16 ਆਗੂਆਂ ਨੇ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਵਿਰੁੱਧ ਦਿੱਤੇ ਅਸਤੀਫ਼ੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਇਕ ਵਾਰ ਮੁੜ ਤੋਂ ਖਿਲਾਰਾ ਪੈਣਾ ਸ਼ੁਰੂ ਹੋ ਗਿਆ ਹੈ। ਪੰਜਾਬ ਇਕਾਈ ਦੇ 16 ਪ੍ਰਮੁੱਖ ਆਗੂਆਂ ਨੇ ਲੰਘੇ ਕੱਲ੍ਹ ਸੂਬੇ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਉਪਰ ਤਾਨਾਸ਼ਾਹੀ ਦੇ ਦੋਸ਼ ਲਾਉਂਦਿਆਂ …
Read More »Daily Archives: July 16, 2018
ਆਮ ਆਦਮੀ ਪਾਰਟੀ ਨੇ ਨਵਜੋਤ ਸਿੱਧੂ ਨੂੰ ਦਿੱਤੀ ਸਲਾਹ
ਕਿਹਾ, ਬਾਦਲਾਂ ਖਿਲਾਫ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਨੂੰ ਕਹੋ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨ ਲਈ ਬਾਦਲਾਂ ਖਿਲਾਫ ਬਿਆਨਬਾਜ਼ੀ ਕਰਦੇ ਹਨ। ਜਦਕਿ ਅਕਾਲੀਆਂ ਵਲੋਂ ਪਿਛਲੇ 10 ਸਾਲਾਂ ਵਿਚ ਜੋ ਬੇਨਿਯਮੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਖਿਲਾਫ …
Read More »ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ
ਬੱਸ ਅੱਡਿਆਂ ‘ਤੇ ਸਵਾਰੀਆਂ ਪ੍ਰੇਸ਼ਾਨ ਚੰਡੀਗੜ੍ਹ/ਬਿਊਰੋ ਨਿਊਜ਼ ਰੋਡਵੇਜ਼ ਤੇ ਪਨਬਸ ਦੇ ਠੇਕੇ ਉਤੇ ਰੱਖੇ ਕਾਮਿਆਂ ਨੇ ਅੱਜ ਸਵੇਰ ਤੋਂ ਤਿੰਨ ਦਿਨਾਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਾਮਿਆਂ ਨੇ ਇਹ ਹੜਤਾਲ ਉਨ੍ਹਾਂ ਨੂੰ ਨੌਕਰੀ ‘ਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਹੈ। ਪੰਜਾਬ ਭਰ ਵਿਚ ਇਸ ਹੜਤਾਲ ਕਾਰਨ …
Read More »ਨਸ਼ੇ ਦੀ ਓਵਰ ਡੋਜ਼ ਨੇ ਫਿਰੋਜ਼ਪੁਰ ‘ਚ ਲਈ ਨੌਜਵਾਨ ਦੀ ਜਾਨ
ਕਰਜ਼ਈ ਕਿਸਾਨ ਨੇ ਵੀ ਕੀਤੀ ਆਤਮ ਹੱਤਿਆ ਮੁੱਦਕੀ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਸਰਕਾਰ ਅਤੇ ਕਈ ਜਥੇਬੰਦੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਪਰ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਇਸੇ ਤਹਿਤ ਅੱਜ ਫਿਰੋਜ਼ਪੁਰ ਦੇ ਕਸਬਾ ਮੁੱਦਕੀ ਦੇ 30 ਸਾਲਾ ਨੌਜਵਾਨ ਸੁਖਦੇਵ ਸਿੰਘ ਦੀ ਮੌਤ …
Read More »ਨਕਸਲੀਆਂ ਨਾਲ ਮੁਕਾਬਲੇ ‘ਚ ਫਾਜ਼ਿਲਕਾ ਦੇ ਜਵਾਨ ਸਮੇਤ ਦੋ ਸ਼ਹੀਦ, ਇਕ ਜ਼ਖ਼ਮੀ
ਸ਼ਹੀਦ ਮੁਖਤਿਆਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਸਸਕਾਰ ਫਾਜ਼ਿਲਕਾ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਹੋਏ ਮੁਕਾਬਲੇ ਵਿਚ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਮੁਖਤਿਆਰ ਸਿੰਘ ਸਮੇਤ ਬੀਐਸਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਇਕ ਜਵਾਨ ਜ਼ਖ਼ਮੀ ਹੋ ਗਿਆ। ਗ੍ਰਾਮ …
Read More »ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕਿਹਾ
ਨੈਣਾਂ ਦੇਵੀ ਵਿਖੇ ਮੁਕਾਬਲਾ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਲੋਕਾਂ ਦੇ ਸਾਹਮਣੇ ਹੋਇਆ ਮੁਹਾਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਨੈਣਾਂ ਦੇਵੀ ਵਿਖੇ ਗੈਂਗਸਟਰਾਂ ਅਤੇ ਮੁਹਾਲੀ ਪੁਲਿਸ ਦਰਮਿਆਨ ਹੋਏ ਮੁਕਾਬਲੇ ‘ਚ ਸੰਨੀ ਮਸੀਹ ਨਾਂ ਦਾ ਗੈਂਗਸਟਰ ਮਾਰਿਆ ਗਿਆ ਸੀ। ਹੁਣ ਸੰਨੀ ਮਸੀਹ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸੰਨੀ ਮਸੀਹ ‘ਤੇ ਕੋਈ ਮਾਮਲਾ …
Read More »ਨਰਿੰਦਰ ਮੋਦੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਵਿਅਕਤੀ ਜ਼ਖ਼ਮੀ
ਜ਼ਖ਼ਮੀਆਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ ਮੋਦੀ ਮਿਦਨਾਪੋਰ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਜ਼ਿਲ੍ਹਾ ਮਿਦਨਾਪੋਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਰੈਲੀ ਨੂੰ ਸੰਬੋਧਨ ਕਰਨ ਗਏ ਸਨ। ਜਿਥੇ ਸਵੇਰ ਤੋਂ ਹੀ ਬਰਸਾਤ ਦੇ ਮੌਸਮ ਦੇ ਚੱਲਦਿਆਂ ਬੂੰਦਾ ਬਾਂਦੀ ਹੋ ਰਹੀ ਸੀ। ਜਦੋਂ ਪ੍ਰਧਾਨ ਮੰਤਰੀ ਸਟੇਜ ਭਾਸ਼ਣ ਦੇ ਰਹੇ ਸਨ ਤੇ …
Read More »