ਚੀਨੀ ਮੀਡੀਆ ਦਾ ਦਾਅਵਾ ਸਸਤੇ ਦੇ ਚੱਕਰ ਵਿਚ ਭਾਰਤੀ ਕਰੰਸੀ ਛਪ ਰਹੀ ਚੀਨ ਵਿਚ ਭਾਰਤੀ ਰਿਜ਼ਰਵ ਬੈਂਕ ਨੇ ਰਿਪੋਰਟ ਨੂੰ ਦੱਸਿਆ ਗਲਤ ਨਵੀਂ ਦਿੱਲੀ : ਚੀਨ ਦੇ ਅਖਬਾਰ ‘ਸਾਊਥ ਚਾਈਨਾ ਮੌਰਨਿੰਗ ਪੋਸਟ’ ਨੇ ਦਾਅਵਾ ਕੀਤਾ ਕਿ ਕਈ ਦੇਸ਼ਾਂ ਦੀ ਕਰੰਸੀ ਚੀਨ ਵਿਚ ਛਾਪੀ ਜਾਂਦੀ ਹੈ। ਇਨ੍ਹਾਂ ਵਿਚ ਭਾਰਤ ਵੀ ਸ਼ਾਮਲ …
Read More »Monthly Archives: August 2018
ਕਬੱਡੀ ਕਲੱਬਾਂ ਤੇ ਫੈਡਰੇਸ਼ਨਾਂ ਦੇ ਨਾਂ ਖੁੱਲ੍ਹਾ ਖਤ
ਪ੍ਰਿੰ. ਸਰਵਣ ਸਿੰਘ ਕਬੱਡੀ ਦੇ ਪ੍ਰਮੋਟਰ ਵੀਰੋ, ਕਬੱਡੀ ਪੰਜਾਬੀਆਂ ਦੀ ਮਾਂ ਖੇਡ ਮੰਨੀ ਜਾਂਦੀ ਹੈ। ਮਾਂ ਦਾ ਦਰਜਾ ਬਹੁਤ ਉੱਚਾ ਹੁੰਦੈ। ਮਾਂ ਨੂੰ ਕੋਈ ਹੀਮ ਕੀਮ ਹੋ ਜਾਵੇ ਤਾਂ ਧੀਆਂ ਪੁੱਤਰ ਸੌ ਓਹੜ ਪੋਹੜ ਕਰਦੇ ਹਨ। ਜੇ ਅਸੀਂ ਕਬੱਡੀ ਨੂੰ ਸੱਚਮੁੱਚ ਹੀ ਮਾਂ ਖੇਡ ਸਮਝਦੇ ਹਾਂ ਤੇ ਉਸ ਦੇ ਸੱਚੇ …
Read More »ਫ਼ਰੈੱਡਰਿਕ ਬੈਂਟਿੰਗ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੀ ਰਚਨਾਤਮਿਕ ਅਤੇ ਉਸਾਰੂ ਸੋਚ ਨੂੰ ਉਭਾਰਿਆ ਜਾਂਦਾ ਹੈ
ਫ਼ਰੈੱਡਰਿਕ ਬੈਂਟਿੰਗ ਸਕੂਲ ਦੇ ਪ੍ਰਬੰਧਕਾਂ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਵਿਦਿਆ ਵਿਦਿਆਰਥੀਆਂ ਵਿਚ ਭਰੋਸਗੀ ਪੈਦਾ ਕਰਨ ਅਤੇ ਉਨ੍ਹਾਂ ਦੇ ਨਿੱਜੀ ਗੁਣਾਂ ਨੂੰ ਉਭਾਰਨ ਵਾਲੀ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਉੱਪਰ ਗਿਆਨ ਠੋਸਣ ਦੀ ਬਜਾਏ ਇਹ ਉਨ੍ਹਾਂ ਦੇ ਮਨਾਂ ਅਤੇ ਚਰਿੱਤਰ ਨੂੰ ਸਹੀ ਤਰੀਕੇ ਨਾਲ ਅੱਗੋਂ ਹੋਰ ਵਿਕਸਿਤ ਕਰਨ ਵਾਲੀ ਰਚਨਾਤਮਿਕ …
Read More »ਇਹੋ ਜਿਹਾ ਸੀ ਮੇਰਾਬਚਪਨ-12
ਬੋਲਬਾਵਾਬੋਲ ਮਾਂ ਮੇਰੇ ਸਿਰ ਦੇ ਬੋਦੇ ਸਰ੍ਹੋਂ ਦੇ ਤੇਲਨਾਲਚੋਪੜਦੀ ਨਿੰਦਰਘੁਗਿਆਣਵੀ, 94174-21700 ਸੁਰਤ ਸੰਭਲਣ ‘ਤੇ ਮੈਂ ਦੇਖਿਆ ਕਿ ਸਾਡੇ ਪਿੰਡ ਨੂੰ ਫਰੀਦਕੋਟੋਂ ਰੋਡਵੇਜ਼ ਦੀ ਪੁਰਾਣੀ ਖੜਕੀਬਸ ਆਉਂਦੀ।ਦਿਨਵਿਚ ਉਹ ਚਾਰ ਕੁ ਗੇੜੇ ਲਾਉਂਦੀ।ਸ਼ਹਿਰੋਂ ਚੱਲ ਕੇ ਪਿਪਲੀ, ਰਾਈਆਂ ਵਾਲਾ, ਬੁਰਜ ਮਸਤਾ ਤੇ ਸਾਡੇ ਘੁਗਿਆਣੇ ਵਿਚੋਂ ਦੀ ਹੁੰਦੀ ਹੋਈ ਸ਼ਿਮਰੇ ਵਾਲਾ ਪਿੰਡ ਤੋਂ ਮੁੜਦੀ। …
