Breaking News
Home / 2018 / August / 17

Daily Archives: August 17, 2018

ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ

ਅਗਨੀਵੇਸ਼ ਨੇ ਕਿਹਾ, ਲੋਕ ਮੈਨੂੰ ਗੱਦਾਰ ਗੱਦਾਰ ਕਹਿਣ ਲੱਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ‘ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਮੁੱਖ ਦਫ਼ਤਰ …

Read More »

ਪੰਚਾਇਤੀ ਚੋਣਾਂ ‘ਚ ਡੋਪ ਟੈਸਟ ਬਾਰੇ ਮਾਮਲਾ ਸਰਕਾਰ ਦੇ ਵਿਚਾਰ ਅਧੀਨ

ਬਾਜਵਾ ਨੇ ਪੜ੍ਹੇ ਲਿਖੇ ਉਮੀਦਵਾਰਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਲੜਨ ਵਾਲ਼ੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾ ਸਕਦਾ ਹੈ। ਉਂਝ ਇਹ ਮਾਮਲਾ ਅਜੇ ਸਰਕਾਰ ਦੇ ਵਿਚਾਰ ਅਧੀਨ ਹੈ। ਬਾਜਵਾ ਹੋਰਾਂ ਨੇ ਕਿਹਾ …

Read More »

ਸੀਬੀਆਈ ਵਲੋਂ ਫਿਰੋਜ਼ਪੁਰ ਦੇ ਆਈ ਜੀ ਗੁਰਿੰਦਰ ਸਿੰਘ ਢਿੱਲੋਂ ਦੇ ਦਫਤਰ ਅਤੇ ਰਿਹਾਇਸ਼ ‘ਤੇ ਛਾਪੇਮਾਰੀ, ਕੀਤੀ ਪੁੱਛਗਿੱਛ

ਫਿਰੋਜ਼ਪੁਰ/ਬਿਊਰੋ ਨਿਊਜ਼ ਸੀਬੀਆਈ ਦੀ ਇਕ ਟੀਮ ਵਲੋਂ ਫਿਰੋਜ਼ਪੁਰ ਰੇਂਜ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ ਦੇ ਦਫਤਰ ਅਤੇ ਰਿਹਾਇਸ਼ ਵਿਚ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਗਈ ਹੈ। ਸੀ. ਬੀ. ਆਈ. ਦੇ ਅਧਿਕਾਰੀ ਸਾਰੀ ਰਾਤ ਆਈ. ਜੀ. ਦੇ ਦਫਤਰ ਅਤੇ ਰਿਹਾਇਸ਼ ਦੀ ਤਲਾਸ਼ੀ ਲੈਂਦੇ ਰਹੇ, ਜਿਹੜੀ ਕਿ ਸਵੇਰੇ 6.30 ਵਜੇ ਤੱਕ ਜਾਰੀ ਰਹੀ। …

Read More »

ਇਮਰਾਨ ਖਾਨ ਦਾ ਸਹੁੰ ਚੁੱਕ ਸਮਾਗਮ ਭਲਕੇ

ਨਵਜੋਤ ਸਿੱਧੂ ਪਹੁੰਚੇ ਪਾਕਿਸਤਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਭਲਕੇ 18 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਸੀ। ਇਸਦੇ ਚੱਲਦਿਆਂ ਪਾਕਿਸਤਾਨ ਨੇ ਸਿੱਧੂ ਲਈ ਵੀਜ਼ਾ ਵੀ ਜਾਰੀ …

Read More »

ਅਮਰੀਕਾ ਦੇ ਨਿਊਜਰਸੀ ‘ਚ ਸਿੱਖ ਵਿਅਕਤੀ ਦਾ ਕਤਲ

ਤਿੰਨ ਹਫਤਿਆਂ ਵਿਚ ਸਿੱਖਾਂ ‘ਤੇ ਹਮਲੇ ਦੀ ਇਹ ਤੀਜੀ ਘਟਨਾ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਵਿਚ ਇਕ ਸਿੱਖ ਵਿਅਕਤੀ ਤਰਲੋਕ ਸਿੰਘ ਦਾ ਉਸ ਦੇ ਹੀ ਸਟੋਰ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੰਘੇ ਤਿੰਨ ਹਫਤਿਆਂ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਸਰੀ ਵਾਰਦਾਤ …

Read More »

ਬ੍ਰਿਟਿਸ਼ ਹਾਈਕੋਰਟ ਨੇ ਵਿਜੇ ਮਾਲਿਆ ਨੂੰ 3.3 ਕਰੋੜ ਰੁਪਏ ਅਦਾ ਕਰਨ ਦੇ ਦਿੱਤੇ ਹੁਕਮ

ਭਾਰਤੀ ਬੈਂਕਾਂ ਨੂੰ ਹੋਏ ਹਰਜ਼ਾਨੇ ਦੇ ਪੈਸੇ ਭਰਨ ਲਈ ਵੀ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਬੈਂਕਾਂ ਦੇ ਭਗੌੜੇ ਅਤੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਬ੍ਰਿਟਿਸ਼ ਹਾਈਕੋਰਟ ਨੇ 3.3 ਕਰੋੜ ਰੁਪਏ ਅਦਾ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਮਾਲਿਆ ਨੂੰ ਕਿਹਾ ਕਿ ਉਹ ਭਾਰਤੀ ਬੈਂਕਾਂ ਨੂੰ ਹੋਏ ਹਰਜ਼ਾਨੇ ਦਾ ਭੁਗਤਾਨ …

