Breaking News
Home / 2018 / August / 20

Daily Archives: August 20, 2018

‘ਆਪ’ ਦੇ ਬਾਗੀ ਧੜੇ ਨੇ ਸੁਖਪਾਲ ਖਹਿਰਾ ਨੂੰ ਬਣਾਇਆ ਕਾਰਜਕਾਰੀ ਪ੍ਰਧਾਨ

ਖਹਿਰਾ ਪ੍ਰਧਾਨ ਬਣਕੇ ਪਾਰਟੀ ਨੂੰ ਵਧੀਆ ਢੰਗ ਨਾਲ ਚਲਾਉਣਗੇ : ਕੰਵਰ ਸੰਧੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੇ ਅੱਜ ਬਗਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ …

Read More »

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚ ਕੇ ਵਿਵਾਦਾਂ ‘ਚ ਘਿਰੇ ਸਿੱਧੂ

ਪਾਕਿ ਫੌਜ ਦੇ ਜਨਰਲ ਬਾਜਵਾ ਨੂੰ ਪਾਈ ਜੱਫੀ ਚਰਚਾ ਦਾ ਵਿਸ਼ਾ ਬਣੀ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਸ਼ਨੀਵਾਰ ਨੂੰ ਇਮਰਾਨ ਖਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਮਰਾਨ ਖਾਨ ਦੇ ਇਸ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਸਨ ਅਤੇ ਉਹ ਇਮਰਾਨ ਲਈ ਕਸ਼ਮੀਰੀ ਸ਼ਾਲ ਤੋਹਫੇ …

Read More »

ਪਾਕਿ ਦੇ ਫੌਜ ਮੁਖੀ ਨੂੰ ਜੱਫੀ ਪਾ ਕੇ ਮਿਲਣਾ ਸਿੱਧੂ ਨੂੰ ਪਿਆ ਭਾਰੀ

ਬਿਹਾਰ ‘ਚ ਹੋਇਆ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਬਿਹਾਰ ਦੇ ਮੁਜੱਫਰਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਪਾਕਿਸਤਾਨ ਦੇ ਫੌਜ ਮੁਖੀ ਨੂੰ ਜੱਫੀ ਪਾ ਕੇ ਮਿਲਣ ਕਰਕੇ ਸਿੱਧੂ ਖਿਲਾਫ ਦੇਸ਼ ਧ੍ਰੋਹ ਦੀਆਂ ਧਾਰਾਵਾਂ ‘ਚ ਇਹ ਮੁਕੱਦਮਾ ਦਰਜ ਹੋਇਆ ਹੈ। …

Read More »

ਨਸ਼ਿਆਂ ਖਿਲਾਫ ਪੰਜਾਬ ਸਮੇਤ 7 ਸੂਬਿਆਂ ਨੇ ਵਿੱਢੀ ਮੁਹਿੰਮ

ਹਰ ਛੇ ਮਹੀਨਿਆਂ ਬਾਅਦ ਮੁੱਖ ਮੰਤਰੀਆਂ ਦੀ ਹੋਇਆ ਕਰੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿਚ ਅੱਜ ਪੰਜਾਬ ਸਮੇਤ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ …

Read More »

ਮੁਹਾਲੀ ‘ਚ ਦੋ ਵਿਅਕਤੀ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ

ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਐੱਸ. ਟੀ. ਐੱਫ. ਦੀ ਟੀਮ ਨੇ ਦੋ ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਐੱਸ. ਟੀ. ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਕਾਰ ਵਿਚ ਹੈਰੋਇਨ ਲੈ ਕੇ ਚੰਡੀਗੜ੍ਹ ਵੱਲ ਜਾ ਰਹੇ ਹਨ। ਪੁਲਿਸ …

Read More »

ਪ੍ਰਧਾਨ ਮੰਤਰੀ ਨੇ ਕੇਰਲਾ ਲਈ 500 ਕਰੋੜ ਰੁਪਏ ਰਾਹਤ ਰਾਸ਼ੀ ਦਾ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਨੇ ਵੀ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਕਈ ਦਿਨਾਂ ਤੋਂ ਕੇਰਲਾ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ 400 ਦੇ ਕਰੀਬ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ 7 ਲੱਖ ਤੋਂ ਵੱਧ ਲੋਕ ਬੇਘਰ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …

Read More »

ਪ੍ਰਧਾਨ ਮੰਤਰੀ ਨੇ ਇਮਰਾਨ ਖਾਨ ਨੂੰ ਚਿੱਠੀ ਲਿਖ ਕੇ ਦਿੱਤੀ ਵਧਾਈ

ਕਿਹਾ, ਅਸੀਂ ਗੁਆਂਢੀਆਂ ਨਾਲ ਚੰਗੇ ਸਬੰਧਾਂ ਦੇ ਪੱਖ ਵਿਚ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿੱਠੀ ਲਿਖ ਕੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਧਾਈ ਦਿੱਤੀ ਹੈ। ਚਿੱਠੀ ਵਿਚ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਲਈ ਕੁਝ ਵੀ ਨਹੀਂ ਲਿਖਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ …

Read More »

ਪਹਿਲਵਾਨ ਵਿਨੇਸ਼ ਫੋਗਟ ਨੇ ਜਿੱਤਿਆ ਭਾਰਤ ਲਈ ਦੂਜਾ ਸੋਨਾ ਤਮਗਾ

ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਵਿਨੇਸ਼ ਜਕਾਰਤਾ/ਬਿਊਰੋ ਨਿਊਜ਼ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਟ ਨੇ ਬਜਰੰਗ ਪੂਨੀਆ ਤੋਂ ਬਾਅਦ ਕੁਸ਼ਤੀ ਵਿਚ ਦੇਸ਼ ਨੂੰ ਦੂਜਾ ਸੋਨ ਤਮਗਾ ਦਿਵਾਇਆ ਹੈ। ਇਸ ਦੇ ਨਾਲ ਉਹ ਭਾਰਤ ਵਲੋਂ ਏਸ਼ੀਆਈ ਖੇਡਾਂ ਵਿਚ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ …

Read More »