Read More »17 August 2018, MAIN
17 August 2018, GTA
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ਤੋਂ ਫਹਿਰਾਇਆ ਤਿਰੰਗਾ
ਮੋਦੀ ਨੇ 82 ਮਿੰਟ ਤੱਕ ਦਿੱਤਾ ਭਾਸ਼ਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਫਹਿਰਾਇਆ। 72ਵੇਂ ਅਜ਼ਾਦੀ ਦਿਵਸ ‘ਤੇ ਮੋਦੀ ਨੇ 82 ਮਿੰਟ ਤੱਕ ਭਾਸ਼ਣ ਦਿੱਤਾ। ਉਨ੍ਹਾਂ ਲਾਲ ਕਿਲ੍ਹੇ ਦੀ ਫਸੀਲ ਤੋਂ ਤਿੰਨ ਐਲਾਨ ਕੀਤੇ। ਪਹਿਲਾ ਐਲਾਨ ਸੀ ਕਿ …
Read More »ਲਾਲ ਕਿਲ੍ਹੇ ਤੋਂ ਮੋਦੀ ਨੇ ਤਿੰਨ ਤਲਾਕ ਤੇ ਕਸ਼ਮੀਰ ਦਾ ਮੁੱਦਾ ਵੀ ਛੂਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਦੇ ਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਮੁਕਤੀ ਦਿਵਾਉਣੀ ਚਾਹੁੰਦਾ ਹਾਂ। ਅਸੀਂ ਸੰਸਦ ਵਿਚ ਵੀ ਤਿੰਨ ਤਲਾਕ ਬਿੱਲ ਦਾ ਮੁੱਦਾ ਉਠਾਇਆ ਹੈ, ਪਰ ਕੁਝ ਲੋਕ ਇਸ ਨੂੰ ਪਾਸ ਨਹੀਂ ਹੋਣ ਦੇਣਾ ਚਾਹੁੰਦੇ। …
Read More »ਕਾਂਗਰਸ ਨੇ ਕਿਹਾ ਚੰਗਾ ਹੁੰਦਾ ਜੇ ਮੋਦੀ ਆਪਣੇ ਆਖਰੀ ਭਾਸ਼ਣ ‘ਚ ਸੱਚ ਬੋਲਦੇ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ 72ਵੇਂ ਅਜ਼ਾਦੀ ਦਿਵਸ ਦੇ ਮੌਕੇ ‘ਤੇ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਚ ਤਿਰੰਗਾ ਫਹਿਰਾਇਆ। ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਮਠਿਆਈ ਵੀ ਵੰਡੀ ਗਈ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਮੋਤੀ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਟਿਆਲਾ, ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਵਿਚ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ …
Read More »