Breaking News
Home / 2018 / August / 15

Daily Archives: August 15, 2018

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ਤੋਂ ਫਹਿਰਾਇਆ ਤਿਰੰਗਾ

ਮੋਦੀ ਨੇ 82 ਮਿੰਟ ਤੱਕ ਦਿੱਤਾ ਭਾਸ਼ਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜ਼ਾਦੀ ਦਿਵਸ ਮੌਕੇ ਪੰਜਵੀਂ ਵਾਰ ਲਾਲ ਕਿਲ੍ਹੇ ‘ਤੇ ਤਿਰੰਗਾ ਫਹਿਰਾਇਆ। 72ਵੇਂ ਅਜ਼ਾਦੀ ਦਿਵਸ ‘ਤੇ ਮੋਦੀ ਨੇ 82 ਮਿੰਟ ਤੱਕ ਭਾਸ਼ਣ ਦਿੱਤਾ। ਉਨ੍ਹਾਂ ਲਾਲ ਕਿਲ੍ਹੇ ਦੀ ਫਸੀਲ ਤੋਂ ਤਿੰਨ ਐਲਾਨ ਕੀਤੇ। ਪਹਿਲਾ ਐਲਾਨ ਸੀ ਕਿ …

Read More »

ਲਾਲ ਕਿਲ੍ਹੇ ਤੋਂ ਮੋਦੀ ਨੇ ਤਿੰਨ ਤਲਾਕ ਤੇ ਕਸ਼ਮੀਰ ਦਾ ਮੁੱਦਾ ਵੀ ਛੂਹਿਆ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਦੇ ਨਾਂ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਮੁਕਤੀ ਦਿਵਾਉਣੀ ਚਾਹੁੰਦਾ ਹਾਂ। ਅਸੀਂ ਸੰਸਦ ਵਿਚ ਵੀ ਤਿੰਨ ਤਲਾਕ ਬਿੱਲ ਦਾ ਮੁੱਦਾ ਉਠਾਇਆ ਹੈ, ਪਰ ਕੁਝ ਲੋਕ ਇਸ ਨੂੰ ਪਾਸ ਨਹੀਂ ਹੋਣ ਦੇਣਾ ਚਾਹੁੰਦੇ। …

Read More »

ਕਾਂਗਰਸ ਨੇ ਕਿਹਾ ਚੰਗਾ ਹੁੰਦਾ ਜੇ ਮੋਦੀ ਆਪਣੇ ਆਖਰੀ ਭਾਸ਼ਣ ‘ਚ ਸੱਚ ਬੋਲਦੇ

ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ 72ਵੇਂ ਅਜ਼ਾਦੀ ਦਿਵਸ ਦੇ ਮੌਕੇ ‘ਤੇ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਚ ਤਿਰੰਗਾ ਫਹਿਰਾਇਆ। ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਸ ਮੌਕੇ ਮਠਿਆਈ ਵੀ ਵੰਡੀ ਗਈ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਮੋਤੀ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਫਹਿਰਾਇਆ। ਇਸ ਮੌਕੇ ਉਨ੍ਹਾਂ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਅਤੇ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਤਿਰੰਗਾ ਫਹਿਰਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਟਿਆਲਾ, ਅਰੁਣਾ ਚੌਧਰੀ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਵਿਚ ਵਿਜੇਇੰਦਰ ਸਿੰਗਲਾ ਨੇ ਤਿਰੰਗਾ ਫਹਿਰਾਉਣ ਦੀ ਰਸਮ ਅਦਾ ਕੀਤੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਫਹਿਰਾਇਆ ਤਿਰੰਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਸਮੂਹਿਕ ਰੂਪ ਵਿਚ ਮਨਾਉਣ ਦਾ ਦਿੱਤਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜ਼ਾਦੀ ਦਿਵਸ ਮੌਕੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ …

Read More »

ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਬਹਾਨੇ ਸਿਆਸੀ ਕਾਨਫਰੰਸਾਂ

ਕੈਪਟਨ ਦੀ ਗੈਰਹਾਜ਼ਰੀ ਰੜਕੀ, ਭਗਵੰਤ ਮਾਨ, ਸੁਖਬੀਰ ਬਾਦਲ, ਸੁਖਪਾਲ ਖਹਿਰਾ ਨੇ ਕੀਤੀਆਂ ਤਕਰੀਰਾਂ ਲੁਧਿਆਣਾ/ਬਿਊਰੋ ਨਿਊਜ਼ ਅੱਜ 15 ਅਗਸਤ ਵਾਲੇ ਦਿਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀ ਦੇਣ ਦੇ ਬਹਾਨੇ ਸਿਆਸੀ ਕਾਨਫਰੰਸਾਂ ਵੀ ਹੋਈਆਂ ਹਨ। ਇਸੇ ਤਹਿਤ ਅੱਜ ਈਸੜੂ ਵਿਚ ਕਾਂਗਰਸ ਪਾਰਟੀ ਵਲੋਂ ਰੱਖੀ ਕਾਨਫਰੰਸ ਵਿਚ …

Read More »

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਸ਼ੂਤੋਸ਼ ਵਲੋਂ ਅਸਤੀਫਾ

ਕੇਜਰੀਵਾਲ ਨੇ ਕਿਹਾ- ਇਸ ਜਨਮ ਵਿਚ ਉਹ ਆਸੂਤੋਸ਼ ਦਾ ਅਸਤੀਫਾ ਮਨਜੂਰ ਨਹੀਂ ਕਰ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚ ਹਰ ਪਾਸੇ ਕਲੇਸ਼ ਹੀ ਕਲੇਸ਼ ਨਜ਼ਰ ਆ ਰਿਹਾ ਹੈ। ‘ਆਪ’ ਪੰਜਾਬ ਵਿਚ ਨਿਤ ਦਿਨ ਕੋਈ ਨਾ ਕੋਈ ਨਵਾਂ ਬਵਾਲ ਖੜ੍ਹਾ ਹੁੰਦਾ ਹੈ। ਇਸੇ ਤਰ੍ਹਾਂ ਅੱਜ ਦਿੱਲੀ ਵਿਚ ਆਮ ਆਦਮੀ …

Read More »

ਕੇਰਲ ‘ਚ ਭਾਰੀ ਮੀਂਹ, ਕੋਚੀ ਹਵਾਈ ਅੱਡਾ ਚਾਰ ਦਿਨਾਂ ਲਈ ਬੰਦ

ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 45 ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲ ਵਿਚ ਅੱਜ ਫਿਰ ਭਾਰੀ ਮੀਂਹ ਪਿਆ। ਹੜ੍ਹ ਨਾਲ ਵਿਗੜੇ ਹਾਲਾਤ ਦੇ ਚੱਲਦਿਆਂ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰੀਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ …

Read More »