ਮਨਪ੍ਰੀਤ ਬਾਦਲ ਨੇ ਕਿਹਾ, ਸਰਕਾਰ ਅਜੇ ਨਵੀਆਂ ਗੱਡੀਆਂ ਖਰੀਦਣ ਦੀ ਹਾਲਤ ‘ਚ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਵਿਭਾਗ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਨਵੀਆਂ ਗੱਡੀਆਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਟਰਾਂਸਪੋਰਟ ਵਿਭਾਗ ਨੂੰ ਕਿਹਾ ਹੈ ਕਿ ਉਹ ਪਹਿਲਾਂ ਪਾਲਿਸੀ ਲੈ ਕੇ ਆਉਣ, …
Read More »Daily Archives: July 13, 2018
ਪੰਚਾਇਤ ਮੰਤਰੀ ਦਾ ਸਪੱਸ਼ਟ ਸੰਕੇਤ
ਕਿਹਾ, ਸਰਪੰਚ ਬਣਨ ਲਈ ਕਰਾਉਣਾ ਪਵੇਗਾ ਡੋਪ ਟੈਸਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਵਿਚ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਪੁਰਾਣੀਆਂ ਪੰਚਾਇਤਾਂ ਨੂੰ ਭੰਗ ਵੀ ਕਰ ਦਿੱਤਾ ਗਿਆ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਇਸ ਵਾਰ ਸਰਪੰਚੀ ਦੀ ਚੋਣ ਲੜਨ ਵਾਲੇ …
Read More »ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਦੀ ਦਿੱਤੀ ਨਸੀਹਤ
ਕਿਹਾ, ਕੁਝ ਲੋਕਾਂ ਨੇ ਆਪਣੇ ਨਿੱਜੀ ਫਾਇਦੇ ਲਈ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ੇ ਦੀ ਦਲ-ਦਲ ਵਿਚ ਇੰਨਾ ਫਸ ਚੁੱਕਾ ਹੈ …
Read More »ਗੈਂਗਸਟਰ ਦਿਲਪ੍ਰੀਤ ਸਿੰਘ ਦਾ ਇਕ ਹੋਰ ਸਾਥੀ ਗ੍ਰਿਫਤਾਰ
ਨੰਗਲ ਨੇੜਲੇ ਪਿੰਡ ਭਾਲਾਨ ਦਾ ਰਹਿਣ ਵਾਲਾ ਹੈ ਅਰੁਣ ਕੁਮਾਰ ਮੋਹਾਲੀ/ਬਿਊਰੋ ਨਿਊਜ਼ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਨੂੰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਕਾਬੂ ਕੀਤਾ ਗਿਆ ਹੈ। ਅਰੁਣ ਕੁਮਾਰ ਨਾਮੀ ਇਹ ਵਿਅਕਤੀ ਨੰਗਲ ਦੇ ਭਾਲਾਨ ਪਿੰਡ ਦਾ ਰਹਿਣ ਵਾਲਾ ਹੈ। ਅਰੁਣ ‘ਤੇ ਇਹ ਇਲਜ਼ਾਮ …
Read More »ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤੀ ਸਲਾਹ
ਵਿਆਹਾਂ ‘ਤੇ ਹੋਏ ਖਰਚ ਦਾ ਹਿਸਾਬ-ਕਿਤਾਬ ਦੇਣਾ ਲਾਜ਼ਮੀ ਕਰੇ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਜੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀ ਸਲਾਹ ਮੰਨ ਲਈ ਤਾਂ ਜਲਦੀ ਹੀ ਵਿਆਹਾਂ ‘ਤੇ ਹੋਣ ਵਾਲੇ ਖਰਚ ਦਾ ਹਿਸਾਬ-ਕਿਤਾਬ ਲੋਕਾਂ ਨੂੰ ਸਰਕਾਰ ਨੂੰ ਦੇਣਾ ਪਵੇਗਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਵਿਆਹਾਂ ਵਿਚ …
Read More »ਅਨੰਤਨਾਗ ‘ਚ ਹੋਏ ਅੱਤਵਾਦੀ ਹਮਲੇ ‘ਚ ਦੋ ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਸ੍ਰੀਨਗਰ/ਬਿਊਰੋ ਨਿਊਜ਼ ਅਨੰਤਨਾਗ ਦੇ ਸ਼ੀਰਪੋਰਾ ਇਲਾਕੇ ਵਿਚ ਅੱਤਵਾਦੀਆਂ ਨੇ ਅੱਜ ਗਸਤ ਕਰ ਰਹੇ ਸੀਆਰਪੀਐਫ ਦੇ ਜਵਾਨਾਂ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਵਿਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਅੱਤਵਾਦੀ ਫਰਾਰ …
