ਤਰਨ ਤਾਰਨ : ਸੂਬੇ ‘ਚ ਫਰਜੀ ਟਰੈਵਲ ਏਜੰਟ ਵੱਲੋਂ ਵਿਦੇਸ਼ ਭੇਜਣ ਦੇ ਨਾਂ ‘ਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਏਜੰਟਾਂ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਗੋਲਾ ਦੀ ਸਿਮਰਨਦੀਪ ਕੌਰ ਨੂੰ ਦੁਬਈ ਨੈਨੀ ਕੇਅਰ ਦੀ ਨੌਕਰੀ ਦੇ ਬਹਾਨੇ ਭੇਜਿਆ ਪ੍ਰੰਤੂ ਉਥੇ ਉਸ …
Read More »Daily Archives: August 3, 2018
ਨਗਰ ਸੁਧਾਰ ਟਰੱਸਟ ਮਾਮਲੇ ‘ਚ ਕੈਪਟਨ ਅਮਰਿੰਦਰ ਬਰੀ
32 ਏਕੜ ਜ਼ਮੀਨ ਘੁਟਾਲੇ ‘ਚ ਮੁੱਖ ਮੰਤਰੀ ਖਿਲਾਫ ਚੱਲ ਰਿਹਾ ਸੀ ਮਾਮਲਾ ਮੁਹਾਲੀ : ਮੁਹਾਲੀ ਦੀ ਇੱਕ ਵਿਸ਼ੇਸ਼ ਜ਼ਿਲ੍ਹਾ ਅਦਾਲਤ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੇਕਸੂਰ ਮੰਨਦਿਆਂ ਸਾਰੇ ਦੋਸ਼ਾਂ ਤੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ …
Read More »ਗੈਰ ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਮੰਤਰੀ ਮੰਡਲ ਦੀ ਹਰੀ ਝੰਡੀ
ਕਾਲੋਨਾਈਜ਼ਰਾਂ ਨੂੰ ਦਿੱਤਾ ਇਕ ਸਾਲ ਦਾ ਸਮਾਂ, ਵਨ ਟਾਈਮ ਸੈਟਲਮੈਂਟ ਤਹਿਤ ਰੈਗੂਲਰ ਹੋਣਗੀਆਂ ਕਾਲੋਨੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਸੂਬੇ ਦੀਆਂ 13 ਹਜ਼ਾਰ ਦੇ ਕਰੀਬ ਗੈਰ ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨਵੀਂ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸਰਕਾਰ ਨੇ ਕਾਲੋਨਾਈਜ਼ਰਾਂ ਨੂੰ ਇਕ ਸਾਲ …
Read More »ਗੋਲੀ ਚੱਲਣ ਪਿੱਛੋਂ ਇੰਦਰਪ੍ਰੀਤ ਦੇ ਹੱਥਾਂ ‘ਚ ਨਹੀਂ ਮਿਲਿਆ ਗੰਨ ਪਾਊਡਰ
ਫੋਰੈਂਸਿਕ ਰਿਪੋਰਟ ਨੇ ਪੁਲਿਸ ਦੀ ਜਾਂਚ ‘ਤੇ ਚੁੱਕੇ ਸਵਾਲ ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਦੀ ਖ਼ੁਦਕੁਸ਼ੀ ਵਿੱਚ ਵਰਤੇ ਗਏ ਹਥਿਆਰ ਤੇ ਉਨ੍ਹਾਂ ਦੇ ਹੱਥ ਤੋਂ ਲਏ ਗਏ ਨਮੂਨਿਆਂ ਦੀ ਫੋਰੈਂਸਿਕ ਰਿਪੋਰਟ ਨੇ ਇਸ ਖ਼ੁਦਕੁਸ਼ੀ ਦੀ ਕਹਾਣੀ ਉਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਚੰਡੀਗੜ੍ਹ …
Read More »ਪੰਚਾਇਤ ਚੋਣਾਂ ‘ਚ ਨਸ਼ੇ ਵੰਡਣ ਵਾਲਿਆਂ ਦਾ ਕਰੋ ਬਾਈਕਾਟ
ਚੋਣਾਂ ਰਾਜਨੀਤਕ ਲੜਾਈ ਦੀ ਸੱਥ ਨਹੀਂ ਬਣਨੀਆਂ ਚਾਹੀਦੀਆਂ : ਡਾ. ਸੁੱਚਾ ਸਿੰਘ ਗਿੱਲ ਚੰਡੀਗੜ੍ਹ/ਬਿਊਰੋ ਨਿਊਜ਼ : ‘ਪਿੰਡ ਬਚਾਓ, ਪੰਜਾਬ ਬਚਾਓ’ ਕਮੇਟੀ ਵੱਲੋਂ ‘ਪੰਚਾਇਤੀ ਚੋਣਾਂ, ਪਿੰਡ ਤੇ ਗ੍ਰਾਮ ਸਭਾ’ ਵਿਸ਼ੇ ‘ਤੇ ਕਿਸਾਨ ਭਵਨ ਵਿੱਚ ਕਰਵਾਏ ਸੈਮੀਨਾਰ ਵਿੱਚ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਨਸ਼ੇ ਵੰਡਣ ਵਾਲੇ ਲੋਕਾਂ ਦਾ ਬਾਈਕਾਟ ਕਰਨ ਤੇ ਉਨ੍ਹਾਂ ਖ਼ਿਲਾਫ਼ …
