ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਦੀ ਅਪੀਲ ਦਾ ਨੋਟਿਸ ਲੈਂਦਿਆਂ ਕਾਂਗਰਸ ਆਗੂ ਸੱਜਣ ਕੁਮਾਰ ਵੱਲੋਂ ਖ਼ੁਦ ਨੂੰ ਦੋਸ਼ਮੁਕਤ ਕਰਾਰ ਦੇਣ ਸਬੰਧੀ ਕੇਸ ਦੀ ਰੋਜ਼ਾਨਾ ਸੁਣਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਨੇ ਸੱਜਣ ਕੁਮਾਰ ਦੇ ਵਕੀਲ ਦੀ ਅਪੀਲ ਕਿ ਕੇਸ …
Read More »Monthly Archives: August 2018
‘ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ’
ਨਵੀਂ ਦਿੱਲੀ/ਬਿਊਰੋ ਨਿਊਜ਼ : ਤਾਮਿਲਨਾਡੂ ਦੀਆਂ ਜੇਲ੍ਹਾਂ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਨਹੀਂ ਛੱਡਿਆ ਜਾ ਸਕਦਾ ਹੈ। ਇਹ ਗੱਲ ਅੱਜ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਹੀ। ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਰਿਹਾਅ …
Read More »ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਸਮੇਤ 11 ਵਿਧਾਇਕਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਮੁੱਖ ਸਕੱਤਰ ਨਾਲ ਕੁੱਟਮਾਰ ਦਾ ਮਾਮਲਾ ਨਵੀਂ ਦਿੱਲੀ/ : ਦਿੱਲੀ ਪੁਲਿਸ ਵੱਲੋਂ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਮਾਮਲੇ ਦੀ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕਰ ਦਿੱਤੀ ਗਈ ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ 11 ਵਿਧਾਇਕਾਂ ਦੇ ਨਾਂ ਸ਼ਾਮਲ ਹਨ। ਮੁੱਖ ਸਕੱਤਰ ਅੰਸ਼ੂ …
Read More »ਨਹਿਰੂ ਤੇ ਜਿਨਾਹ ਬਾਰੇ ਦਲਾਈਲਾਮਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋਇਆ
ਦਲਾਈਲਾਮਾ ਨੇ ਮੰਗੀ ਮੁਆਫ਼ੀ ਨਵੀਂ ਦਿੱਲੀ: ਤਿੱਬਤੀਆਂ ਦੇ ਧਰਮ ਗੁਰੂ ਦਲਾਈਲਾਮਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਲੈ ਕੇ ਇਕ ਬਿਆਨ ਦਿੱਤਾ ਸੀ। ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਖੜ੍ਹਾ ਹੋ ਗਿਆ। ਦਲਾਈ ਲਾਮਾ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਚਾਹੁੰਦੇ …
Read More »ਭਾਰਤ ਦੀ ਅਜ਼ਾਦੀ ਲਹਿਰ ‘ਚ ਪੰਜਾਬ ਦਾ ਲਾਸਾਨੀ ਯੋਗਦਾਨ
ਤਲਵਿੰਦਰ ਸਿੰਘ ਬੁੱਟਰ ਜੇਕਰ ਇਹ ਆਖਿਆ ਜਾਵੇ ਕਿ ਲਗਭਗ 1200 ਸਾਲ ਵੱਖ-ਵੱਖ ਵਿਦੇਸ਼ੀ ਹਾਕਮਾਂ ਦਾ ਗ਼ੁਲਾਮ ਬਣੇ ਰਹੇ ਭਾਰਤ-ਵਰਸ਼ ਦੀ ਆਜ਼ਾਦੀ ਦੀ ‘ਸਦ’ ਪੰਜਾਬ ਦੀ ਧਰਤੀ ਤੋਂ ਹੀ ਉਠੀ ਸੀ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ। ਪੰਦਰ੍ਹਵੀਂ ਸਦੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਲੋਧੀ ਹਾਕਮਾਂ ਨੂੰ ‘ਰਾਜੇ …