Read More »ਭਾਰਤ ਨੇ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਵਿਚ ਡੋਨਾਲਡ ਟਰੰਪ ਨੂੰ ਦਿੱਤਾ ਮੁੱਖ ਮਹਿਮਾਨ ਬਣਨ ਦਾ ਸੱਦਾ
2015 ਵਿਚ ਬਰਾਕ ਓਬਾਮਾ ਮੁੱਖ ਮਹਿਮਾਨ ਬਣ ਕੇ ਆਏ ਸਨ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਲਈ ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੁੱਖ ਮਹਿਮਾਨ ਬਣਨ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੂੰ ਸੱਦਾ ਭੇਜੇ ਜਾਣ ਦੀ ਇਹ ਜਾਣਕਾਰੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਹੈ। ਜੇਕਰ ਅਮਰੀਕੀ …
Read More »ਬ੍ਰਿਟੇਨ ਵੱਲ਼ੋਂ ਸਾਕਾ ਨੀਲਾ ਤਾਰਾ ਬਾਰੇ ਦਸਤਾਵੇਜ਼ ਜਨਤਕ
ਬ੍ਰਿਟੇਨ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਨਹੀਂ ਲੰਡਨ/ਬਿਊਰੋ ਨਿਊਜ਼ ਅਦਾਲਤੀ ਹੁਕਮਾਂ ਮਗਰੋਂ ਬ੍ਰਿਟੇਨ ਨੇ ਕੁਝ ਗੁਪਤ ਦਸਤਾਵੇਜ਼ ਜਨਤਕ ਕੀਤੇ ਹਨ। ਬ੍ਰਿਟੇਨ ਨੇ ਵਪਾਰਕ ਹਿੱਤਾਂ ਕਰਕੇ 1984 ਵਿੱਚ ਸਾਕਾ ਨੀਲਾ ਤਾਰਾ ਮਗਰੋਂ ਭਾਰਤ ਦੀ ਹਮਾਇਤ ਕੀਤੀ ਸੀ। ਇਹ ਖੁਲਾਸਾ ਗੁਪਤ ਦਸਤਾਵੇਜ਼ ਨਾਲ ਹੋਇਆ ਹੈ। ਹਾਲਾਂਕਿ ਇਨ੍ਹਾਂ ਦਸਤਾਵੇਜਾਂ ਤੋਂ ਇਹ ਪਤਾ ਨਹੀਂ …
Read More »ਚੰਡੀਗੜ੍ਹ ਅਤੇ ਪਾਣੀਆਂ ਦੇ ਮਾਮਲੇ ‘ਤੇ ਉਲਝੇ ਕੈਪਟਨ ਅਮਰਿੰਦਰ ਤੇ ਖੱਟਰ
ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀ ਅਤੇ ਚੰਡੀਗੜ੍ਹ ਉਤੇ ਦਾਅਵੇ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਦੀ ਤਲਖੀ ਮੁੜ ਸਾਹਮਣੇ ਆ ਗਈ। ਮੌਕਾ ਸੀ ਟਰਾਈ ਸਿਟੀ ਦੇ ਢਾਂਚਾਗਤ ਵਿਕਾਸ ‘ਤੇ ਮੰਥਨ ਦਾ, ਪਰ ਪਾਣੀ ਤੇ ਵੱਖਰੀ ਰਾਜਧਾਨੀ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਆਹਮੋ ਸਾਹਮਣੇ ਹੋ ਗਏ। ਮੁੱਖ ਮੰਤਰੀ ਕੈਪਟਨ …
Read More »ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫਤ ਬੱਸਾਂ ਦਾ ਪ੍ਰਬੰਧ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਰਥਿਕ ਮਜਬੂਰੀ ਕਾਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਵਾਂਝੇ ਰਹਿ ਜਾਂਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੋਮਵਾਰ ਨੂੰ ਪਹਿਲੀ ਬੱਸ ਨੂੰ ਭਾਈ ਗੁਰਦਾਸ ਹਾਲ ਤੋਂ ਰਵਾਨਾ ਕੀਤਾ ਗਿਆ। ਬੱਸ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ …
Read More »