Read More »‘ਆਪ’ ਦੇ 8 ਵਿਧਾਇਕਾਂ ਨੇ ਹਾਈਕਮਾਂਡ ਖਿਲਾਫ ਕੀਤੀ ਬਗਾਵਤ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਜਦੋਂ ਸੁਖਪਾਲ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਖੋਹ ਕੇ ਦ੍ਰਿੜ੍ਹਬਾ ਤੋਂ ਵਿਧਾਇਕ ਹਰਪਾਲ ਚੀਮਾ ਨੂੰ ਦਿੱਤਾ ਤਾਂ ਪਾਰਟੀ ਵਿਚ ਬਗਾਵਤ ਦਾ ਮਾਹੌਲ ਬਣ ਗਿਆ। ਹੁਣ ‘ਆਪ’ ਦੇ 8 ਵਿਧਾਇਕਾਂ ਨੇ ਹਾਈਕਮਾਂਡ ਖਿਲਾਫ ਝੰਡਾ ਚੁੱਕ ਲਿਆ। ਖਹਿਰਾ ਨੇ ਪਾਰਟੀ ਦੇ 8 …
Read More »‘ਆਪ’ ਸੁਖਪਾਲ ਖਹਿਰਾ ਅੱਗੇ ਝੁਕਣ ਦੇ ਰੌਂਅ ਵਿਚ ਨਹੀਂ
ਬੈਂਸ ਭਰਾਵਾਂ ‘ਤੇ ਲੱਗ ਰਹੇ ਪਾਰਟੀ ਤੋੜਨ ਦੀ ਕੋਸ਼ਿਸ਼ ਦੇ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਅਤੇ ਕੇਂਦਰੀ ਲੀਡਰਸ਼ਿਪ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ઠਸੁਖਪਾਲ ਸਿੰਘ ਖਹਿਰਾ ਵੱਲੋਂ ਚੁੱਕੀਆਂ ਜਾ ਰਹੀਆਂ ਬਾਗੀ ਸੁਰਾਂ ਅੱਗੇ ਝੁਕਣ ਦੇ ਰੌਂਅ ਵਿੱਚ ਨਹੀਂ …
Read More »ਬਾਦਲਾਂ ਨੇ ਆਪਣੀ ‘ਪ੍ਰਸਿੱਧੀ’ ਲਈ ਖਰਚੇ ਲੋਕਾਂ ਦੇ ਡੇਢ ਅਰਬ ਰੁਪਏ
ਗੱਠਜੋੜ ਸਰਕਾਰ ਨੇ ਇਸ਼ਤਿਹਾਰਬਾਜ਼ੀ ‘ਤੇ ਪਾਣੀ ਵਾਂਗ ਰੋੜ੍ਹਿਆ ਪੈਸਾ: ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਅਕਾਲੀ ਆਗੂ ਭਾਵੇਂ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਸਾਸ਼ਨ ਦੇਣ ਅਤੇ ‘ਰਾਜ ਨਹੀਂ ਸੇਵਾ’ ਦਾ ਨਾਅਰਾ ਲਾਉਂਦੇ ਰਹੇ …
Read More »ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ : ਪਰਿਵਾਰ ਨਾਲ ਬਦਸਲੂਕੀ
ਪਹਿਲਾਂ ਸਮਾਗਮ ਤੋਂ ਬਾਹਰ ਕੱਢਿਆ, ਬਾਅਦ ‘ਚ ਮੰਤਰੀਆਂ ਨੇ ਮੰਚ ‘ਤੇ ਕੀਤਾ ਸਨਮਾਨਿਤ ਸ਼ਹੀਦ ਦੇ ਭਾਣਜੇ ਦੇ ਬੇਟੇ ਨੂੰ ਸਨਮਾਨਿਤ ਕਰਨ ਲਈ ਬੁਲਾਇਆ ਸੀ ਸੁਨਾਮ : ਸ਼ਹੀਦ ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਸ਼ਹੀਦ ਦੇ ਵਾਰਸਾਂ ਨੂੰ ਪਹਿਲਾਂ ਸਮਾਗਮ ਤੋਂ ਬਾਹਰ ਕੱਢ ਦਿੱਤਾ ਗਿਆ। ਜਦ …
Read More »ਪੰਜਾਬ ਕਾਂਗਰਸ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ
ਪਿਛਲੀਆਂ ਚੋਣਾਂ ਵਿਚ ਹਾਰੀਆਂ ਪੰਜ ਸੀਟਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਪੰਜ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਇਸ ਸਿਲਸਿਲੇ ਵਿੱਚ ਪੰਜੇ ਲੋਕ ਸਭਾ ਹਲਕਿਆਂ ਦੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਹਿਲੇ ਗੇੜ …
Read More »