ਡਾ. ਬਲਬੀਰ ਸਿੰਘ ਨੇ ਗੁੰਮਰਾਹ ਹੋਏ ਆਗੂਆਂ ਖਿਲਾਫ ਕਾਰਵਾਈ ਨਾ ਕਰਨ ਦੀ ਹਾਈਕਮਾਂਡ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਜਿਹੜੇ ਵਿਧਾਇਕ ਅਤੇ ਆਗੂ ਖਹਿਰਾ ਦੀ ਬਠਿੰਡਾ ਕਨਵੈਨਸ਼ਨ ਵਿਚ ਗਏ, ਉਹ ਗੁੰਮਰਾਹ ਹੋ ਕੇ ਗਏ ਹਨ। ਉਨ੍ਹਾਂ ਆਸ …
Read More »Daily Archives: August 3, 2018
ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਫਿਰ ਉਠਿਆ
ਐਡਵੋਕੇਟ ਅਰੋੜਾ ਨੂੰ ਨਹੀਂ ਮਿਲ ਰਹੀ ਕੈਪਟਨ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਏ ਮਹਿਮਾਨਾਂ ਦੇ ਨਾਵਾਂ ਦੀ ਸੂਚੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੰਤਰੀ …
Read More »ਨਵਜੋਤ ਸਿੱਧੂ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਲਈ ਤੋਹਫੇ ਵਜੋਂ ਪੰਜਾਬੀ ਖੁੱਸੇ ਅਤੇ ਕਸ਼ਮੀਰੀ ਸ਼ਾਲ ਲੈ ਕੇ ਜਾਣਗੇ
ਸਿੱਧੂ ਨੇ ਇਮਰਾਨ ਖਾਨ ਨੂੰ ਦੱਸਿਆ ਗੂੜ੍ਹਾ ਮਿੱਤਰ ਜਲੰਧਰ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਇਮਰਾਨ ਖਾਨ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਇਸ ਸਮਾਰੋਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਜਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਇਸ ਖੁਸ਼ੀ ਦੇ ਮੌਕੇ …
Read More »ਦਰਸ਼ਨ ਸਿੰਘ ਦੀ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਹੋਈ ਨਿਯੁਕਤੀ
ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਹੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਜ਼ਿੰਮੇਵਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾ …
Read More »ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਸੰਸਦ ‘ਚ ਚੁੱਕਿਆ ਫਰਜ਼ੀ ਟਰੈਵਲ ਏਜੰਸੀਆਂ ਦਾ ਮੁੱਦਾ
ਕਿਹਾ, ਪੰਜਾਬ ਵਿਚ ਫਰਜ਼ੀ ਏਜੰਟਾਂ ਅਤੇ ਟਰੈਵਲ ਏਜੰਸੀਆਂ ਦੀ ਭਰਮਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੰਸਦ ਵਿਚ ਅੱਜ ਪੰਜਾਬ ‘ਚ ਫਰਜ਼ੀ ਟਰੈਵਲ ਏਜੰਸੀਆਂ ਤੇ ਏਜੰਟਾਂ ਦਾ ਮੁੱਦਾ ਗੂੰਜਿਆ। ਪੰਜਾਬ ਭਾਜਪਾ ਦੇ ਪ੍ਰਧਾਨ ਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਫਰਜ਼ੀ ਟਰੈਵਲ ਏਜੰਸੀਆਂ ਦੀ ਗਿਣਤੀ ਅਚਾਨਕ ਵਧਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਦੇ ਹੋਏ ਇਸ …