Read More »

ਆਮ ਆਦਮੀ ਪਾਰਟੀ ਦੀ ਲੜਾਈ ਹੇਠਲੇ ਪੱਧਰ ਤੱਕ ਪਹੁੰਚੀ

ਭਗਵੰਤ ਮਾਨ ਨੂੰ ਘੇਰਿਆ ਤਾਂ ਸੁਰੱਖਿਆ ਗਾਰਡਾਂ ਨੇ ਵਰਕਰਾਂ ਨਾਲ ਕੀਤੀ ਧੱਕਾਮੁੱਕੀ, ਵਰਕਰ ਦੇ ਪੈਰ ‘ਤੇ ਚੜ੍ਹੀ ਗੱਡੀ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਅੰਤਿਮ ਸਸਕਾਰ ‘ਤੇ ਮਹਿਲ ਕਲਾਂ ਪਹੁੰਚੇ ਸਨ ਆਪ ਸੰਸਦ ਮੈਂਬਰ ਭਗਵੰਤ ਮਾਨ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਆਪਸੀ ਲੜਾਈ ਹੁਣ ਹੇਠਲੇ ਪੱਧਰ ‘ਤੇ …

Read More »

ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ ਦਾ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਰਾਜਪਾਲ ਬਲਰਾਮਜੀ ਦਾਸ ਟੰਡਨ (90) ਦਾ ਮੰਗਲਵਾਰ ਨੂੰ ਰਾਇਪੁਰ ਦੇ ਡਾ. ਬੀਆਰ ਅੰਬੇਡਕਰ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਸਕੱਤਰ ਸੁਰੇਂਦਰ ਕੁਮਾਰ ਜਾਇਸਵਾਲ ਨੇ ਦੱਸਿਆ ਕਿ ਟੰਡਨ ਨੂੰ ਬੇਚੈਨੀ ਦੀ ਸ਼ਿਕਾਇਤ ਬਾਅਦ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਟੰਡਨ ਜਨਸੰਘ ਦੇ ਸੰਸਥਾਪਕ ਮੈਂਬਰਾਂ ਵਿਚੋਂ …

Read More »

ਬਹਿਬਲ ਕਲਾਂ ਗੋਲੀ ਕਾਂਡ ‘ਚ ਚਰਨਜੀਤ ਸ਼ਰਮਾ ਸਮੇਤ 4 ਪੁਲਿਸ ਅਫਸਰਾਂ ਦੇ ਨਾਮ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਹਿਬਲ ਕਲਾਂ ਵਿੱਚ ਪੌਣੇ ਤਿੰਨ ਵਰ੍ਹੇ ਪਹਿਲਾਂ ਵਾਪਰੇ ਪੁਲਿਸ ਗੋਲੀ ਕਾਂਡ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਨੇ 4 ਪੁਲਿਸ ਅਫ਼ਸਰਾਂ ਨੂੰ ਨਾਮਜ਼ਦ ਕਰਕੇ ਨਵਾਂ ਮੋੜ ਦੇ ਦਿੱਤਾ ਹੈ। ਸਰਕਾਰ ਵੱਲੋਂ ਇਹ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਗਿਆ ਹੈ ਕਿ ਇਹ ਕਾਰਵਾਈ ਜਸਟਿਸ (ਸੇਵਾ ਮੁਕਤ) …

Read More »

ਡੇਰਾ ਪ੍ਰੇਮੀ ਨੇ ਹੱਥਾਂ ਨਾਲ ਬਣਾਏ ਸਨ ਵਿਵਾਦਤ ਪੋਸਟਰ

450 ਸ਼ੱਕੀਆਂ ਦੀ ਹੱਥ ਲਿਖਤ ਦੇ ਅਧਿਐਨ ਤੋਂ ਬਾਅਦ ਬਣਾਈ ਪਛਾਣ ਚੰਡੀਗੜ੍ਹ : ਬੁਰਜ ਜਵਾਹਰ ਵਾਲਾ ਅਤੇ ਬਰਗਾੜੀ ਪਿੰਡਾਂ ਵਿਚ ਅਕਤੂਬਰ 2015 ‘ਚ ਮਿਲੇ ਬੇਅਦਬੀ ਵਾਲੇ ਪੋਸਟਰਾਂ ਨੂੰ ਲਿਖਣ ਵਾਲੇ ਦੀ ਪਛਾਣ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਕਰੀਬ 450 ਸ਼ੱਕੀਆਂ ਦੀ ਹੱਥ ਲਿਖਤ ਦੇ ਅਧਿਐਨ ਮਗਰੋਂ ਹੋਈ …

Read More »