Read More »ਵਧ ਰਹੇ ਬਲਾਤਕਾਰ ਅਤੇ ਔਰਤਾਂ ਦੀ ਸੁਰੱਖਿਆ
ਗੁਰਮੀਤ ਸਿੰਘ ਪਲਾਹੀ ਛੋਟੀ ਉਮਰ ਦੀਆਂ ਬੱਚੀਆਂ ਨਾਲ ਬਲਤਕਾਰ ਹੋ ਹਰੇ ਹਨ। ਬਲਾਤਕਾਰ ਉਪਰੰਤ ਲੜਕੀਆਂ, ਔਰਤਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ। ਸਮਾਜ ਵਿੱਚ ਵੱਧ ਰਹੇ ਇਸ ਪਸ਼ੂ-ਪੁਣੇ ਦਾ ਇਸ ਤੋਂ ਵੱਡਾ ਕੋਈ ਹੋਰ ਸਬੂਤ ਹੋ ਸਕਦਾ ਹੈ? ਆਓ ਬਲਾਤਕਾਰ ਦੇ ਅੰਕੜਿਆਂ ਉਤੇ ਇਕ ਝਾਤ ਮਾਰੀਏ। ਦੇਸ਼ ਵਿੱਚ ਸਲਾਨਾ 35 ਤੋਂ …
Read More »ਨਾ ਝੁਕੇ, ਨਾ ਰੁਕੇ, ਤੁਰ ਗਏ ‘ਅਟਲ’
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦੇਹਾਂਤ, ਨਰਿੰਦਰ ਮੋਦੀ ਨੇ ਕਿਹਾ ਸਿਰ ਤੋਂ ਉਠ ਗਿਆ ਪਿਤਾ ਦਾ ਸਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਰਤਨ ਅਤੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5 ਵੱਜ ਕੇ 5 ਮਿੰਟ ‘ਤੇ ਦੇਹਾਂਤ ਹੋ ਗਿਆ ਅਤੇ ਪੂਰੇ …
Read More »ਲਾਲ ਕਿਲ੍ਹੇ ਤੋਂ ਪੰਜਵੀਂ ਵਾਰ ਤਿਰੰਗਾ ਲਹਿਰਾ ਕੇ ਨਰਿੰਦਰ ਮੋਦੀ ਨੇ ਕੀਤੀ ਰਾਜੀਵ ਗਾਂਧੀ ਤੇ ਨਰਸਿਮ੍ਹਾ ਰਾਓ ਦੀ ਬਰਾਬਰੀ
82 ਮਿੰਟ ਦਾ ਭਾਸ਼ਣ ਮੋਦੀ ਭਾਸ਼ਣਬਾਜ਼ੀ ‘ਚ ਨੰਬਰ ਵੰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ਪੰਜਵੀਂ ਵਾਰ ਤਿਰੰਗਾ ਲਹਿਰਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜੀਵ ਗਾਂਧੀ ਅਤੇ ਨਰਸਿਮ੍ਹਾ ਰਾਓ ਦੀ ਬਰਾਬਰੀ ਕਰ ਲਈ ਹੈ। ਤਿਰੰਗਾ ਲਹਿਰਾਉਣ ਵਿਚ ਨੰਬਰ 1 ‘ਤੇ ਜਿੱਥੇ (17 …
Read More »ਵੈਨਕੂਵਰ ‘ਚ 14 ਗੈਂਗਸਟਰ ਗ੍ਰਿਫ਼ਤਾਰ, 8 ਪੰਜਾਬੀ ਮੂਲ ਦੇ, ਕੁੱਕਰ ਬੰਬ ਤੇ 120 ਰਾਈਫਲਾਂ ਬਰਾਮਦ
40 ਕਿਲੋ ਨਸ਼ੀਲਾ ਪਦਾਰਥ, ਨੌਂ ਕਿਲੋ ਫੇਨਟੇਨਿਲ, 8 ਲੱਖ ਡਾਲਰ ਕੈਸ਼ ਅਤੇ ਗਹਿਣੇ ਵੀ ਮਿਲੇ ਵੈਨਕੂਵਰ : ਵੈਨਕੂਵਰ ਪੁਲਿਸ ਨੇ 14 ਇੰਡੋ-ਕੈਨੇਡੀਅਨ ਗੈਂਗਸਟਰਾਂ ਦੇ ਕੋਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀਆਂ …
Read More »ਪੰਜਾਬ ‘ਚੋਂ ਨਸ਼ੇ ਖ਼ਤਮ ਕਰਨ ਲਈ ਕੈਪਟਨ ਨੂੰ ਹੁਣ ਗੂਗਲ ਦਾ ਸਹਾਰਾ
ਗੂਗਲ ਤੇ ਫੇਸਬੁੱਕ ਨੂੰ ਖਤ ਲਿਖ ਕੇ ਮੁੱਖ ਮੰਤਰੀ ਨੇ ਮੰਗਿਆ ਸਹਿਯੋਗ ਚੰਡੀਗੜ੍ਹ : ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੂਗਲ ਤੇ ਫੇਸਬੁੱਕ ਕੋਲੋਂ ਸਹਾਇਤਾ ਲੈਣ ਦਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚੋਂ ਨਸ਼ੇ ਦੇ …
Read More »