Breaking News
Home / 2018 / July / 09

Daily Archives: July 9, 2018

ਗੈਂਗਸਟਰ ਦਿਲਪ੍ਰੀਤ ਬਾਬਾ ਚੰਡੀਗੜ੍ਹ ‘ਚ ਗ੍ਰਿਫਤਾਰ

ਕੈਪਟਨ ਅਮਰਿੰਦਰ ਨੇ ਪੁਲਿਸ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਖਤਰਨਾਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਅੱਜ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਸੈਕਟਰ-43 ਤੋਂ ਗ੍ਰਿਫਤਾਰ ਕਰ ਲਿਆ। ਪੰਜਾਬ ਪੁਲਿਸ ਨੇ ਚੰਡੀਗੜ੍ਹ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਦਿਲਪ੍ਰੀਤ ਬਾਬਾ ਸੈਕਟਰ-43 ਦੇ ਬਸ ਸਟੈਂਡ ‘ਤੇ …

Read More »

ਨਸ਼ਾ ਨਾ ਮਿਲਣ ਕਰਕੇ ਨੌਜਵਾਨਾਂ ਦੀ ਹੋਈ ਮੌਤ : ਕੈਪਟਨ ਅਮਰਿੰਦਰ

ਕੀਮਤਾਂ ਵਧਣ ਕਾਰਨ ਨਸ਼ਾ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਇਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਹੁਸ਼ਿਆਰਪੁਰ ‘ਚ ਪੈਂਦੇ ਪੁਲਿਸ ਭਰਤੀ ਟਰੇਨਿੰਗ ਸੈਂਟਰ ਜਹਾਨ ਖੇਲ੍ਹਾਂ ਵਿਚ ਕਰਵਾਈ ਗਈ ਪਾਸਿੰਗ ਆਊਟ ਪਰੇਡ ਵਿਚ ਸ਼ਿਰਕਤ ਕੀਤੀ। ਪਰੇਡ ਵਲੋਂ ਮੁੱਖ ਮੰਤਰੀ ਨੂੰ ਸਲਾਮੀ ਵੀ ਦਿੱਤੀ ਗਈ। ਇਸ …

Read More »

ਆਮ ਆਦਮੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਡਾ. ਬਲਬੀਰ ਸਿੰਘ ਦਾ ਕਹਿਣਾ

ਡੋਪ ਟੈਸਟ ਸਰਕਾਰ ਦਾ ਸਿਰਫ ਸ਼ਗੂਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਡਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜਨੀਤਕ ਲੋਕ ਜੋ ਡੋਪ ਟੈਸਟ ਕਰਵਾ ਰਹੇ ਹਨ ਉਹ ਮਹਿਜ਼ ਸ਼ਗੂਫਾ ਹੈ। ਇਹ ਸਗੂਫਾ ਨਸ਼ਿਆਂ ਦੀ ਮੁੱਖ ਸਮੱਸਿਆ ਤੋਂ ਲੋਕਾਂ ਦਾ ਧਿਆਨ ਪਾਸੇ ਹਟਾ ਰਿਹਾ ਹੈ …

Read More »

ਨਰਿੰਦਰ ਮੋਦੀ 11 ਜੁਲਾਈ ਨੂੰ ਮਲੋਟ ‘ਚ ਰੈਲੀ ਨੂੰ ਕਰਨਗੇ ਸੰਬੋਧਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਹੋਏ ਵਾਧੇ ਦੀ ਖੁਸ਼ੀ ਵਿਚ ਹੋ ਰਹੀ ਹੈ ਰੈਲੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਮਲੋਟ ਵਿਚ ਤਿੰਨ ਸੂਬਿਆਂ ਦੇ ਕਿਸਾਨਾਂ ਦੀ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਉਚ ਪੱਧਰੀ ਮੀਟਿੰਗ ਤੋਂ ਬਾਅਦ ਸੁਖਬੀਰ …

Read More »

ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਕਿਹਾ, ਭਾਰਤੀ ਫੌਜ ਨੂੰ ਸਿੱਖ ਯੋਧਿਆਂ ‘ਤੇ ਮਾਣ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਲੰਘੇ ਕੱਲ੍ਹ ਐਤਵਾਰ ਨੂੰ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਅਕਾਲ ਤਖ਼ਤ ਸਾਹਿਬ ‘ਤੇ ਵੀ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ …

Read More »

ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ‘ਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ

ਮੁੜ ਵਿਚਾਰ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਸੰਬਰ 2012 ਨੂੰ ਵਾਪਰੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਦੋਸ਼ੀਆਂ ਵੱਲੋਂ ਪਾਈ ਗਈ …

Read More »

ਟੈਲੀਵਿਜ਼ਨ ਜਗਤ ਲਈ ਵੱਡਾ ਘਾਟਾ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਡਾਕਟਰ ਹਾਥੀ ਦਾ ਹੋਇਆ ਦੇਹਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਟੀ.ਵੀ. ਜਗਤ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਡਾਕਟਰ ਹਾਥੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। ਪਰਦੇ ‘ਤੇ ਡਾਕਟਰ ਹਾਥੀ ਦਾ ਅਸਲ ਨਾਮ ਕਵੀ ਰਾਜ ਆਜ਼ਾਦ ਸੀ। …

Read More »