Breaking News
Home / 2018 / August / 08

Daily Archives: August 8, 2018

ਪੰਜਾਬ ਵਿਚ ‘ਆਪ’ ਦਾ ਕਾਟੋ ਕਲੇਸ਼ ਸਿਖਰਾਂ ‘ਤੇ

ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਨਹੀਂ ਸੀ ਕਿ ਭਗਵੰਤ ਮਾਨ ਉਨ੍ਹਾਂ ਦੇ ਖਿਲਾਫ ਹੋ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਚੱਲ ਰਹੇ ਕਾਟੋ ਕਲੇਸ਼ ਦਰਮਿਆਨ ਭਗਵੰਤ ਮਾਨ ਨੇ ਲੰਘੇ ਕੱਲ੍ਹ ਸੁਖਪਾਲ ਖਹਿਰਾ ਖਿਲਾਫ ਭੜਾਸ ਕੱਢੀ ਸੀ। ਇਸ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ …

Read More »

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ

ਕਾਂਗਰਸ ਕਰੇਗੀ ਆਮ ਆਦਮੀ ਪਾਰਟੀ ਨਾਲ ਗਠਜੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਮ ਆਦਮੀ ਪਾਰਟੀ ਨਾਲ ਗਠਜੋੜ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਡਾ ਮੁੱਦਾ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਵੱਲੋਂ ਹਿੰਦੁਸਤਾਨੀਆਂ ਨੂੰ ਬੁਰੀ …

Read More »

ਕੈਪਟਨ ਨੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਜਾਂਚ ਸੀਬੀਆਈ ਨੂੰ ਸੌਂਪੀ

ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਹੋਰ ਪੰਥਕ ਆਗੂਆਂ ਨੇ ਕੈਪਟਨ ‘ਤੇ ਚੁੱਕੇ ਸਵਾਲ 2ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਕੇਸ ਨਾਲ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਨੂੰ ਸੀਬੀਆਈ ਦੇ ਹਵਾਲੇ ਕਰਕੇ ਦੋਸ਼ੀ ਪੁਲਿਸ ਅਫਸਰਾਂ ਅਤੇ ਬਾਦਲਾਂ ਨੂੂੰ ਬਚਾਉਣ …

Read More »

ਮਾਨਸਾ ਦੇ ਪਿੰਡ ਸਮਾਓ ‘ਚ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਜਗਸੀਰ ਸਿੰਘ ਦੇ ਸਿਰ ਸੀ 20 ਲੱਖ ਰੁਪਏ ਦਾ ਕਰਜ਼ਾ ਭੀਖੀ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਅਜੇ ਵੀ ਚੱਲ ਰਿਹਾ ਹਾਂ, ਹਾਲਾਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕੁਝ ਹੱਦ ਕਰਜ਼ੇ ਮੁਆਫ ਵੀ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਸਮਾਓ ਵਿਖੇ ਕਰਜ਼ੇ ਤੋਂ ਪਰੇਸ਼ਾਨ …

Read More »

ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਦੀ ਹੋਈ ਮੀਟਿੰਗ

ਰਾਜ ਸਭਾ ‘ਚ ਡਿਪਟੀ ਚੇਅਰਮੈਨ ਦੇ ਅਹੁਦੇ ਲਈ ਅਕਾਲੀ ਦਲ ਐਨਡੀਏ ਦੇ ਹੱਕ ਵਿਚ ਪਾਵੇਗਾ ਵੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਕਾਰ ਮੀਟਿੰਗ ਹੋਈ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਰਾਜ ਸਭਾ …

Read More »

ਅਮਰੀਕਾ ‘ਚ ਵਧਣ ਲੱਗੇ ਸਿੱਖਾਂ ‘ਤੇ ਨਸਲੀ ਹਮਲੇ

ਕੈਲੀਫੋਰਨੀਆ ਦੇ ਸ਼ਹਿਰ ਮਨਟੀਕਾ ‘ਚ 71 ਸਾਲਾ ਬਜ਼ੁਰਗ ਸਿੱਖ ਸਾਹਿਬ ਸਿੰਘ ਦੀ ਕੁੱਟਮਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਕੈਲੀਫੋਰਨੀਆ ਵਿਚ ਇੱਕ ਹੋਰ ਸਿੱਖ ਵਿਅਕਤੀ ਨਸਲੀ ਹਮਲੇ ਦਾ ਸ਼ਿਕਾਰ ਹੋਇਆ ਹੈ। ਇੱਥੇ ਦੋ ਅਣਪਛਾਤੇ ਵਿਅਕਤੀਆਂ ਵਲੋਂ 71 ਸਾਲਾ ਇੱਕ ਸਿੱਖ ਬਜ਼ੁਰਗ ਨੂੰ ਨਾ ਸਿਰਫ਼ ਬੁਰੀ ਤਰ੍ਹਾਂ ਕੁੱਟਿਆ ਗਿਆ, ਬਲਕਿ ਉਸ ਉੱਪਰ ਥੁੱਕ ਵੀ ਸੁੱਟਿਆ। …

Read More »