ਕਿਹਾ, ਦੇਸ਼ਾਂ ਵਿਦੇਸ਼ਾਂ ਤੋਂ ਮਿਲ ਰਹੇ ਭਰਵੇਂ ਸਹਿਯੋਗ ਨੂੰ ਦੇਖਦਿਆਂ ਬਦਲੀ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਵਲੋਂ 2 ਅਗਸਤ ਨੂੰ ਬਠਿੰਡਾ ਵਿਚ ਕੀਤੀ ਜਾ ਰਹੀ ਕਨਵੈਨਸ਼ਨ ਕਿਸੇ ਰਿਜੌਰਟ ਵਿਚ ਹੋਣੀ ਸੀ। ਹੁਣ ਇਹ ਕਨਵੈਨਸ਼ਨ ਥਰਮਲ ਪਲਾਂਟ ਸਟੇਡੀਅਮ ਵਿਚ ਹੋਵੇਗੀ। ਇਸ ਸਬੰਧੀ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੇਸ਼ਾਂ ਵਿਦੇਸ਼ਾਂ …
Read More »Daily Archives: July 31, 2018
ਪਾਰਟੀ ਵਰਕਰਾਂ ਦੀ ਮੰਗ ‘ਤੇ ਹੋ ਰਹੀ ਹੈ ਬਠਿੰਡਾ ‘ਚ ਕਨਵੈਨਸ਼ਨ : ਕੰਵਰ ਸੰਧੂ
ਕਿਹਾ, ਇਸ ਕਨਵੈਨਸ਼ਨ ਨੂੰ ਕਿਸੇ ਵੀ ਹੋਰ ਪਾਰਟੀ ਦੀ ਹਮਾਇਤ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਦੇ ਘਰ ਅੱਜ ਉਨ੍ਹਾਂ ਦੇ ਹਮਾਇਤੀ ਵਿਧਾਇਕਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ 2 ਅਗਸਤ ਨੂੰ ਬਠਿੰਡਾ ਵਿਚ ਕਨਵੈੱਨਸ਼ਨ ਹਰ ਹਾਲਤ ‘ਚ ਹੋਵੇਗੀ। …
Read More »ਡਾ. ਗਾਂਧੀ ਨੂੰ ਆਮ ਆਦਮੀ ਪਾਰਟੀ ਦੇ ਖਿਲਰਨ ਦਾ ਕੋਈ ਸ਼ਿਕਵਾ ਨਹੀਂ
ਕਿਹਾ, ਪਾਰਟੀ ਹਾਈਕਮਾਨ ਨੇ ਪੰਜਾਬ ਦੇ ਆਗੂਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਤੋਂ ਕਿਨਾਰਾ ਕਰ ਚੁੱਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਝਾੜੂ ਦੇ ਤੀਲਾ ਤੀਲਾ ਹੋਣ ਦਾ ਹੁਣ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ। ਪ੍ਰੈੱਸ ਕਲੱਬ ਵਿੱਚ …
Read More »ਭ੍ਰਿਸ਼ਟਾਚਾਰ ਮਾਮਲੇ ‘ਚ ਏ. ਆਈ. ਜੀ. ਪੀਐੱਸ. ਸੰਧੂ ਦੋਸ਼ੀ ਕਰਾਰ
ਤਿੰਨ ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਪੰਜਾਬ ਪੁਲਿਸ ਦੇ ਏ. ਆਈ. ਜੀ. ਪੀਐੱਸ. ਸੰਧੂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ ਹੈ। ਪੀ. ਐੱਸ. ਸੰਧੂ ਨੂੰ ਸਜ਼ਾ 3 ਅਗਸਤ ਨੂੰ ਸੁਣਾਈ ਜਾਵੇਗੀ। ਚੇਤੇ ਰਹੇ ਕਿ ਸੰਧੂ ਦੇ ਖਿਲਾਫ 50 …
Read More »ਕੈਬਨਿਟ ਮੀਟਿੰਗ ‘ਚ ਸਿੱਧੂ ਤੇ ਤ੍ਰਿਪਤ ਰਾਜਿੰਦਰ ਬਾਜਵਾ ਦੀ ਹੋਈ ਬਹਿਸ
ਕੈਪਟਨ ਅਮਰਿੰਦਰ ਨੂੰ ਦੇਣਾ ਪਿਆ ਦਖਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਲੰਘੇ ਕੱਲ੍ਹ ਮੀਟਿੰਗ ਹੋਈ ਸੀ, ਜਿਸ ਵਿਚ ਗੈਰਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਸਬੰਧੀ ਵੀ ਫੈਸਲੇ ਹੋਏ ਸਨ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਨਾਜਾਇਜ਼ ਕਾਲੋਨੀਆਂ ਦੇ ਮੁੱਦੇ …
Read More »ਅਸਾਮ ‘ਚ 40 ਲੱਖ ਗੈਰਕਾਨੂੰਨੀ ਭਾਰਤੀਆਂ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ
ਅਮਿਤ ਸ਼ਾਹ ਨੇ ਕਿਹਾ, ਵਿਰੋਧੀ ਧਿਰ ਫੈਲਾਅ ਰਹੀ ਹੈ ਅਫਵਾਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਾਮ ਵਿਚ ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ ਦੇ ਖਰੜੇ ਨੂੰ ਲੈ ਕੇ ਸੰਸਦ ਵਿਚ ਹੰਗਾਮਾ ਹੋਇਆ ਹੈ। ਹੰਗਾਮੇ ਤੋਂ ਬਾਅਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਨ. ਆਰ. ਸੀ. ਦੇ ਮੁੱਦੇ …
Read More »ਇਮਰਾਨ ਖਾਨ ਸਹੁੰ ਚੁੱਕ ਸਮਾਗਮ ਲਈ ਮੋਦੀ ਨੂੰ ਦੇ ਸਕਦੇ ਹਨ ਸੱਦਾ
ਮੋਦੀ ਨੇ ਇਮਰਾਨ ਨੂੰ ਚੋਣਾਂ ਜਿੱਤਣ ਲਈ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ 11 ਅਗਸਤ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦੇ ਸਕਦੇ ਹਨ। ਇਮਰਾਨ ਦੀ ਪਾਰਟੀ ਪੀਟੀਆਈ ਇਸ ਸਮਾਰੋਹ ਵਿਚ ਸਾਰਕ ਦੇਸ਼ਾਂ ਦੇ …
Read More »