ਨਿਖੇਧੀ ਕਰਦਿਆਂ ਮਨੁੱਖੀ …
Read More »