Daily Archives: August 14, 2018
10 August 2018, GTA
ਪੰਚਾਇਤੀ ਚੋਣਾਂ ‘ਚ ਨੌਜਵਾਨਾਂ ਨੂੰ ਦਿਆਂਗੇ ਵੱਧ ਮੌਕੇ : ਸੁਨੀਲ ਜਾਖੜ
ਕਿਹਾ, ਆਪਣੇ ਚੋਣ ਨਿਸ਼ਾਨ ‘ਤੇ ਹੀ ਕਾਂਗਰਸ ਲੜੇਗੀ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਭਵਨ ਵਿਖੇ ਕੈਬਿਨਟ ਮੰਤਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਅਕਤੂਬਰ ਵਿਚ ਹੋਣ ਜਾ ਰਹੀਆਂ ਹਨ। ਕਾਂਗਰਸ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਹੀ ਪੰਚਾਇਤੀ ਚੋਣਾਂ ਲੜੇਗੀ …
Read More »‘ਆਪ’ ਦੀ ਲੜਾਈ ਹੇਠਲੇ ਪੱਧਰ ‘ਤੇ ਪਹੁੰਚੀ
ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਅੰਤਿਮ ਸਸਕਾਰ ਮੌਕੇ ਭਗਵੰਤ ਮਾਨ ਨੂੰ ਵਰਕਰਾਂ ਨੇ ਘੇਰਿਆ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਆਪਸੀ ਲੜਾਈ ਹੁਣ ਹੇਠਲੇ ਪੱਧਰ ‘ਤੇ ਪਹੁੰਚ ਚੁੱਕੀ ਹੈ। ਲੰਘੇ ਕੱਲ੍ਹ ‘ਆਪ’ ਦੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਦਾ …
Read More »ਈਸੜੂ ‘ਚ ਆਮ ਆਦਮੀ ਪਾਰਟੀ ਵਲੋਂ ਨਹੀਂ ਕੀਤੀ ਜਾਵੇਗੀ ਸਿਆਸੀ ਕਾਨਫਰੰਸ
ਸੁਖਪਾਲ ਖਹਿਰਾ ਦੀ ਫੋਟੋ ‘ਤੇ ਸ਼ਰਾਰਤੀ ਅਨਸਰਾਂ ਨੇ ਮਲੀ ਕਾਲਖ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਬਰਸੀ ਮੌਕੇ ਕਸਬਾ ਈਸੜੂ ਵਿਚ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਵਲੋਂ 15 ਅਗਸਤ ਨੂੰ ਸਿਆਸੀ ਕਾਨਫਰੰਸਾਂ ਕੀਤੀਆਂ ਜਾਂਦੀਆਂ ਹਨ। ਇਸ ਵਾਰ ਆਮ ਆਦਮੀ ਪਾਰਟੀ ਵਲੋਂ ਆਪਣਾ ਸਿਆਸੀ ਮੰਚ ਨਹੀਂ ਲਗਾਇਆ ਜਾ ਰਿਹਾ। ਇਸ ਦੇ …
Read More »ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦਾ ਵਫਦ ਸੁਖਬੀਰ ਬਾਦਲ ਦੀ ਅਗਵਾਈ ‘ਚ ਰਾਜਨਾਥ ਸਿੰਘ ਨੂੰ ਮਿਲਿਆ
ਸਿੱਖ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਗ੍ਰਹਿ ਮੰਤਰੀ ਕੋਲ ਉਠਾਏ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਵਫਦ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਿੱਖ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮੁੱਦੇ ਗ੍ਰਹਿ ਮੰਤਰੀ ਕੋਲ …
Read More »ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ
ਪੰਜਾਬ ਭਾਜਪਾ ਦੇ ਪ੍ਰਧਾਨ ਵੀ ਰਹੇ ਸਨ ਟੰਡਨ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਅੱਜ ਦੇਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਬਿਮਾਰੀ ਦੇ ਚੱਲਦਿਆਂ ਉਨ੍ਹਾਂ ਨੂੰ ਰਾਏਪੁਰ ਦੇ ਇੱਕ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਟੰਡਨ ਦੇ ਦੇਹਾਂਤ ‘ਤੇ …
Read More »ਕੇਂਦਰ ਸਰਕਾਰ ਨੇ ਚੀਨ ‘ਚ ਭਾਰਤੀ ਕਰੰਸੀ ਛਾਪੇ ਜਾਣ ਸਬੰਧੀ ਦਿੱਤੀ ਸਫਾਈ
ਖਬਰਾਂ ਨੂੰ ਦੱਸਿਆ ਅਧਾਰਹੀਣ, ਕਿਹਾ – ਨੋਟਾਂ ਦੀ ਛਪਾਈ ਭਾਰਤ ਵਿਚ ਹੀ ਹੁੰਦੀ ਹੈ ਅਤੇ ਹੁੰਦੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਵਿਚ ਹੋ ਰਹੀ ਭਾਰਤੀ ਨੋਟਾਂ ਦੀ ਛਪਾਈ ਨੂੰ ਲੈ ਕੇ ਆਈਆਂ ਖਬਰਾਂ ਨੂੰ ਕੇਂਦਰ ਸਰਕਾਰ ਨੇ ਅਧਾਰਹੀਣ ਦੱਸਿਆ ਹੈ। ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸੁਭਾਸ਼ …
Read More »ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
ਪਿਛਲੇ ਕਾਫੀ ਸਮੇਂ ਤੋਂ ਚੱਲਦੀ ਆ ਰਹੀ ਹੈ ਅਜ਼ਾਦੀ ਦਿਵਸ ਮੌਕੇ ਮਠਿਆਈ ਭੇਟ ਕਰਨ ਦੀ ਪਰੰਪਰਾ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਪਾਕਿਸਤਾਨ ਵਿਚ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਬੀ. ਐਸ. ਐਫ. ਅਤੇ ਪਾਕਿਸਤਾਨੀ ਰੇਂਜਰਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਪਾਕਿਸਤਾਨ ਦੇ ਪੰਜਾਬ ਫਰੰਟੀਅਰ ਦੇ ਵਿੰਗ …
Read More »