Breaking News
Home / 2018 / August / 06

Daily Archives: August 6, 2018

ਗੜ੍ਹਸ਼ੰਕਰ ਤੋਂ ‘ਆਪ’ ਦਾ ਵਿਧਾਇਕ ਜੈ ਸਿੰਘ ਰੋੜੀ ਵੀ ਆਇਆ ਖਹਿਰਾ ਦੇ ਸਮਰਥਨ ‘ਚ

ਕਿਹਾ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਸੁਖਪਾਲ ਖਹਿਰਾ ਦਾ ਕੀਤਾ ਸਮਰਥਨ ਹੁਸ਼ਿਆਰੁਪਰ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿਚ ਪਾਰਟੀ ਦਾ ਇਕ ਹੋਰ ਵਿਧਾਇਕ ਆ ਗਿਆ ਹੈ। ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ …

Read More »

ਆਪ’ ਦੇ ਬਾਗੀ ਧੜੇ ਨੂੰ ਭਗਵੰਤ ਮਾਨ ਦਾ ਪ੍ਰਧਾਨ ਬਣਨਾ ਮਨਜੂਰ ਨਹੀਂ

ਪੰਜਾਬ ਦੇ ਵਲੰਟੀਅਰਾਂ ਨੇ ਪੁਰਾਣੇ ਢਾਂਚੇ ਨੂੰ ਭੰਗ ਕੀਤਾ : ਕੰਵਰ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਦਾ ਪਾਰਟੀ ਪ੍ਰਧਾਨ ਬਣਨਾ ਮਨਜ਼ੂਰ ਨਹੀਂ। ਹਾਈਕਮਾਨ ਭਗਵੰਤ ਮਾਨ ਨੂੰ ਅੱਗੇ ਲਿਆ ਕੇ ਵਿਰੋਧੀ ਧੜੇ ਦਾ ਪੱਕਾ ਬੰਦੋਬਸਤ ਕਰਨਾ ਚਾਹੁੰਦੀ ਹੈ …

Read More »

ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਚਾਰ ਪੁਲਿਸ ਕਰਮੀ ਮੁਅੱਤਲ

ਪਟਿਆਲਾ ਦੇ ਐਸ ਐਸ ਪੀ ਮਨਦੀਪ ਸਿੰਘ ਸਿੱਧੂ ਨੇ ਕੀਤੀ ਕਾਰਵਾਈ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ. ਐਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕਰਦਿਆਂ ਚਾਰਾਂ ਨੂੰ ਨੌਕਰੀ ਤੋਂ …

Read More »

ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਲਗਾਇਆ

ਡੇਰਾ ਮੁਖੀ ਨੂੰ ਦਿੱਤੇ ਜਾਣ ਵਾਲੇ ਮਾਫੀਨਾਮੇ ‘ਤੇ ਕੀਤੇ ਸਨ ਦਸਤਖਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਅਚਾਨਕ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੁੱਖ ਗ੍ਰੰਥੀ ਨਿਯੁਕਤ ਕਰ ਦਿੱਤਾ ਗਿਆ। …

Read More »

ਨਿਰੰਕਾਰੀ ਮਿਸ਼ਨ ਦੀ ਪੰਜਵੀ ਗੁਰੂ ਮਾਤਾ ਸਤਵਿੰਦਰ ਹਰਦੇਵ ਦਾ ਦਿਹਾਂਤ

ਪਿਛਲੇ ਮਹੀਨੇ ਹੀ ਛੋਟੀ ਧੀ ਸੁਦੀਕਸ਼ਾ ਨੂੂੰ ਸੰਭਾਲੀ ਸੀ ਗੱਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਤ ਨਿਰੰਕਾਰੀ ਮਿਸ਼ਨ ਦੀ ਪੰਜਵੀ ਗੁਰੂ ਮਾਤਾ ਸਤਵਿੰਦਰ ਹਰਦੇਵ ਦਾ ਲੰਬੀ ਬਿਮਾਰੀ ਤੋਂ ਬਾਅਦ ਐਤਵਾਰ ਨੂੰ ਦਿਹਾਂਤ ਹੋ ਗਿਆ। ਇਸ ਸਬੰਧੀ ਮਿਸ਼ਨ ਦੇ ਮੀਡੀਆ ਇੰਚਾਰਜ ਕ੍ਰਿਪਾ ਸਾਗਰ ਤੇ ਵਿਜੇ ਝਾਬਾ ਨੇ ਦੱਸਿਆ ਕਿ ਮਾਤਾ ਸਤਵਿੰਦਰ ਹਰਦੇਵ ਨੇ …

Read More »

ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਅਜਾਇਬਘਰ ‘ਚ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਦੀਆਂ ਤਸਵੀਰਾਂ ਸਥਾਪਿਤ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਮਨਾਉਣ ਦੇ ਉਪਰਾਲੇ ਤਹਿਤ ਵੱਖ-ਵੱਖ ਸੂਬਿਆਂ ਵਿੱਚ ਵੱਸੇ ਸਿੱਖਾਂ ਨੂੰ ਇਸ ਮੁਹਿੰਮ ਤਹਿਤ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ …

Read More »

ਕੈਲੀਫੋਰਨੀਆ ‘ਚ ਗੋਰਿਆਂ ਨੇ ਸਿੱਖ ਵਿਅਕਤੀ ਦੀ ਕੀਤੀ ਕੁੱਟਮਾਰ

ਕਿਹਾ, ਆਪਣੇ ਦੇਸ਼ ਵਾਪਸ ਜਾਓ, ਤੁਹਾਡਾ ਇੱਥੇ ਸਵਾਗਤ ਨਹੀਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਦੋ ਗੋਰੇ ਵਿਅਕਤੀਆਂ ਨੇ ਨਸਲੀ ਟਿੱਪਣੀ ਕਰਦਿਆਂ ਇੱਕ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ ਕੀਤੀ। ਇਨ੍ਹਾਂ ਗੋਰਿਆਂ ਨੇ ਸਿੱਖ ਵਿਅਕਤੀ ਵਿਰੁੱਧ ਨਸਲੀ ਟਿੱਪਣੀ ਕਰਦਿਆਂ ਕਿਹਾ, ”ਤੁਹਾਡਾ ਇੱਥੇ ਸਵਾਗਤ ਨਹੀਂ ਹੈ ਅਤੇ ਆਪਣੇ ਦੇਸ਼ ਵਾਪਸ …

Read More »