Breaking News
Home / 2018 / August (page 28)

Monthly Archives: August 2018

ਆਮ ਆਦਮੀ ਪਾਰਟੀ ਵਲੋਂ 13 ਅਗਸਤ ਨੂੰ ਜਲੰਧਰ ‘ਚ ਸੱਦੀ ਮੀਟਿੰਗ ਮੁਲਤਵੀ

ਖਹਿਰਾ ਅਤੇ ਕੰਵਰ ਸੰਧੂ ਖਿਲਾਫ ਸਖਤ ਕਾਰਵਾਈ ਕਰਨ ਦਾ ਮਤਾ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਆਉਂਦੀ 13 ਅਗਸਤ ਨੂੰ ਜਲੰਧਰ ਵਿਚ ਰੱਖੀ ਗਈ ਸੂਬਾ ਪੱਧਰੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਮੀਟਿੰਗ ਮੁਲਤਵੀ ਹੋਣ ਦਾ ਕਾਰਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦਾ ਕਿਸੇ ਹੋਰ ਕੰਮਾਂ …

Read More »

ਬਰਗਾੜੀ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਖਹਿਰਾ ਅਤੇ ਉਸਦੇ ਸਾਥੀ

ਭਲਕੇ 11 ਅਗਸਤ ਨੂੰ ਗੜ੍ਹਸ਼ੰਕਰ ‘ਚ ਕੀਤੀ ਜਾਣ ਵਾਲੀ ਰੈਲੀ ‘ਚ ਪਹੁੰਚਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਨੇ ਆਪਣੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਕੀਤੀ । ਇਸ ਮੌਕੇ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਬਰਗਾੜੀ ਮਾਮਲੇ ਦੀ ਰਿਪੋਰਟ …

Read More »

ਕੈਪਟਨ ਸਰਕਾਰ ਵਲੋਂ ਸੁਪਰੀਮ ਕੋਰਟ ਦੇ ਫੈਸਲੇ ਦੇ ਜਾਇਜ਼ੇ ਲਈ ਮੁੜ ਅਰਜੋਈ

ਸੁਪਰੀਮ ਕੋਰਟ ਨੇ ਯੂਪੀ ਐਸਸੀ ਵਲੋਂ ਗਠਿਤ ਪੈਨਲ ‘ਚੋਂ ਹੀ ਡੀਜੀਪੀ ਦੀ ਨਿਯੁਕਤੀ ਕਰਨ ਦੇ ਦਿੱਤੇ ਹਨ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਆਉਂਦੀ 30 ਸਤੰਬਰ ਨੂੰ ਰਿਟਾਇਰ ਹੋਣ ਜਾ ਰਹੇ ਹਨ। ਪੰਜਾਬ ਦੀ ਕੈਪਟਨ ਸਰਕਾਰ ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਉਣ ਦੇ ਰੌਂਅ ਵਿਚ ਹੈ ਪਰ ਸੁਪਰੀਮ ਕੋਰਟ …

Read More »

ਜ਼ੀ ਨਿਊਜ਼ ਵਲੋਂ ਮੈਨੂੰ ਕੋਈ ਮਾਨਹਾਨੀ ਨੋਟਿਸ ਨਹੀਂ ਮਿਲਿਆ : ਮਜੀਠੀਆ

ਕਿਹਾ, ਮੈਂ ਆਪਣੇ ਸਟੈਂਡ ‘ਤੇ ਹਾਂ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਜ਼ੀ ਨਿਊਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਸੀ। ਇਸ ਤੋਂ ਬਾਅਦ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ੀ ਨਿਊਜ਼ ਵੱਲੋਂ ਕਿਸੇ ਕਿਸਮ ਦਾ ਮਾਣਹਾਨੀ …

Read More »

ਆਮ ਆਦਮੀ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ

ਕੇਜਰੀਵਾਲ ਨੇ ਕਿਹਾ – ਨਹੀਂ ਬਣਾਂਗੇ ਕਿਸੇ ਮਹਾ ਗਠਜੋੜ ਦਾ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਖਿਲਾਫ ਅਗਾਮੀ ਲੋਕ ਸਭਾ ਚੋਣਾਂ ਵਿਚ ਮਹਾਂ ਗਠਜੋੜ ਬਣਨ ਤੋਂ ਪਹਿਲਾਂ ਹੀ ਖਿਲਰਨ ਲੱਗਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ …

Read More »

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ

ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਤਾਮਿਲਨਾਡੂ ਦੀਆਂ ਜੇਲ੍ਹਾਂ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਸੱਤ ਦੋਸ਼ੀਆਂ ਨੂੰ ਨਹੀਂ ਛੱਡਿਆ ਜਾ ਸਕਦਾ ਹੈ। ਇਹ ਗੱਲ ਅੱਜ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਹੀ। ਕੇਂਦਰ ਨੇ ਅਦਾਲਤ ਨੂੰ ਦੱਸਿਆ ਕਿ …

Read More »

ਨਹਿਰੂ ਤੇ ਜਿਨਾਹ ਬਾਰੇ ਦਲਾਈਲਾਮਾ ਵਲੋਂ ਦਿੱਤੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋਇਆ

ਦਲਾਈਲਾਮਾ ਨੂੰ ਮੰਗਣੀ ਪਈ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਤਿੱਬਤੀਆਂ ਦੇ ਧਰਮ ਗੁਰੂ ਦਲਾਈਲਾਮਾ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਲੈ ਕੇ ਇਕ ਬਿਆਨ ਦਿੱਤਾ ਸੀ। ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਖੜ੍ਹਾ ਹੋ ਗਿਆ। ਦਲਾਈ ਲਾਮਾ ਨੇ ਕਿਹਾ ਸੀ ਕਿ ਮਹਾਤਮਾ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਕਾਂਗਰਸ ਕਰੇਗੀ ਆਮ ਆਦਮੀ ਪਾਰਟੀ ਨਾਲ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਵੱਲੋਂ ਹਿੰਦੁਸਤਾਨੀਆਂ ਨੂੰ …

Read More »

ਜ਼ੀ ਨਿਊਜ਼ ਨੇ ਮਜੀਠੀਆ ਨੂੰ ਭੇਜਿਆ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਚੰਡੀਗੜ੍ਹ/ਬਿਊਰੋ ਨਿਊਜ਼ : ਜ਼ੀ ਨਿਊਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਂ ‘ਤੇ 100 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਿਕਰਮ ਮਜੀਠੀਆ ਨੇ ਜਨਤਕ ਤੌਰ ‘ਤੇ ਆਖਿਆ ਸੀ ਕਿ ਚੋਣਾਂ ਦੌਰਾਨ ਜੀ ਪੰਜਾਬੀ ਦੇ ਸੰਪਾਦਕ ਨੇ ਸਾਡੇ ਕੋਲੋਂ 20 …

Read More »

ਪਾਰਟੀ ਦੇ ਏਕੇ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਾਂ : ਹਰਪਾਲ ਚੀਮਾ

ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਹਾਲ ਹੀ ਵਿੱਚ ਬਣੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪਾਰਟੀ ਦੇ ਏਕੇ ਲਈ ਉਹ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹਨ। ਜੇਕਰ ਪਾਰਟੀ ਵਿੱਚ ਸੁਲ੍ਹਾ-ਸਫ਼ਾਈ ਹੁੰਦੀ ਹੈ, ਤਾਂ ਉਹ ਪਾਰਟੀ ਦੇ ਹੁਕਮਾਂ ਤਹਿਤ …

Read More »