ਕਿਹਾ, ਪੰਜਾਬ ਪ੍ਰਤੀ ਵਫ਼ਾਦਾਰੀ ਲਈ ਮੈਨੂੰ ਕਿਸੇ ਤੋਂ ਐਨ.ਓ.ਸੀ ਲੈਣ ਦੀ ਲੋੜ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਆਮ ਆਦਮੀ ਪਾਰਟੀ ਵਿਚ ਵਾਪਰ ਰਹੀਆਂ ਘਟਨਾਵਾਂ ਕਾਰਨ ਅੱਜ ਭਗਵੰਤ ਮਾਨ ਨੇ ਇਕ ਪ੍ਰੈੱਸ ਕਾਨਫ਼ਰੰਸ ਕਰ ਕੇ ਸੁਖਪਾਲ ਖਹਿਰਾ ‘ਤੇ ਸ਼ਬਦੀ ਹਮਲੇ ਕੀਤੇ। ਭਗਵੰਤ ਨੇ ਕਿਹਾ ਕਿ ਜਿਸ ਦਿਨ ਤੋਂ ਖਹਿਰਾ …
Read More »Daily Archives: August 7, 2018
ਖਹਿਰਾ ਧੜੇ ਨੇ 8 ਮੈਂਬਰੀ ਐਡਹਾਕ ਕਮੇਟੀ ਦਾ ਕੀਤਾ ਐਲਾਨ
ਬਠਿੰਡਾ ਕਨਵੈਨਸ਼ਨ ਤੋਂ ਬਾਅਦ ਖਹਿਰਾ ਨੇ ਕੀਤੀ ਪਹਿਲੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਧੜੇ ਨੇ ਆਮ ਆਦਮੀ ਪਾਰਟੀ ਦੇ ਢਾਂਚੇ ਦੇ ਪੁਨਰਗਠਨ ਦਾ ਆਗਾਜ ਕਰਦੇ ਹੋਏ ਅੱਜ ਪੰਜਾਬ ਵਾਸਤੇ ਅੱਠ ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕਰ ਦਿੱਤਾ। ਕਮੇਟੀ ਦੇ ਅੱਠ ਮੈਂਬਰਾਂ ਵਿਚ ਸੁਖਪਾਲ ਖਹਿਰਾ, ਕੰਵਰ ਸੰਧੂ, ਨਾਜਰ ਸਿੰਘ ਮਾਨਸਾਹੀਆ, …
Read More »ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਅਤੇ ਹਰਿਆਣਾ ਹੋਏ ਇਕੱਠੇ
ਮਨੋਹਰ ਲਾਲ ਖੱਟਰ ਨੇ ਕਿਹਾ, ਹਰਿਆਣਾ ਨਸ਼ਿਆਂ ਦੀ ਰੋਕਥਾਮ ਲਈ ਦੂਜੇ ਸੂਬਿਆਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਚੰਡੀਗੜ੍ਹ/ਬਿਊਰੋ ਨਿਊਜ਼ ਪਾਣੀਆਂ ਦੀ ਵੰਡ ਤੇ ਰਾਜਧਾਨੀ ਚੰਡੀਗੜ੍ਹ ਸਮੇਤ ਕੁਝ ਹੋਰ ਮੁੱਦਿਆਂ ‘ਤੇ ਹਮੇਸ਼ਾ ਟਕਰਾਉਣ ਵਾਲੇ ਪੰਜਾਬ ਤੇ ਹਰਿਆਣਾ ਆਪਣੇ ਸਾਰੇ ਗੁੱਸੇ ਛੱਡ ਨਸ਼ਿਆਂ ਖਿਲਾਫ ਇੱਕ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ …
Read More »ਪੰਜਾਬ ਦੇ ਕਿਸਾਨਾਂ ਨੂੰ ਹੋਰ ਟਿਊਬਵੈਲ ਕੁਨੈਕਸ਼ਨ ਨਹੀਂ ਮਿਲਣਗੇ
ਪੰਜਾਬ ਸਰਕਾਰ ਨੇ ਪਾਣੀ ਦੇ ਡਿੱਗਦੇ ਪੱਧਰ ਦਾ ਹਵਾਲਾ ਦੇ ਕੇ ਲਾਈ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਟਿਊਬਵੈੱਲ ਕੁਨੈਕਸ਼ਨਾਂ ਦੀ ਆਸ ਲਾਈ ਬੈਠੇ ਕਿਸਾਨਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਹੋਰ ਟਿਊਬਵੈੱਲ ਕੁਨੈਕਸ਼ਨ ਦੇਣ ‘ਤੇ ਪਾਬੰਦੀ ਲਾ …
Read More »ਸੁਪਰੀਮ ਕੋਰਟ ਦੇ ਤਿੰਨ ਜੱਜਾਂ ਨੇ ਅੱਜ ਚੁੱਕੀ ਅਹੁਦੇ ਦੀ ਸਹੁੰ
