ਕਿਹਾ, ਪਾਰਟੀ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੂੰ ਕਿਸੇ ਹੋਰ ਪਾਰਟੀ ਨਾਲ ਗਠਜੋੜ ਦੀ ਜ਼ਰੂਰਤ ਨਹੀਂ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਦਮ ‘ਤੇ ਹੀ ਲੋਕ ਸਭਾ ਦੀਆਂ ਚੋਣਾਂ ਲੜੇਗੀ। ਚੇਤੇ ਰਹੇ …
Read More »Daily Archives: July 24, 2018
ਕੈਪਟਨ ਅਮਰਿੰਦਰ ਨੇ ਡੀਸੀ ਅਤੇ ਐਸ ਐਸ ਪੀਜ਼ ਨਾਲ ਕੀਤੀ ਮੀਟਿੰਗ
ਨਸ਼ਿਆਂ ਨੂੰ ਰੋਕਣ ਲਈ ਮਜ਼ਬੂਤ ਪ੍ਰਣਾਲੀ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਡੀ.ਸੀ. ਅਤੇ ਐਸ.ਐਸ.ਪੀਜ਼ ਦੀ ਉੱਚ ਪੱਧਰੀ ਬੈਠਕ ਕੀਤੀ ਹੈ। ਇਸ ਦੌਰਾਨ ਕੈਪਟਨ ਨੇ ਪੁਲਿਸ ਨੂੰ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਇੱਕ ਮਜ਼ਬੂਤ ਪ੍ਰਣਾਲੀ ਤਿਆਰ ਕੀਤੀ ਜਾਵੇ। ਉਨ੍ਹਾਂ …
Read More »ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ‘ਤੇ ਕੀਤੇ ਸਿਆਸੀ ਹਮਲੇ
ਕਿਹਾ, ਜੇਕਰ ਆਪਣਾ ਵਿਭਾਗ ਨਹੀਂ ਸਾਂਭ ਹੁੰਦਾ ਤਾਂ ਅਸਤੀਫਾ ਦੇਣ ਸਿੱਧੂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਨਵਜੋਤ ਸਿੱਧੂ ਕੋਲੋਂ ਆਪਣੇ ਵਿਭਾਗ ਦੀ ਸੰਭਾਲ ਨਹੀਂ ਕੀਤੀ ਜਾਂਦੀ …
Read More »ਆਪਣਿਆਂ ਦੇ ਨਿਸ਼ਾਨੇ ‘ਤੇ ਆਏ ਸਿੱਧੂ ਦੇ ਹੱਕ ਵਿਚ ਆਏ ਜਾਖੜ
ਕਿਹਾ, ਸਿੱਧੂ ਨੇ ਕੋਈ ਅਨੁਸ਼ਾਸਨ ਭੰਗ ਨਹੀਂ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਦਾ ਕੇਂਦਰ ਬਣੇ ਹੋਏ ਹਨ। ਹੁਣ ਆਪਣਿਆਂ ਦੇ ਨਿਸ਼ਾਨੇ ‘ਤੇ ਆ ਚੁੱਕੇ ਨਵਜੋਤ ਸਿੱਧੂ ਦੇ ਹੱਕ ਵਿਚ ਸੰਸਦ ਮੈਂਬਰ ਸੁਨੀਲ ਜਾਖੜ ਆਏ ਹਨ। ਸੁਨੀਲ ਜਾਖੜ ਦਾ ਕਹਿਣਾ ਹੈ …
Read More »ਕਾਂਗਰਸੀ ਆਗੂ ਬਲਵੰਤ ਸ਼ੇਰਗਿੱਲ ਦੀ ਅਚਾਨਕ ਗੋਲੀ ਚੱਲਣ ਨਾਲ ਮੌਤ
ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਕਾਂਗਰਸੀ ਆਗੂ ਬਲਵੰਤ ਸ਼ੇਰਗਿੱਲ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਬਲਵੰਤ ਸ਼ੇਰਗਿੱਲ ਆਪਣੀ ਲਾਇਸੈਂਸੀ ਰਾਈਫ਼ਲ ਇਕ ਨਿੱਜੀ ਗਨ ਹਾਊਸ ਵਿਚ ਜਮਾਂ ਕਰਵਾਉਣ ਗਏ ਸੀ ਜਿਸ ਦੌਰਾਨ ਅਚਾਨਕ ਗੋਲੀ ਚਲ ਗਈ। ਗੋਲੀ …
Read More »ਨਰਿੰਦਰ ਮੋਦੀ ਦਾ ਰਵਾਂਡਾ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ
ਕਿਹਾ, ਭਾਰਤ ਜਲਦ ਰਵਾਂਡਾ ਵਿਚ ਆਪਣਾ ਕੌਂਸਲਖਾਣਾ ਵੀ ਖੋਲ੍ਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਫਰੀਕੀ ਦੇਸ਼ਾਂ ਦੀ ਯਾਤਰਾ ਦੌਰਾਨ ਰਵਾਂਡਾ ਪਹੁੰਚੇ। ਉਨ੍ਹਾਂ ਦੇ ਉਥੇ ਪੁੱਜਣ ‘ਤੇ ਰਵਾਂਡਾ ਦੇ ਰਾਸ਼ਟਰਪਤੀ ਪਾਉਲ ਕਾਗਮੇ ਨੇ ਮੋਦੀ ਨੂੰ ਗਲੇ ਮਿਲ ਕੇ ਸਵਾਗਤ ਕੀਤਾ। ਨਰਿੰਦਰ ਮੋਦੀ ਨੇ ਰਵਾਂਡਾ ਦੇ ਰਾਸ਼ਟਰਪਤੀ ਪਾਉਲ ਕਾਗਮੇ ਨਾਲ …
Read More »ਪਾਕਿ ‘ਚ ਭਲਕੇ 25 ਜੁਲਾਈ ਨੂੰ ਪੈਣਗੀਆਂ ਵੋਟਾਂ
ਇਮਰਾਨ ਖਾਨ ਦੀ ਪਾਰਟੀ ਅਤੇ ਨਵਾਜ਼ ਸ਼ਰੀਫ ਦੀ ਪਾਰਟੀ ‘ਚ ਮੁਕਾਬਲਾ ਹੋਣ ਦੀ ਉਮੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਭਲਕੇ 25 ਜੁਲਾਈ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ ਜੋ ਇਸ ਦੇਸ਼ ਦੀ ਸਿਆਸੀ ਕਿਸਮਤ ਬਾਰੇ ਫੈਸਲਾ ਕਰਨਗੀਆਂ। ਪਾਕਿ ਵਿਚ ਕੁੱਲ 272 ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਲਈ …
Read More »