Read More »ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ‘ਤੇ ਐਸ ਸੀ ਸ਼੍ਰੇਣੀਆਂ ਪ੍ਰਤੀ ਲਾਏ ਪੱਖਪਾਤ ਦੇ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਪੰਜਾਬ ਦੇ ਕਾਂਗਰਸੀ ਆਗੂਆਂ ਨਾਲ ਮਿਲ ਕੇ ਸੰਸਦ ਭਵਨ ਦੇ ਬਾਹਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਐੱਸ. ਸੀ. ਸ਼੍ਰੇਣੀਆਂ …
Read More »ਅਸਾਮ ‘ਚ ਐਨ ਆਰ ਸੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ : ਰਾਜਨਾਥ ਸਿੰਘ
ਕਿਹਾ, ਸੂਚੀ ‘ਚ ਆਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਮਿਲੇਗਾ ਫਿਰ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਾਮ ਵਿਚ ਐਨ.ਆਰ.ਸੀ ਦੇ ਮੁੱਦੇ ‘ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਲੰਘੀ 30 ਜੁਲਾਈ ਨੂੰ ਆਇਆ ਐਨ.ਆਰ.ਸੀ ਦਾ ਖਰੜਾ ਅੰਤਿਮ ਨਹੀਂ ਹੈ। ਜੋ ਵਿਅਕਤੀ ਇਸ ਸੂਚੀ ਵਿਚ ਆਉਣ …
Read More »ਪਾਕਿਸਤਾਨ ਵਿਚ ਇਕਲੌਤੇ ਪੁਲਿਸ ਅਫਸਰ ਗੁਲਾਬ ਸਿੰਘ ਨੂੰ ਨੌਕਰੀ ਤੋਂ ਹਟਾਇਆ
ਸਰਟੀਫਿਕੇਟ ਜਾਅਲੀ ਹੋਣ ਦੇ ਲੱਗੇ ਇਲਜ਼ਾਮ, ਸਿੱਖ ਭਾਈਚਾਰੇ ‘ਚ ਰੋਸ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਇਕਲੌਤੇ ਪੁਲਿਸ ਅਫ਼ਸਰ ਗੁਲਾਬ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਜ਼ਲੀਲ ਹੋਣਾ ਪੈ ਰਿਹਾ ਹੈ। ਲੰਘੇ ਕੱਲ੍ਹ ਗੁਲਾਬ ਸਿੰਘ ਨੂੰ ਲਾਹੌਰ ਪੁਲਿਸ ਵੱਲੋਂ ਡਿਊਟੀ ਤੋਂ ਫ਼ਾਰਗ ਕਰ ਦਿੱਤਾ ਗਿਆ। ਗੁਲਾਬ ਸਿੰਘ …
Read More »ਪਿੰਡ ਕੋਠੇ ਹਿੰਮਤਪੁਰਾ ਦੇ ਲੋਕਾਂ ਨੇ ਪੇਸ਼ ਕੀਤੀ ਮਿਸਾਲ
ਪਹਿਲਾਂ ਪਿੰਡ ਦੇ ਹਰ ਘਰ ਦੇ ਬਾਹਰ ਲਗਾਈ ਬੀਬੀਆਂ ਦੀ ਨੇਮ ਪਲੇਟ, ਹੁਣ ਥਾਂ-ਥਾਂ ਬੋਰਡ ਲਗਾ ਕੇ ਕਿਹਾ ਨਸ਼ਾ ਕਰਨ ਵਾਲੇ ਦੀ ਪਿੰਡ ‘ਚ ਨੌ ਐਂਟਰੀ ਬਠਿੰਡਾ : ਬੀਬੀਆਂ ਨੂੰ ਸਮਾਜ ‘ਚ ਬਣਦਾ ਹੱਕ ਦੇਣ ਦੇ ਲਈ ਪਿੰਡ ਦੇ ਹਰ ਘਰ ਦੇ ਬਾਹਰ ਬੀਬੀਆਂ ਦੀ ਨੇਮ ਪਲੇਟ ਲਗਾ ਕੇ ਆਪਣੀ …
Read More »ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਦੇ ਮਾਮਲਿਆਂ ‘ਚ ਡੇਰਾ ਸਿਰਸਾ ਦੇ ਪ੍ਰਬੰਧਕਾਂ ਨੂੰ ਠਹਿਰਾਇਆ ਜ਼ਿੰਮੇਵਾਰ
ਅਕਾਲੀ ਲੀਡਰਸ਼ਿਪ ਨੂੰ ਜ਼ਬਰਦਸਤ ਸੇਕ ਲੱਗਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਪਰਤਾਂ ਖੁੱਲ੍ਹਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਬਰਦਸਤ ਸੇਕ ਲੱਗਣ ਦੇ ਆਸਾਰ ਹਨ। ਉਨ੍ਹਾਂ ਦੀਆਂ ਡੇਰਾ ਸਿਰਸਾ ਦੇ ਮੁੱਖ ਪ੍ਰਬੰਧਕਾਂ …
Read More »