68 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਸੁਪਰੀਮ ਕੋਰਟ ‘ਚ ਮਹਿਲਾ ਜੱਜਾਂ ਦੀ ਗਿਣਤੀ ਤਿੰਨ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ 68 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਮਹਿਲਾ ਜੱਜਾਂ ਦੀ ਗਿਣਤੀ ਵੱਧ ਕੇ ਤਿੰਨ ਹੋਈ ਹੈ। ਜਸਟਿਸ ਆਰ ਭਾਨੂਮਤੀ ਤੇ ਇੰਦੂ ਮਲਹੋਤਰਾ ਤੋਂ ਬਾਅਦ ਅੱਜ ਇੰਦਰਾ …
Read More »ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ ਮੁਖੀ ਕਰੁਣਾਨਿਧੀ ਦਾ ਦੇਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਡਾ. ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਵਲੋਂ ਦੁੱਖ ਦਾ ਪ੍ਰਗਟਾਵਾ ਚੇਨੱਈ/ਬਿਊਰੋ ਨਿਊਜ਼ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਅਤੇ ਡੀ.ਐੱਮ.ਕੇ ਮੁਖੀ ਕਰੁਣਾਨਿਧੀ ਦਾ ਅੱਜ ਦੇਹਾਂਤ ਹੋ ਗਿਆ। ਕਰੁਣਾਨਿਧੀ ਦੀ ਉਮਰ 94 ਸਾਲ ਸੀ, ਉਹ ਪਿਛਲੇ ਦਿਨਾਂ ਤੋਂ ਚੇਨਈ ਦੇ ਕਾਵੇਰੀ ਹਸਪਤਾਲ ਵਿਚ ਦਾਖਲ …
Read More »ਰਾਹੁਲ ਗਾਂਧੀ ਨੇ ਮਹਿਲਾ ਕਾਂਗਰਸ ਲਈ ਝੰਡਾ ਕੀਤਾ ਜਾਰੀ
ਕਿਹਾ, ਹੁਣ ਮਹਿਲਾ ਕਾਂਗਰਸ ਦਾ ਝੰਡਾ ਪੂਰੇ ਹਿੰਦੁਸਤਾਨ ‘ਚ ਦਿਖਾਈ ਦੇਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿਚ ਅੱਜ ਮਹਿਲਾ ਕਾਂਗਰਸ ਵਲੋਂ ਆਯੋਜਿਤ ‘ਮਹਿਲਾ ਅਧਿਕਾਰ ਸੰਮੇਲਨ’ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਮਹਿਲਾ ਕਾਂਗਰਸ ਦਾ ਝੰਡਾ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਹੋਰ ਸੰਗਠਨਾਂ ਕੋਲ …
Read More »ਜੰਮੂ ਕਸ਼ਮੀਰ ਦੇ ਬਾਂਦੀਪੁਰਾ ‘ਚ ਅੱਤਵਾਦੀਆਂ ਅਤੇ ਫੌਜ ਵਿਚਾਲੇ ਸਖਤ ਮੁਕਾਬਲਾ
ਮੇਜਰ ਸਮੇਤ ਚਾਰ ਜਵਾਨ ਸ਼ਹੀਦ, ਦੋ ਅੱਤਵਾਦੀ ਵੀ ਮਾਰੇ ਗਏ ਸ੍ਰੀਨਗਰ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਵਿਚ ਬਾਂਦੀਪੁਰਾ ਦੇ ਗੁਰੇਜ ਸੈਕਟਰ ਵਿਚ ਗੋਲੀਬਾਰੀ ਦਾ ਸਹਾਰਾ ਲੈ ਕੇ ਅੱਤਵਾਦੀਆਂ ਨੇ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦਾ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਇਕ ਮੇਜਰ ਸਮੇਤ ਚਾਰ ਜਵਾਨ …
Read More »