ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਮਿਲੇਗੀ ਉਮਰ ਕੈਦ ਦੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ ਪੰਜਾਬ ਵਿਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ ‘ਤੇ ਸਜ਼ਾ ਦੀ ਮਿਆਦ …
Read More »Daily Archives: August 21, 2018
ਪਾਕਿ ਫੌਜੀ ਜਨਰਲ ਨੂੰ ਜੱਫੀ ਪਾਉਣ ‘ਤੇ ਬੋਲੇ ਸਿੱਧੂ
ਰੌਲਾ ਪਾਉਣ ਵਾਲੇ ਦੱਸਣ ਕਿ ਮੋਦੀ ਤੇ ਵਾਜਪਾਈ ਕੀ ਕਰਨ ਗਏ ਸਨ ਪਾਕਿਸਤਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਪਾਕਿਸਤਾਨੀ ਫੇਰੀ ਬਾਰੇ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੌਲਾ ਪਾਉਣ ਵਾਲੇ ਦੱਸਣ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ …
Read More »ਇਮਰਾਨ ਖਾਨ ਨੇ ਸਿੱਧੂ ਦਾ ਕੀਤਾ ਧੰਨਵਾਦ
ਸਿੱਧੂ ਨੂੰ ਦੱਸਿਆ ਸ਼ਾਂਤੀ ਦਾ ਰਾਜਦੂਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੌਰੇ ਨੂੰ ਲੈ ਕੇ ਭਾਰਤ ਵਿਚ ਵਿਵਾਦਾਂ ‘ਚ ਘਿਰੇ ਨਵਜੋਤ ਸਿੰਘ ਸਿੱਧੂ ਦੇ ਬਚਾਅ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਉਤਰ ਆਏ ਹਨ। ਇਮਰਾਨ ਖਾਨ ਨੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਪਾਕਿਸਤਾਨ ਆਏ ਸਿੱਧੂ ਦਾ ਧੰਨਵਾਦ ਕੀਤਾ। ਇਸ ਦੇ …
Read More »ਪ੍ਰੋ. ਬਲਜਿੰਦਰ ਕੌਰ ਤੇ ਮੀਤ ਹੇਅਰ ‘ਆਪ’ ਪੰਜਾਬ ਦੇ ਬੁਲਾਰੇ ਨਿਯੁਕਤ
ਕੁਲਤਾਰ ਸੰਧਵਾਂ ਨੂੰ ਚੀਫ ਵ੍ਹਿਪ ਅਤੇ ਅਮਰਜੀਤ ਸੰਦੋਆ ਨੂੰ ਵ੍ਹਿਪ ਦਾ ਅਹੁਦਾ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਪੰਜਾਬ ਤੋਂ ਬੁਲਾਰੇ ਨਿਯੁਕਤ ਕੀਤਾ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ …
Read More »ਆਮ ਆਦਮੀ ਪਾਰਟੀ ‘ਚ ਦੂਰੀਆਂ ਵਧੀਆਂ
ਹਰਪਾਲ ਚੀਮਾ ਵਲੋਂ ਸੱਦੀ ਮੀਟਿੰਗ ‘ਚ ਨਹੀਂ ਜਾਵੇਗਾ ਖਹਿਰਾ ਧੜਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਿਚ ਦੂਰੀਆਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ। ਹੁਣ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਭਲਕੇ 22 ਅਗਸਤ ਨੂੰ ਵਿਧਾਇਕਾਂ ਦੀ ਮੀਟਿੰਗ ਸੱਦੀ ਗਈ ਹੈ। ਪਰ ਸੁਖਪਾਲ ਸਿੰਘ ਖਹਿਰਾ ਧੜੇ ਨੇ ਇਸ …
Read More »ਪ੍ਰਕਾਸ਼ ਸਿੰਘ ਬਾਦਲ ਨੇ ਵਾਜਪਾਈ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਪ੍ਰਗਟ
ਵਾਜਪਾਈ ਦੀ ਪੰਜਾਬ ਪ੍ਰਤੀ ਹਮਦਰਦੀ ਨੂੰ ਕੀਤਾ ਗਿਆ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਨਵੀਂ ਦਿੱਲੀ ਵਿਖੇ ਰਿਹਾਇਸ਼ ‘ਤੇ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਬਾਦਲ ਨੇ ਵਾਜਪਾਈ ਨੂੰ ਪੰਜਾਬ …
Read More »ਨਿਊਯਾਰਕ ‘ਚ ਮਨਜੀਤ ਸਿੰਘ ਜੀ.ਕੇ. ਦਾ ਹੋਇਆ ਸਖਤ ਵਿਰੋਧ
ਜੀ.ਕੇ. ਦੀ ਕਾਰ ‘ਤੇ ਮਾਰੀਆਂ ਗਈਆਂ ਜੁੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਨਿਊਯਾਰਕ ਵਿੱਚ ਸਖ਼ਤ ਵਿਰੋਧ ਹੋਇਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਜੀ.ਕੇ ਇੱਕ ਮੀਡੀਆ ਹਾਊਸ ਤੋਂ ਨਿਕਲੇ ਹੀ ਸਨ ਕਿ ਉਨ੍ਹਾਂ ਦੀ ਕਾਰ ਨੂੰ ਕੁਝ ਗਰਮ ਖਿਆਲੀਆਂ ਨੇ ਰੋਕ ਲਿਆ …
Read More »ਏਸ਼ੀਆਈ ਖੇਡਾਂ ਵਿਚ 16 ਸਾਲ ਦੇ ਭਾਰਤੀ ਖਿਡਾਰੀ ਸੌਰਵ ਨੇ ਸ਼ੂਟਿੰਗ ਵਿਚ ਜਿੱਤਿਆ ਸੋਨਾ
ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਵਾਲਾ ਸੌਰਵ ਸਭ ਤੋਂ ਛੋਟੀ ਉਮਰ ਦਾ ਨਿਸ਼ਾਨੇਬਾਜ਼ ਬਣਿਆ ਜਕਾਰਤਾ/ਬਿਊਰੋ ਨਿਊਜ਼ ਭਾਰਤ ਨੇ 18ਵੀਆਂ ਏਸ਼ੀਆਈ ਖੇਡਾਂ ਦੇ ਤੀਜੇ ਦਿਨ ਅੱਜ ਸ਼ੂਟਿੰਗ ਵਿਚ ਪਹਿਲਾ ਸੋਨ ਤਮਗਾ ਹਾਸਲ ਕੀਤਾ ਹੈ। ਕਦੀ ਪਿੰਡਾਂ ਦੇ ਮੇਲਿਆਂ ਵਿਚ ਗੁਬਾਰਿਆਂ ‘ਤੇ ਨਿਸ਼ਾਨਾ ਲਗਾਉਣ ਵਾਲੇ ਮੇਰਠ ਦੇ 16 ਸਾਲਾ ਸੌਰਵ ਚੌਧਰੀ …
Read More »